RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
RMB Television
No Result
View All Result
Home ਪੰਜਾਬ

Breaking News: ਪ੍ਰਸਿੱਧ ਪੰਜਾਬੀ ਗਾਇਕ ਕੰਵਰ ਗਰੇਵਾਲ ਦੇ ਘਰ NIA ਦੀ ਰੇਡ

Breaking News: ਪ੍ਰਸਿੱਧ ਪੰਜਾਬੀ ਗਾਇਕ ਕੰਵਰ ਗਰੇਵਾਲ ਦੇ ਘਰ NIA ਦੀ ਰੇਡ

Jass Grewal by Jass Grewal
December 19, 2022
in ਪੰਜਾਬ, ਮਨੋਰੰਜਨ
0 0
0
Breaking News: ਪ੍ਰਸਿੱਧ ਪੰਜਾਬੀ ਗਾਇਕ ਕੰਵਰ ਗਰੇਵਾਲ ਦੇ ਘਰ NIA ਦੀ ਰੇਡ

ਸੂਤਰਾਂ ਦੇ ਹਵਾਲੇ ਤੋਂ ਇਹ ਖ਼ਬਰ ਸਾਹਮਣੇ ਆ ਰਹੀ ਹੈ ਕਿ NIA ਦੀ ਰਡਾਰ ‘ਤੇ ਹੁਣ ਪ੍ਰਸਿੱਧ ਪੰਜਾਬੀ ਗਾਇਕ ਕੰਵਰ ਗਰੇਵਾਲ ਆ ਚੁੱਕੇ ਹਨ। ਇਥੇ ਦਸਣਯੋਗ ਹੈ ਪੰਜਾਬੀ ਗਾਇਕ ਕੰਵਰ ਗਰੇਵਾਲ ਦੇ ਘਰ ਐੱਨ. ਆਈ. ਏ. (ਕੇਂਦਰੀ ਜਾਂਚ ਏਜੰਸੀ) ਦੀ ਟੀਮ ਪਹੁੰਚੀ ਹੈ। ਕੰਵਰ ਗਰੇਵਾਲ ਤੋਂ ਐੱਨ. ਆਈ. ਏ. ਦੀ ਟੀਮ ਵਲੋਂ ਪੁੱਛਗਿੱਛ ਜਾ ਰਹੀ ਹੈ।

ਤੁਹਾਨੂੰ ਦਸ ਦਈਏ ਕਿ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇ ਵਾਲਾ ਦੇ ਕਤਲ ਮਗਰੋਂ ਪੰਜਾਬੀ ਕਲਾਕਾਰਾਂ ਕੋਲੋਂ ਐੱਨ. ਆਈ. ਏ. ਦੀ ਟੀਮ ਵਲੋਂ ਲਗਾਤਾਰ ਪੁੱਛਗਿੱਛ ਕੀਤੀ ਜਾ ਰਹੀ ਹੈ। ਇਸ ਤੋਂ ਪਹਿਲਾਂ ਅਫਸਾਨਾ ਖ਼ਾਨ, ਮਨਕੀਰਤ ਔਲਖ, ਬੱਬੂ ਮਾਨ ਤੇ ਦਿਲਪ੍ਰੀਤ ਢਿੱਲੋਂ ਕੋਲੋਂ ਵੀ ਐੱਨ. ਆਈ. ਏ. ਦੀ ਟੀਮ ਵਲੋਂ ਪੁੱਛਗਿੱਛ ਕੀਤੀ ਗਈ ਹੈ ਅਤੇ ਹੁਣ ਪ੍ਰਸਿੱਧ ਪੰਜਾਬੀ ਗਾਇਕ ਕੰਵਰ ਗਰੇਵਾਲ NIA ਦੀ ਰਡਾਰ ‘ਤੇ ਆ ਚੁੱਕੇ ਹਨ।

ਪੰਜਾਬੀ ਸੰਗੀਤ ਜਗਤ ਤੇ ਗੈਂਗਸਟਰਾਂ ਵਿਚਾਲੇ ਕਨੈਕਸ਼ਨ ਦਾ ਐੱਨ. ਆਈ. ਏ. ਵਲੋਂ ਪਤਾ ਲਗਾਇਆ ਜਾ ਰਿਹਾ ਹੈ। ਪੰਜਾਬੀ ਗੀਤਾਂ ’ਚ ਲੱਗਣ ਵਾਲੇ ਪੈਸੇ ਦੀ ਫੰਡਿੰਗ ਕਿਥੋਂ ਆਉਂਦੀ ਹੈ, ਇਸ ਬਾਰੇ ਐੱਨ. ਆਈ. ਏ. ਵਲੋਂ ਪਤਾ ਲਗਾਇਆ ਜਾ ਰਿਹਾ ਹੈ।

Tags: breaking newsPunjab NewsPunjabi Singer
Previous Post

ਇਨਕਮ ਟੈਕਸ ਦੇ ਨਿਸ਼ਾਨੇ ’ਤੇ ਪ੍ਰਸਿੱਧ ਪੰਜਾਬੀ ਗਾਇਕ ਰਣਜੀਤ ਬਾਵਾ, ਪਈ ਰੇਡ

Next Post

ਪੰਜਾਬੀਆਂ ਲਈ ਵੱਡੀ ਰਾਹਤ, ਸਸਤਾ ਹੋਇਆ ਰੇਤਾ-ਬੱਜਰੀ, ਵਧਦੀਆਂ ਕੀਮਤਾਂ ‘ਤੇ ਲੱਗੇਗੀ ਲਗਾਮ

Next Post
ਪੰਜਾਬੀਆਂ ਲਈ ਵੱਡੀ ਰਾਹਤ, ਸਸਤਾ ਹੋਇਆ ਰੇਤਾ-ਬੱਜਰੀ, ਵਧਦੀਆਂ ਕੀਮਤਾਂ ‘ਤੇ ਲੱਗੇਗੀ ਲਗਾਮ

ਪੰਜਾਬੀਆਂ ਲਈ ਵੱਡੀ ਰਾਹਤ, ਸਸਤਾ ਹੋਇਆ ਰੇਤਾ-ਬੱਜਰੀ, ਵਧਦੀਆਂ ਕੀਮਤਾਂ 'ਤੇ ਲੱਗੇਗੀ ਲਗਾਮ

Recent News

  • Delhi Budget ਤੋਂ ਪਹਿਲਾਂ ਵਿਧਾਨ ਸਭਾ ’ਚ ਦਹਿਸ਼ਤ: ਸਪੀਕਰ ਵਿਜੇਂਦਰ ਗੁਪਤਾ ਅਤੇ ਵਿਧਾਨ ਸਭਾ ਨੂੰ ਬੰਬ ਨਾਲ ਉਡਾਉਣ ਦੀ ਧਮਕੀ
  • ਹੈਰਾਨ ਕਰਨ ਵਾਲਾ ਮਾਮਲਾ: ਸ਼ਰਾਬ ਦੀ ਅਜਿਹੀ ਲੱਗੀ ਤਲਬ ਕਿ ਨੌਜਵਾਨ ਨੇ ਤੋੜ ਦਿੱਤੇ ਅੰਗਰੇਜ਼ੀ ਸ਼ਰਾਬ ਦੇ ਠੇਕੇ ਦੇ ਤਾਲੇ
  • ਫੌਜ ਵਿੱਚ ਮਹਿਲਾਵਾਂ ਦੀ ਵੱਡੀ ਜਿੱਤ: ਸੁਪਰੀਮ ਕੋਰਟ ਨੇ Permanent Commission ਦੇ ਰਾਹ ਖੋਲ੍ਹੇ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers