RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
RMB Television
No Result
View All Result
Home ਪੰਜਾਬ

Breaking News: ਹੜਤਾਲ ਖ਼ਤਮ, ਕੰਮ ਸ਼ੁਰੂ: ਹੜਤਾਲ ਖ਼ਤਮ ਕਰ ਦਫ਼ਤਰਾਂ ’ਚ ਪਹੁੰਚੇ PCS ਅਫ਼ਸਰ

Breaking News: ਹੜਤਾਲ ਖ਼ਤਮ, ਕੰਮ ਸ਼ੁਰੂ: ਹੜਤਾਲ ਖ਼ਤਮ ਕਰ ਦਫ਼ਤਰਾਂ ’ਚ ਪਹੁੰਚੇ PCS ਅਫ਼ਸਰ

Jass Grewal by Jass Grewal
January 11, 2023
in ਪੰਜਾਬ, ਰਾਜਨੀਤੀ
0 0
0
Breaking News: ਹੜਤਾਲ ਖ਼ਤਮ, ਕੰਮ ਸ਼ੁਰੂ: ਹੜਤਾਲ ਖ਼ਤਮ ਕਰ ਦਫ਼ਤਰਾਂ ’ਚ ਪਹੁੰਚੇ PCS ਅਫ਼ਸਰ

PCS ਅਧਿਕਾਰੀ ਖ਼ਿਲਾਫ਼ ਹੋਈ ਵਿਜੀਲੈਂਸ ਦੀ ਜਾਂਚ ਦੇ ਵਿਰੋਧ ਵਿਚ ਆਪਣਾ ਕੰਮਕਾਜ ਠੱਪ ਕਰਕੇ ਹੜਤਾਲ ‘ਤੇ ਬੈਠੇ ਪੀ. ਸੀ. ਐੱਸ. ਅਧਿਕਾਰੀਆਂ ਵੱਲੋਂ ਡਿਊਟੀ ‘ਤੇ ਪਰਤਣ ਦਾ ਫ਼ੈਸਲਾ ਕੀਤਾ ਗਿਆ ਹੈ।  ਉਨ੍ਹਾਂ ਦੀ ਮੁੱਖ ਮੰਤਰੀ ਮਾਨ ਦੇ ਵਧੀਕ ਮੁੱਖ ਸਕੱਤਰ ਵੇਣੂੰ ਪ੍ਰਸਾਦ ਨਾਲ ਮੀਟਿੰਗ ਹੋਈ, ਜਿਸ ਤੋਂ ਬਾਅਦ ਪੀ. ਸੀ. ਐੱਸ. ਅਧਿਕਾਰੀਆਂ ਨੇ ਆਪਣੀ ਹੜਤਾਲ ਖ਼ਤਮ ਕਰ ਦਿੱਤੀ ਹੈ। ਮੀਟਿੰਗ ਮਗਰੋਂ ਬੋਲਦਿਆਂ ਵਧੀਕ ਮੁੱਖ ਸਕੱਤਰ ਨੇ ਕਿਹਾ ਹੈ ਕਿ ਮੁੱਖ ਮੰਤਰੀ ਨੇ ਭਰੋਸਾ ਦਿੱਤਾ ਹੈ ਕਿ ਕਿਸੇ ਨਾਲ ਵੀ ਧੱਕਾ ਨਹੀਂ ਹੋਵੇਗਾ ਪਰ ਭ੍ਰਿਸ਼ਟਾਚਾਰੀਆਂ ਖ਼ਿਲਾਫ਼ ਮੁਹਿੰਮ ਜਾਰੀ ਰਹੇਗੀ।

ਇਸ ਮੌਕੇ ਉਹਨਾਂ ਕਿਹਾ ਪੀ. ਸੀ. ਐੱਸ. ਐਸੋਸੀਏਸ਼ਨ ਦਾ ਨਰਿੰਦਰ ਸਿੰਘ ਧਾਲੀਵਾਲ ਮੁੱਦੇ ਨੂੰ ਛੱਡ ਕੇ ਕੋਈ ਹੋਰ ਮੁੱਦਾ ਨਹੀਂ ਹੈ।  ਦੱਸਣਯੋਗ ਹੈ ਕਿ ਲੁਧਿਆਣਾ ‘ਚ ਹਾਲ ਹੀ ‘ਚ ਰਿਸ਼ਵਤ ਲੈਣ ਦੇ ਦੋਸ਼ ‘ਚ ਆਰ. ਟੀ. ਏ. ਲੁਧਿਆਣਾ ਨਰਿੰਦਰ ਧਾਲੀਵਾਲ ਨੂੰ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ ਕੀਤਾ ਗਿਆ ਸੀ। ਆਰ.ਟੀ.ਏ. ਦੀ ਗ੍ਰਿਫ਼ਤਾਰੀ ਨੂੰ ਲੈ ਕੇ ਹੀ ਸੋਮਵਾਰ ਤੋਂ ਪੂਰੇ ਪੰਜਾਬ ‘ਚ ਪੀ. ਸੀ. ਐੱਸ. ਅਧਿਕਾਰੀ ਹੜਤਾਲ ‘ਤੇ ਚੱਲ ਰਹੇ ਹਨ।

Tags: CM Bhagwant MannMeetingPunjab GovernmentPunjab Newspunjabi newsStrike
Previous Post

ਆਪਣੀ ਸੁਰੱਖਿਆ ਤੋਂ ਤੰਗ ਆਇਆ ਕਾਂਗਰਸੀ ਆਗੂ, ਸਰਕਾਰ ਨੂੰ ਕੀਤੀ ਖ਼ਾਸ ਅਪੀਲ

Next Post

ਸ਼ਹੀਦ ਕਾਂਸਟੇਬਲ ਕੁਲਦੀਪ ਸਿੰਘ ਘਰ ਪਹੁੰਚੇ ਮੁੱਖ ਮੰਤਰੀ ਮਾਨ, ਕੀਤਾ ਵੱਡਾ ਐਲਾਨ

Next Post
ਸ਼ਹੀਦ ਕਾਂਸਟੇਬਲ ਕੁਲਦੀਪ ਸਿੰਘ ਘਰ ਪਹੁੰਚੇ ਮੁੱਖ ਮੰਤਰੀ ਮਾਨ, ਕੀਤਾ ਵੱਡਾ ਐਲਾਨ

ਸ਼ਹੀਦ ਕਾਂਸਟੇਬਲ ਕੁਲਦੀਪ ਸਿੰਘ ਘਰ ਪਹੁੰਚੇ ਮੁੱਖ ਮੰਤਰੀ ਮਾਨ, ਕੀਤਾ ਵੱਡਾ ਐਲਾਨ

Recent News

  • Delhi Budget ਤੋਂ ਪਹਿਲਾਂ ਵਿਧਾਨ ਸਭਾ ’ਚ ਦਹਿਸ਼ਤ: ਸਪੀਕਰ ਵਿਜੇਂਦਰ ਗੁਪਤਾ ਅਤੇ ਵਿਧਾਨ ਸਭਾ ਨੂੰ ਬੰਬ ਨਾਲ ਉਡਾਉਣ ਦੀ ਧਮਕੀ
  • ਹੈਰਾਨ ਕਰਨ ਵਾਲਾ ਮਾਮਲਾ: ਸ਼ਰਾਬ ਦੀ ਅਜਿਹੀ ਲੱਗੀ ਤਲਬ ਕਿ ਨੌਜਵਾਨ ਨੇ ਤੋੜ ਦਿੱਤੇ ਅੰਗਰੇਜ਼ੀ ਸ਼ਰਾਬ ਦੇ ਠੇਕੇ ਦੇ ਤਾਲੇ
  • ਫੌਜ ਵਿੱਚ ਮਹਿਲਾਵਾਂ ਦੀ ਵੱਡੀ ਜਿੱਤ: ਸੁਪਰੀਮ ਕੋਰਟ ਨੇ Permanent Commission ਦੇ ਰਾਹ ਖੋਲ੍ਹੇ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers