ਪੰਜਾਬ

ਪੰਜਾਬ

ਮੁੜ ਗਰਮਾਇਆ SYL ਦਾ ਮੁੱਦਾ, ਕੇਂਦਰੀ ਮੰਤਰੀ ਨੇ ਬੁਲਾਈ ਪੰਜਾਬ-ਹਰਿਆਣਾ ਮੁੱਖ ਮੰਤਰੀ ਦੀ ਬੈਠਕ

ਕਈ ਸਾਲਾਂ ਤੋਂ ਚੱਲਿਆ ਆ ਰਿਹਾ ਸਤਲੁਜ-ਯੁਮਨਾ ਲਿੰਕ (SYL) ਦਾ ਮੁੱਦਾ ਮੁੜ ਗੁਰਮਾਉਂਦਾ ਹੋਇਆ ਵਿਖਾਈ ਦੇ ਰਿਹਾ ਹੈ। ਕੇਂਦਰੀ ਜਲ...

Read more

ਪੰਜਾਬ ’ਚ ਅਪਰਾਧਾਂ ਨੂੰ ਕਾਬੂ ਕਰਨ ਲਈ ਹੋਟਲਾਂ ਤੇ ਮੈਰਿਜ ਪੈਲੇਸਾਂ ਨਜ਼ਦੀਕ ਖੇਤਰ ਨੂੰ ਐਲਾਨਿਆ ਜਾਵੇਗਾ ‘ਆਰਮਜ਼ ਫ੍ਰੀ ਜ਼ੋਨ’

ਪੰਜਾਬ ਪੁਲਿਸ ਵਲੋਂ ਪੰਜਾਬ ‘ਚ ਵਿਗੜ ਰਹੇ ਹਾਲਾਤਾਂ ਨੂੰ ਕਾਬੂ ਕਰਨ ਸਖ਼ਤ ਕਦਮ ਚੁੱਕੇ ਜਾ ਰਹੇ ਹਨ। ਇਸੇ ਦਰਮਿਆਨ ਪੰਜਾਬ...

Read more

ਪ੍ਰਵਾਸੀ ਪੰਜਾਬੀ ਪਰਿਵਾਰ ਦੀ ਨਜਾਇਜ਼ ਕਬਜ਼ੇ ਹੇਠ ਜ਼ਮੀਨ ਨੂੰ ਛੁਡਾਏਗੀ ਪੰਜਾਬ ਸਰਕਾਰ, ਮੰਤਰੀ ਧਾਲੀਵਾਲ ਦਾ ਵਾਅਦਾ

ਮੋਗਾ ਦੇ ਪਿੰਡ ਰੋਡੇ ਦੇ ਯੂ.ਕੇ. ਵਸਦੇ ਪ੍ਰਵਾਸੀ ਪੰਜਾਬੀ ਪਰਿਵਾਰ ਨੂੰ ਹੁਣ ਆਸ ਬੱਝ ਗਈ ਹੈ ਕਿ ਉਨ੍ਹਾਂ ਦੀ ਨਜਾਇਜ਼...

Read more

‘ਭਾਰਤ ਜੋੜੋ ਯਾਤਰਾ’ ਦੇ ਪੰਜਾਬ ਪਹੁੰਚਣ ਤੋਂ ਪਹਿਲਾਂ ਪਿਆ ਰੌਲਾ, ਕਾਂਗਰਸੀਆਂ ਨੇ ਬਦਲੀ ਪਾਰਟੀ

ਕਾਂਗਰਸ ਨੂੰ ਉਸ ਸਮੇ ਵੱਡਾ ਝਟਕਾ ਲੱਗਿਆ ਜਦੋ ਕਾਂਗਰਸ ਦੇ ਸੀਨੀਅਰ ਆਗੂ ਪਰਮਜੀਤ ਸਿੰਘ ਬੱਤਰਾ ਕਾਂਗਰਸ ਛੱਡਕੇ ਭਾਜਪਾ ਵਿੱਚ ਸ਼ਾਮਿਲ...

Read more

ਕਾਲਜਾਂ ਦੇ ਲੈਕਚਰਾਰਾਂ ਨੂੰ ਵੱਡਾ ਝਟਕਾ, ਹਾਈਕੋਰਟ ਤੋਂ ਆਇਆ ਨਵਾਂ ਫੁਰਮਾਨ

ਚੰਡੀਗੜ੍ਹ ਦੇ ਪ੍ਰਾਈਵੇਟ ਕਾਲਜਾਂ ਦੇ ਲੈਕਚਰਾਰਾਂ ਪੰਜਾਬ ਤੇ ਹਰਿਆਣਾ ਹਾਈ ਕੋਰਟ ਤੋਂ ਨਵਾਂ ਫੁਰਮਾਨ ਆਇਆ ਹੈ। ਅਦਾਲਤ ਨੇ ਪ੍ਰਾਈਵੇਟ ਕਾਲਜਾਂ...

Read more

ਆਮਦਨ ਤੋਂ ਵੱਧ ਜਾਇਦਾਦ ਵਾਲੇ ਸਾਬਕਾ ਮੰਤਰੀਆਂ ’ਤੇ ਡਿੱਗੀ ਗਾਜ਼, CM ਨੇ ਵਿਜੀਲੈਂਸ ਨੂੰ ਦਿੱਤਾ ਅਹਿਮ ਅਧਿਕਾਰ

ਵਿਜੀਲੈਂਸ ਬਿਊਰੋ ਦੀ ਭ੍ਰਿਸ਼ਟਾਚਾਰ ਵਿਰੋਧੀ ਕਾਰਵਾਈ ਕਾਰਨ ਸਿਆਸੀ ਹਲਕਿਆਂ ਵਿਚ ਹਲਚਲ ਮਚ ਗਈ ਹੈ। ਪੰਜਾਬ ਸਰਕਾਰ ਨੇ ਵੱਡਾ ਫੈਸਲਾ ਲੈਂਦੇ...

Read more
Page 135 of 241 1 134 135 136 241