ਪੰਜਾਬ

ਪੰਜਾਬ

ਦਵਿੰਦਰ ਬੰਬੀਹਾ ਗਰੁੱਪ ਨੇ ਕੀਤਾ ਵੇਟ ਲਿਫ਼ਟਰ ਜਰਨੈਲ ਸਿੰਘ ਦੇ ਕਤਲ! ਪੋਸਟ ਪਾਕੇ ਲਈ ਜ਼ਿੰਮੇਵਾਰੀ

ਪੰਜਾਬ ‘ਚ ਗੈਂਗਸਟਰਾਂ ਦਾ ਰਾਜ ਇੰਨਾ ਜ਼ਿਆਦਾ ਹੋ ਚੁੱਕਾ ਹੈ ਕਿ ਉਹਨਾਂ ਦੇ ਸਾਥੀ ਇਕ ਵਿਅਕਤੀ ਨੂੰ ਦਿਨ-ਦਿਹਾੜੇ ਮਾਰਕੇ ਆਪਣਾ...

Read more

CM ਮਾਨ ਦਾ ਸਾਬਕਾ ਸੀ.ਐਮ. ਚੰਨੀ ਨੂੰ ਅਲਟੀਮੇਟਮ, ਰਿਸ਼ਵਤ ਮੰਗਣ ਬਾਰੇ ਸਾਰੀ ਜਾਣਕਾਰੀ ਜਨਤਕ ਕਰੋਂ ਨਹੀਂ ਤਾਂ…

ਰਿਸ਼ਵਤਖੋਰੀ ਮਾਮਲੇ 'ਚ ਪੰਜਾਬ ਦੇ ਮੌਜੂਦਾ ਮੁੱਖ ਮੰਤਰੀ ਭਗਵੰਤ ਮਾਨ ਅਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਿਚਕਾਰ ਸ਼ੁਰੂ ਹੋਇਆ...

Read more

ਮਸ਼ਹੂਰ ਗਾਇਕ ਸੁਖਵਿੰਦਰ ਸਿੰਘ ਘਰ ਪੁੱਜੇ ਮੁੱਖ ਮੰਤਰੀ ਭਗਵੰਤ ਮਾਨ, ਗਾਇਕ ਨੇ ਕੀਤਾ ਨਿੱਘਾ ਸਵਾਗਤ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਬਾਲੀਵੁੱਡ ਦੇ ਮਸ਼ਹੂਰ ਗਾਇਕ ਸੁਖਵਿੰਦਰ ਸਿੰਘ ਘਰ ਪੁੱਜੇ। ਇਸ ਦੌਰਾਨ ਗਾਇਕ ਨੇ ਮੁੱਖ ਮੰਤਰੀ...

Read more

ਪੰਜਾਬ ਸਕੂਲ ਸਿੱਖਿਆ ਬੋਰਡ ਦੇ ਐਲਾਨੇ ਨਤੀਜਿਆਂ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਦਾ ਵਿਦਿਆਰਥੀਆਂ ਨੂੰ ਤੋਹਫ਼ਾ

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਕੱਲ੍ਹ 12ਵੀਂ ਜਮਾਤ ਦੇ ਨਤੀਜੇ ਐਲਾਨ ਦਿੱਤੇ ਗਏ ਹਨ ਜਿਸ ਵਿਚ 92 ਫ਼ੀਸਦੀ ਯਾਨੀ 2,74,378...

Read more

ਕੌਮੀ ਇਨਸਾਫ਼ ਮੋਰਚੇ ਨੂੰ ਲੈਕੇ ਹਾਈਕੋਰਟ ‘ਚ ਸੁਣਵਾਈ, ਡੀਜੀਪੀ ਗੌਰਵ ਯਾਦਵ ਹੋਏ ਪੇਸ਼

ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈਕੇ ਤਕਰੀਬਨ 5 ਮਹੀਨਿਆਂ ਤੋਂ ਚੰਡੀਗੜ੍ਹ-ਮੋਹਾਲੀ ਬਾਰਡਰ ‘ਤੇ ਚੱਲ ਰਹੇ ਕੌਮੀ ਇਨਸਾਫ਼ ਮੋਰਚੇ ਨੂੰ ਲੈਕੇ...

Read more

ਗ੍ਰਿਫ਼ਤਾਰ ਨਹੀਂ ਹੋਇਆ ਬਰਗਾੜੀ ਬੇਅਦਬੀ ਦਾ ਮੁੱਖ ਸਾਜਿਸ਼ਕਰਤਾ, ਪੁਲਿਸ ਨੇ ਦਿੱਤੀ ਜਾਣਕਾਰੀ

ਬਰਗਾੜੀ ਬੇਅਦਬੀ ਦੇ ਮੁੱਖ ਸਾਜ਼ਿਸ਼ਕਰਤਾ ਵਜੋਂ ਬੈਂਗਲੁਰੂ ਦੇ ਏਅਰਪੋਰਟ ਤੋਂ ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਦੀ ਅਸਲ ਪਛਾਣ ਹੋ ਗਈ ਹੈ।...

Read more

ਗੁਰਬਾਣੀ ਪ੍ਰਸਾਰਣ ਲਈ ਜਲਦ ਖੁੱਲ੍ਹੇ ਟੈਂਡਰ ਜਾਰੀ ਕਰੇਗੀ ਸ਼੍ਰੋਮਣੀ ਕਮੇਟੀ, SGPC ਨੇ ਲਿਆ ਵੱਡਾ ਫ਼ੈਸਲਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸ੍ਰੀ ਦਰਬਾਰ ਸਾਹਿਬ ਵਿਖੇ ਚੱਲਦੀ ਗੁਰਬਾਣੀ ਦਾ ਟੈਲੀਕਾਸਟ ਸਿਰਫ਼ ਇਕ ਨਿੱਜੀ ਚੈਨਲ ਨੂੰ...

Read more

2015 ’ਚ ਵਾਪਰੇ ਬਰਗਾੜੀ ਬੇਅਦਬੀ ਮਾਮਲੇ ਦਾ ਮੁੱਖ ਸਾਜਿਸ਼ਕਰਤਾ ਗ੍ਰਿਫ਼ਤਾਰ, ਬੇਂਗਲੁਰੂ ਏਅਰਪੋਰਟ ਤੋਂ ਕੀਤਾ ਗਿਆ ਕਾਬੂ

2015 ‘ਚ ਵਾਪਰੇ ਬਰਗਾੜੀ ਬੇਅਦਬੀ ਕਾਂਡ ‘ਚ ਮੁੱਖ ਸਾਜਿਸ਼ਕਰਤਾ ਪੁਲਿਸ ਦੇ ਹੱਥੀ ਚੜ੍ਹ ਚੁੱਕਾ ਹੈ ਜਿਸ ਨਾਲ ਬਹਿਲਬਲ-ਕਲਾਂ ‘ਚ ਧਰਨੇ...

Read more

ਜੇਕਰ ਮੈਂ ਪੈਸੇ ਲਏ ਹੋਣ ਤਾਂ ਮੈਂ… ਆਪਣੇ ‘ਤੇ ਲੱਗੇ ਇਲਜ਼ਾਮਾਂ ਦੀ ਚੰਨੀ ਨੇ ਗੁਰੂ ਘਰ ਜਾਕੇ ਦਿੱਤੀ ਸਫ਼ਾਈ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬੀਤੇ ਕੱਲ੍ਹ ਇਕ ਸਮਾਗਮ ਦੌਰਾਨ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ...

Read more
Page 57 of 240 1 56 57 58 240