RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
RMB Television
No Result
View All Result
Home ਪੰਜਾਬ

Breaking News: ਸਾਬਕਾ ਮੰਤਰੀ ਆਸ਼ੂ ਦੇ ਕਰੀਬੀ ਨੇ ਟੈਂਡਰ ਘੁਟਾਲੇ ਨੂੰ ਲੈਕੇ ਕੀਤਾ ਆਤਮ-ਸਮਰਪਣ

Breaking News: ਸਾਬਕਾ ਮੰਤਰੀ ਆਸ਼ੂ ਦੇ ਕਰੀਬੀ ਨੇ ਟੈਂਡਰ ਘੁਟਾਲੇ ਨੂੰ ਲੈਕੇ ਕੀਤਾ ਆਤਮ-ਸਮਰਪਣ

Jass Grewal by Jass Grewal
January 5, 2023
in ਪੰਜਾਬ, ਰਾਜਨੀਤੀ
0 0
0
Breaking News: ਸਾਬਕਾ ਮੰਤਰੀ ਆਸ਼ੂ ਦੇ ਕਰੀਬੀ ਨੇ ਟੈਂਡਰ ਘੁਟਾਲੇ ਨੂੰ ਲੈਕੇ ਕੀਤਾ ਆਤਮ-ਸਮਰਪਣ

ਇਸ ਵੇਲੇ ਦੀ ਵੱਡੀ ਖ਼ਬਰ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਕਰੀਬੀ ਨਾਲ ਜੁੜੀ ਸਾਹਮਣੇ ਆ ਰਹੀ ਹੈ। ਦਸ ਦਈਏ ਕਿ ਬਹੁ-ਚਰਚਿਤ ਟੈਂਡਰ ਘਪਲੇ ਜਾਂ ਕਹਿ ਲਈਏ ਅਨਾਜ ਮੰਡੀ ਟਰਾਂਸਪੋਰਟੇਸ਼ਨ ਘਪਲੇ ‘ਚ ਨਾਮਜ਼ਦ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਕਰੀਬੀ ਇੰਦਰਜੀਤ ਸਿੰਘ ਉਰਫ ਇੰਦੀ ਨੇ ਅੱਜ ਵਿਜੀਲੈਂਸ ਅੱਗੇ ਆਤਮ-ਸਮਰਪਣ ਕਰ ਦਿੱਤਾ ਹੈ। ਦੱਸਣਯੋਗ ਹੈ ਕਿ ਅਦਾਲਤ ਨੇ 4 ਜਨਵਰੀ ਨੂੰ ਇੰਦੀ ਨੂੰ ਭਗੌੜਾ ਕਰਾਰ ਕਰਨਾ ਸੀ ਪਰ ਇਸ ਤੋਂ ਪਹਿਲਾਂ ਹੀ ਅੱਜ ਉਸ ਨੇ ਆਤਮ-ਸਮਰਪਣ ਕਰ ਦਿੱਤਾ।

ਦੱਸਣਯੋਗ ਹੈ ਕਿ ਖ਼ੁਰਾਕ ਅਤੇ ਸਪਲਾਈ ਵਿਭਾਗ ‘ਚ ਹੋਏ ਟੈਂਡਰ ਘਪਲੇ ‘ਚ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਜੇਲ੍ਹ ‘ਚ ਬੰਦ ਹਨ। ਇਸ ਮਾਮਲੇ ‘ਚ ਆਰ. ਕੇ. ਸਿੰਗਲਾ ਦਾ ਨਾਂ ਵੀ ਸਾਹਮਣੇ ਆਇਆ ਸੀ। ਦੱਸ ਦੇਈਏ ਕਿ ਆਸ਼ੂ ‘ਤੇ ਡਿਪਟੀ ਡਾਇਰੈਕਟਰ ਆਰ. ਕੇ. ਸਿੰਗਲਾ ਜ਼ਰੀਏ ਮੰਡੀਆਂ ਤੋਂ ਅਨਾਜ ਚੁੱਕਣ ‘ਚ ਟੈਂਡਰ ਘਪਲੇ ਦਾ ਦੋਸ਼ ਹੈ।

