ਦੇਸ਼

ਦੇਸ਼

ਕੇਜਰੀਵਾਲ ਨੂੰ ਸੰਮਨ ਭੇਜੇ ਜਾਣ ਤੋਂ ਬਾਅਦ ਭੜਕੀ ‘ਆਪ’, ਰਾਘਵ ਚੱਢਾ ਨੇ ਘੇਰੀ ਭਾਜਪਾ

ਦਿੱਲੀ ਆਬਕਾਰੀ ਨੀਤੀ ਮਾਮਲੇ ਵਿਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸੀ.ਬੀ.ਆਈ. ਵਲੋਂ ਭੇਜੇ ਗਏ ਸੰਮਨ ਤੋਂ ਬਾਅਦ ਆਮ...

Read more

ਮਾਤਾ ਸੋਨੀਆ ਗਾਂਧੀ ਦੇ ਘਰ ਸ਼ਿਫਟ ਹੋਏ ਰਾਹੁਲ ਗਾਂਧੀ, ਖਾਲੀ ਕੀਤਾ ਸਰਕਾਰੀ ਬੰਗਲਾ

ਸਾਬਕਾ ਕਾਂਗਰਸੀ ਪ੍ਰਧਾਨ ਰਾਹੁਲ ਗਾਂਧੀ ਨੇ ਆਪਣੀ ਸਰਕਾਰੀ ਰਿਹਾਇਸ਼ ਖਾਲੀ ਕਰ ਦਿੱਤੀ ਹੈ। ਹੁਣ ਉਹ ਆਪਣੀ ਮਾਤਾ ਸੋਨੀਆ ਗਾਂਧੀ ਦੇ...

Read more

ਦਿੱਲੀ ਸ਼ਰਾਬ ਘੁਟਾਲਾ: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ CBI ਨੇ ਕੀਤਾ ਤਲਬ

ਦਿੱਲੀ ਸ਼ਰਾਬ ਘੁਟਾਲੇ ਵਿਚ ‘ਆਪ’ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀਆਂ ਮੁਸ਼ਕਿਲਾਂ ਵੱਧ ਗਈਆਂ ਹਨ।  ਦਸ ਦਈਏ...

Read more

ਬੇਮੌਸਮੀ ਬਰਸਾਤ ਕਾਰਨ ਕਿਸਾਨਾਂ ਦੀਆਂ ਖ਼ਰਾਬ ਫ਼ਸਲਾਂ ਦਾ ਮਾਮਲਾ: ਕਿਸਾਨਾਂ ਦੀ ਆਵਾਜ਼ ਕੇਂਦਰ ਤੱਕ ਪਹੁੰਚਾਉਣ ਲਈ ਰਾਘਵ ਚੱਢਾ ਦਾ ਅਹਿਮ ਕਦਮ

ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਬੇਮੌਸਮੀ ਬਰਸਾਤ ਕਾਰਨ ਕਿਸਾਨਾਂ ਦੀਆਂ ਫ਼ਸਲਾਂ ਦੇ...

Read more

ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਲਈ ਅਹਿਮ ਖ਼ਬਰ, ਕਪਾਟ ਖੁੱਲ੍ਹਣ ਦੀ ਤਰੀਕ ਦਾ ਹੋਇਆ ਐਲਾਨ

ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਕਰਨ ਵਾਲੇ ਸ਼ਰਧਾਲੂਆਂ ਲਈ ਅਹਿਮ ਖ਼ਬਰ ਸਾਹਮਣੇ ਆਈ ਹੈ। ਦਸ ਦਈਏ ਕਿ ਗੁਰਦੁਆਰਾ ਸਾਹਿਬ...

Read more

ਸਲਮਾਨ ਖਾਨ ਤੋਂ ਬਾਅਦ ਹੁਣ ਸੁਪਰਸਟਾਰ ਕਿੱਚਾ ਸੁਦੀਪ ਨੂੰ ਮਿਲੀ ਧਮਕੀ, ਨਿੱਜੀ ਵੀਡਓ ਲੀਕ ਕਰਨ ਦੀ ਦਿੱਤੀ ਚੇਤਾਵਨੀ

ਭਾਜਪਾ ‘ਚ ਸ਼ਾਮਲ ਹੋਣ ਦੀਆਂ ਚਰਚਾਵਾਂ ਵਿਚਾਲੇ ਸਾਊਥ ਸੁਪਰਸਟਾਰ ਅਤੇ ‘ਮੱਖੀ’ ਫਿਲਮ ਦੇ Villain ਕਿੱਚਾ ਸੁਦੀਪ ਨੂੰ ਧਮਕੀਆਂ ਮਿਲਣ ਲੱਗ...

Read more

ਭਾਰਤੀ ਚੈਂਪੀਅਨ ਸੰਜੀਤਾ ਚਾਨੂ ਨੂੰ ਵੱਡਾ ਝਟਕਾ, ਖੇਡਣ ‘ਤੇ ਚਾਰ ਸਾਲ ਦੀ ਲਗਾਈ ਪਾਬੰਦੀ

ਦੋ ਵਾਰ ਦੀਆਂ ਰਾਸ਼ਟਰਮੰਡਲ ਖੇਡਾਂ ਦੀ ਚੈਂਪੀਅਨ ਭਾਰਤੀ ਵੇਟਲਿਫਟਰ ਸੰਜੀਤਾ ਚਾਨੂ ਨੂੰ ਉਸ ਵੇਲੇ ਵੱਡਾ ਝਟਕਾ ਲੱਗਿਆ ਹੈ ਜਦੋਂ ਵੇਟਲਿਫਟਰ...

Read more
Page 16 of 93 1 15 16 17 93