ਚੰਡੀਗੜ੍ਹ

ਸਾਬਕਾ ਮੁੱਖ ਮੰਤਰੀ ਬਾਦਲ ਦੇ ਅੰਤਿਮ ਦਰਸ਼ਨਾਂ ਲਈ ਚੰਡੀਗੜ੍ਹ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਦੀ ਮ੍ਰਿਤਕ ਦੇਹ ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਦਫ਼ਤਰ ਚੰਡੀਗੜ੍ਹ ਵਿਖੇ...

Read more

2015 ਬੇਅਦਬੀ ਮਾਮਲਾ: SIT ਦੀ ਥਾਂ CBI ਤੋਂ ਜਾਂਚ ਕਰਵਾਉਣ ਵਾਲੀ ਰਾਮ ਰਹੀਮ ਦੀ ਪਟੀਸ਼ਨ ‘ਤੇ ਹਾਈਕੋਰਟ ‘ਚ ਹੋਈ ਅਹਿਮ ਸੁਣਵਾਈ, ਆਇਆ ਫੈਸਲਾ!

ਸਾਲ 2015 ‘ਚ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀ ਘਟਨਾ ਵਾਪਰੀ ਸੀ ਜਿਸ ਤੋਂ ਬਾਅਦ ਇਹ ਮਾਮਲੇ...

Read more

ਅੰਮ੍ਰਿਤਪਾਲ ਸਿੰਘ ਦਾ ਸੱਜਾ ਹੱਥ ਪਪਲਪ੍ਰੀਤ ਸਿੰਘ ਗ੍ਰਿਫ਼ਤਾਰ, ਪੰਜਾਬ ਪੁਲਿਸ ਨੇ ਕੀਤਾ ਸਪਸ਼ਟ

ਪੰਜਾਬ ਪੁਲਿਸ ਅਤੇ ਕਾਊਂਟਰ ਇੰਟੈਲੀਜੈਂਸ ਵਲੋਂ ਕੀਤੇ ਗਏ ਜੁਆਇੰਟ ਆਪਰੇਸ਼ਨ ਨੂੰ ਉਸ ਵੇਲੇ ਵੱਡੀ ਕਾਮਯਾਬੀ ਹਾਸਲ ਹੋਈ। ਜਦੋਂ ਪੁਲਿਸ ਨੇ...

Read more

ਕੌਮੀ ਇਨਸਾਫ਼ ਮੋਰਚੇ ‘ਚ ਹੋਈ ਖੂਨੀ ਝੜਪ ਦਾ ਮਾਮਲਾ: ਪੁਲਿਸ ਦਾ ਨਿਹੰਗ ਸਿੰਘਾਂ ‘ਤੇ ਸਖ਼ਤ ਐਕਸ਼ਨ

ਮੋਹਾਲੀ-ਚੰਡੀਗੜ੍ਹ ਦੀ ਸਾਂਝੀ ਹੱਦ ‘ਤੇ ਚੱਲ ਰਹੇ ਕੌਮੀ ਇਨਸਾਫ਼ ਮੋਰਚੇ ਦੌਰਾਨ ਸ਼ਨੀਵਾਰ ਨੂੰ ਇਕ ਖੂਨੀ ਝੜਪ ਦਾ ਮਾਮਲਾ ਸਾਹਮਣੇ ਆਇਆ...

Read more

ਪੰਜਾਬ ਦੇ ਵਿੱਤੀ ਹਾਲਾਤਾਂ ‘ਤੇ ਮੁੱਖ ਮੰਤਰੀ ਦਾ ਬਿਆਨ, ਬਿਜਲੀ ਬੋਰਡ ਦਾ ਕੋਈ ਬਕਾਇਆ ਨਹੀਂ..

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਚੰਡੀਗੜ੍ਹ ਵਿਖੇ ਇਕ ਅਹਿਮ ਪ੍ਰੈੱਸ ਕਾਨਫਰੰਸ ਕੀਤੀ। ਇਸ ਦੌਰਾਨ ਉਹਨਾਂ ਨੇ ਪੰਜਾਬ...

Read more

ਕੀ ਤੁਹਾਨੂੰ ਕਾਨੂੰਨ ਦਾ ਮੁੱਢਲਾ ਗਿਆਨ ਨਹੀਂ ਹੈ? ਹਾਈਕੋਰਟ ਨੇ ਅੰਮ੍ਰਿਤਪਾਲ ਸਿੰਘ ਦੇ ਵਕੀਲ ਦੀ ਕੀਤੀ ਝਾੜ-ਝੰਬ

‘ਵਾਰਿਸ ਪੰਜਾਬ ਦੇ’ ਮੁਖੀ ਅੰਮ੍ਰਿਤਪਾਲ ਸਿੰਘ ਦੇ ਸਾਥੀ ਭਗਵੰਤ ਸਿੰਘ ਉਰਫ ਪ੍ਰਧਾਨ ਮੰਤਰੀ ਬਾਜੇਕੇ ਸਣੇ 5 ਪਟੀਸ਼ਨਾਂ 'ਤੇ ਪੰਜਾਬ ਅਤੇ...

Read more

ਬੰਬੀਹਾ ਗਰੁੱਪ ਦੇ ਟਾਰਗੈਟ ‘ਤੇ ਮਸ਼ਹੂਰ ਗਾਇਕ ਬੱਬੂ ਮਾਨ ਤੇ ਮਨਕੀਰਤ ਔਲਖ, ਗੈਂਗ ਨੇ ਕੀਤਾ ਵੱਡਾ ਖੁਲਾਸਾ

ਪੰਜਾਬੀ ਇੰਡਸਟਰੀ ਦੇ ਮਸ਼ਹੂਰ ਗਾਇਕ ਬੱਬੂ ਮਾਨ ਅਤੇ ਮਨਕੀਰਤ ਔਲਖ ਨੂੰ ਮਾਰਨ ਦੀ ਪਲੈਨਿੰਗ ਲਗਾਤਾਰ ਚੱਲ ਰਹੀ ਸੀ। ਇਸਦਾ ਖੁਲਾਸਾ...

Read more

ਪੰਜਾਬੀ ਯੂਨੀਵਰਸਿਟੀ ਪਟਿਆਲਾ ਦਾ ਪੰਜਾਬ ਸਰਕਾਰ ਨਾਲ ਖੜਾ ਹੋਇਆ ਵਿਵਾਦ ਖ਼ਤਮ, ਸਰਕਾਰ ਨੇ ਮੰਨੀ ਮੰਗ

ਬਜਟ 2023-24 ਵਿਚ ਪੰਜਾਬੀ ਯੂਨੀਵਰਸਿਟੀ ਪਟਿਆਲਾ ਨੂੰ ਘੱਟ ਗ੍ਰਾਂਟ ਦੇਣ ਕਾਰਨ ਖੜਾ ਹੋਇਆ ਵਿਵਾਦ ਖ਼ਤਮ ਹੋ ਗਿਆ ਹੈ। ਦਰਅਸਲ, ਪੰਜਾਬ...

Read more
Page 3 of 6 1 2 3 4 6