ਵਿਜੀਲੈਂਸ ਵੱਲੋਂ ਫੜ੍ਹੇ ਗਏ ਠੇਕੇਦਾਰ ਤੇਲੂ ਰਾਮ ਨੇ ਵਿਜੀਲੈਂਸ ਨੂੰ ਦਿੱਤੇ ਬਿਆਨ ‘ਚ ਕਿਹਾ ਸੀ ਕਿ ਉਸ ਨੇ ਮੰਤਰੀ ਨੂੰ ਮਿਲਣ ਲਈ ਉਨ੍ਹਾਂ ਦੇ ਪੀ. ਏ. ਨੂੰ 6 ਲੱਖ ਰਿਸ਼ਵਤ ਦਿੱਤੀ ਸੀ ਅਤੇ ਟੈਂਡਰ ਲੈਣ ਲਈ ਵੀ ਆਰ. ਕੇ. ਸਿੰਗਲਾ ਜ਼ਰੀਏ ਮੰਤਰੀ ਨੂੰ 20 ਲੱਖ ਰੁਪਏ ਦਿੱਤੇ ਸਨ। ਇਸੇ ਆਧਾਰ ‘ਤੇ ਆਸ਼ੂ ਨੂੰ ਇਸ ਮਾਮਲੇ ‘ਚ ਨਾਮਜ਼ਦ ਕਰਕੇ 22 ਅਗਸਤ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਸੀ।

 

Tags: Former MinisterPolitics NewsPunjab News
Previous Post

ਪੰਜਾਬ ਦਾ ਮੁੱਖ ਐਂਟਰੀ ਗੇਟ 3 ਦਿਨਾਂ ਤੋਂ ਬੰਦ, ਸੂਬੇ ‘ਚ ਆਉਣਾ ਹੋਇਆ ਔਖਾ, ਲੋਕ ਪਰੇਸ਼ਾਨ

Next Post

ਚੰਡੀਗੜ੍ਹ ‘ਚ ਮੁੱਖ ਮੰਤਰੀ ਰਿਹਾਇਸ਼ ਨਜ਼ਦੀਕ ਮਿਲਿਆ ਬੰਬ ਦਾ ਖੋਲ, ਪੂਰੇ ਇਲਾਕੇ ‘ਚ ਫੈਲੀ ਸਨਸਨੀ

Next Post
ਮੁੱਖ ਮੰਤਰੀ ਭਗਵੰਤ ਮਾਨ ਦਾ ਇਕ ਹੋਰ ਵੱਡਾ ਤੋਹਫ਼ਾ, ਖ਼ੁਸ਼ ਕਰਤੇ ਨੌਜਵਾਨ

ਚੰਡੀਗੜ੍ਹ ‘ਚ ਮੁੱਖ ਮੰਤਰੀ ਰਿਹਾਇਸ਼ ਨਜ਼ਦੀਕ ਮਿਲਿਆ ਬੰਬ ਦਾ ਖੋਲ, ਪੂਰੇ ਇਲਾਕੇ ‘ਚ ਫੈਲੀ ਸਨਸਨੀ

Recent News

  • Delhi Budget ਤੋਂ ਪਹਿਲਾਂ ਵਿਧਾਨ ਸਭਾ ’ਚ ਦਹਿਸ਼ਤ: ਸਪੀਕਰ ਵਿਜੇਂਦਰ ਗੁਪਤਾ ਅਤੇ ਵਿਧਾਨ ਸਭਾ ਨੂੰ ਬੰਬ ਨਾਲ ਉਡਾਉਣ ਦੀ ਧਮਕੀ
  • ਹੈਰਾਨ ਕਰਨ ਵਾਲਾ ਮਾਮਲਾ: ਸ਼ਰਾਬ ਦੀ ਅਜਿਹੀ ਲੱਗੀ ਤਲਬ ਕਿ ਨੌਜਵਾਨ ਨੇ ਤੋੜ ਦਿੱਤੇ ਅੰਗਰੇਜ਼ੀ ਸ਼ਰਾਬ ਦੇ ਠੇਕੇ ਦੇ ਤਾਲੇ
  • ਫੌਜ ਵਿੱਚ ਮਹਿਲਾਵਾਂ ਦੀ ਵੱਡੀ ਜਿੱਤ: ਸੁਪਰੀਮ ਕੋਰਟ ਨੇ Permanent Commission ਦੇ ਰਾਹ ਖੋਲ੍ਹੇ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers