RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਦੇਸ਼

CAA ਤੇ NRC ਨਾਲ ਹਿੰਦੂ-ਮੁਸਲਮਾਨ ’ਚ ਵੰਡੀਆਂ ਪਾਉਣ ਵਰਗੀ ਕੋਈ ਗੱਲ ਨਹੀਂ: ਭਾਗਵਤ

Jass Grewal by Jass Grewal
July 21, 2021
in ਦੇਸ਼
Reading Time: 1 min read
0 0
0

ਰਾਸ਼ਟਰੀ ਸੋਇਮਸੇਵਕ ਸੰਘ ਦੇ ਪ੍ਰਮੁੱਖ ਮੋਹਨ ਭਾਗਵਤ ਨੇ ਕਿਹਾ ਹੈ ਕਿ ਸੀਏਏ ਤੇ ਐੱਨਆਰਸੀ ਦਾ ਹਿੰਦੂ-ਮੁਸਲਮਾਨ ’ਚ ਵੰਡੀਆਂ ਪਾਉਣ ਨਾਲ ਕੋਈ ਸੰਬਧ ਨਹੀਂ ਹੈ। ਇਹ ਸਭ ਸਿਆਸੀ ਲਾਹਾ ਲੈਣ ਲਈ ਇਸ ਨੂੰ ਫਿਰਕੂ ਰੰਗਤ ਦਿੱਤੀ ਗਈ ਹੈ। ਉਨ੍ਹਾਂ ਦਾਅਵਾ ਕੀਤਾ ਕਿ ਸੀਏਏ ਨਾਲ ਕਿਸੇ ਵੀ ਮੁਸਲਮਾਨ ਨੂੰ ਕੋਈ ਦਿੱਕਤ ਨਹੀਂ ਹੋਵੇਗੀ। ਉਨ੍ਹਾਂ ਕਿ ਆਜ਼ਾਦੀ ਵੇਲੇ ਦੇਸ਼ ਦੇ ਪਹਿਲੇ ਪ੍ਰਧਾਨ ਮੰਤਰੀ ਨੇ ਕਿਹਾ ਸੀ ਕਿ ਭਾਰਤ ਵਿੱਚ ਘੱਟਗਿਣਤੀਆਂ ਦਾ ਖਿਆਲ ਰੱਖਿਆ ਜਾਵੇਗਾ ਤੇ ਉਹ ਹੁਣ ਤੱਕ ਰੱਖਿਆ ਜਾ ਰਿਹਾ ਹੈ ਤੇ ਅੱਗੇ ਵੀ ਇੰਝ ਹੀ ਰਹੇਗਾ।

Previous Post

ਸਿੱਧੂ ਨੇ ਹਰਿਮੰਦਰ ਸਾਹਿਬ ’ਚ ਮੱਥਾ ਟੇਕਿਆ

Next Post

ਕਿਸਾਨਾਂ ਨੂੰ ਸੰਸਦ ਦੇ ਬਾਹਰ ਪ੍ਰਦਰਸ਼ਨ ਦੀ ਨਹੀਂ ਮਿਲੀ ਇਜਾਜ਼ਤ, ਪਰ ਜੰਤਰ ਮੰਤਰ ‘ਤੇ ਪ੍ਰਦਰਸ਼ਨ ਦੀ ਮਿਲੀ ਇਜਾਜ਼ਤ

Next Post
ਕਿਸਾਨਾਂ ਨੂੰ ਸੰਸਦ ਦੇ ਬਾਹਰ ਪ੍ਰਦਰਸ਼ਨ ਦੀ ਨਹੀਂ ਮਿਲੀ ਇਜਾਜ਼ਤ, ਪਰ ਜੰਤਰ ਮੰਤਰ ‘ਤੇ ਪ੍ਰਦਰਸ਼ਨ ਦੀ ਮਿਲੀ ਇਜਾਜ਼ਤ

ਕਿਸਾਨਾਂ ਨੂੰ ਸੰਸਦ ਦੇ ਬਾਹਰ ਪ੍ਰਦਰਸ਼ਨ ਦੀ ਨਹੀਂ ਮਿਲੀ ਇਜਾਜ਼ਤ, ਪਰ ਜੰਤਰ ਮੰਤਰ 'ਤੇ ਪ੍ਰਦਰਸ਼ਨ ਦੀ ਮਿਲੀ ਇਜਾਜ਼ਤ

Recent News

  • ਮਨੁੱਖੀ ਤਸਕਰੀ ‘ਤੇ ਪੰਜਾਬ-ਹਰਿਆਣਾ ਹਾਈ ਕੋਰਟ ਸਖ਼ਤ; ਮੁਲਜ਼ਮਾਂ ਨੂੰ ਜ਼ਮਾਨਤ ਦੇਣ ਤੋਂ ਕੀਤਾ ਇਨਕਾਰ
  • ਲਵਜੀਤ ਕਲਸੀ ਬਠਿੰਡਾ ਨਗਰ ਨਿਗਮ ਦੇ ਹੋਣਗੇ ਨਵੇਂ ਕਮਿਸ਼ਨਰ, ਪਹਿਲਾਂ ਵੀ ਨਿਭਾ ਚੁੱਕੇ ਹਨ ਮੁੱਖ ਪ੍ਰਸ਼ਾਸਕੀ ਭੂਮਿਕਾਵਾਂ
  • ਮੇਰੇ ਦਿਲ ਅੰਦਰ ਸਿੱਖ ਕੌਮ ਲਈ ਹੈ ਬੇਹੱਦ ਆਦਰ ਤੇ ਸਤਿਕਾਰ- ਡਾਇਰੈਕਟਰ ਆਦਿੱਤਿਆ ਧਰ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers