ਪੰਜਾਬ

ਪੰਜਾਬ

ਕਾਂਗਰਸ ਦੇ ਸੰਸਦ ਮੈਂਬਰ ਰਹੇ ਮਰਹੂਮ ਸੰਤੋਖ ਚੌਧਰੀ ਦੇ ਪਰਿਵਾਰ ਨੂੰ ਮਿਲਣ ਪਹੁੰਚੇ ਨਵਜੋਤ ਸਿੱਧੂ, ਘੇਰੀ ਪੰਜਾਬ ਸਰਕਾਰ

ਪਟਿਆਲਾ ਜੇਲ੍ਹ ਤੋਂ ਬਾਹਰ ਆਏ ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਅੱਜ ਜਲੰਧਰ ਵਿਖੇ ਪਹੁੰਚੇ। ਇਸ ਦੌਰਾਨ ਉਹਨਾਂ ਵਲੋਂ ਕਾਂਗਰਸ ਦੇ...

Read more

ਬੇਮੌਸਮੀ ਬਰਸਾਤ ਕਾਰਨ ਕਿਸਾਨਾਂ ਦੀਆਂ ਖ਼ਰਾਬ ਫ਼ਸਲਾਂ ਦਾ ਮਾਮਲਾ: ਕਿਸਾਨਾਂ ਦੀ ਆਵਾਜ਼ ਕੇਂਦਰ ਤੱਕ ਪਹੁੰਚਾਉਣ ਲਈ ਰਾਘਵ ਚੱਢਾ ਦਾ ਅਹਿਮ ਕਦਮ

ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਬੇਮੌਸਮੀ ਬਰਸਾਤ ਕਾਰਨ ਕਿਸਾਨਾਂ ਦੀਆਂ ਫ਼ਸਲਾਂ ਦੇ...

Read more

NCERT ਦਾ ਸ਼੍ਰੋਮਣੀ ਕਮੇਟੀ ਨਾਲ ਪਿਆ ਪੰਗਾ, ਪ੍ਰਧਾਨ ਧਾਮੀ ਨੇ ਲਗਾਏ ਗੰਭੀਰ ਇਲਜ਼ਾਮ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਨੇ ਸ਼ੁੱਕਰਵਾਰ ਨੂੰ ਦਾਅਵਾ ਕੀਤਾ ਹੈ ਕਿ ਐਨਸੀਈਆਰਟੀ ਨੇ 12ਵੀਂ ਜਮਾਤ ਦੀ Political Science ਦੇ...

Read more

ਸਿੱਧੂ ਮੂਸੇਵਾਲਾ ਦਾ ਗੀਤ ‘ਜਾਂਦੀ ਵਾਰ’ ਜਲਦ ਹੋਵੇਗਾ ਰਿਲੀਜ਼! ਪਿਤਾ ਬਲਕੌਰ ਸਿੰਘ ਨੇ ਦਿੱਤੀ ਜਾਣਕਾਰੀ

ਦੁਨੀਆਂ ਨੂੰ ਅਲਵਿਦਾ ਕਹਿਣ ਤੋਂ ਬਾਅਦ ਵੀ ਲੋਕਾਂ ਦੇ ਦਿਲਾਂ ‘ਤੇ ਰਾਜ ਕਰ ਰਹੇ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ...

Read more

ਪੱਤਰਕਾਰਾਂ ਲਈ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਹੋਈ ਵਿਸ਼ੇਸ਼ ਇਕੱਤਰਤਾ, ਜਥੇਦਾਰ ਨੇ ਕੀਤਾ ਐਲਾਨ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵਲੋਂ ਦਿੱਤੇ ਸੱਦੇ ਤਹਿਤ ਅੱਜ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਵਿਸ਼ੇਸ਼ ਇਕੱਤਰਤਾ...

Read more

ਕਾਂਗਰਸ ਦੇ ਪ੍ਰਧਾਨ ਮੱਲਿਕਾਰਜੁਨ ਖੜਗੇ ਨੂੰ ਮਿਲੇ ਨਵਜੋਤ ਸਿੰਘ ਸਿੱਧੂ

ਪਟਿਆਲਾ ਜੇਲ੍ਹ ‘ਚੋਂ ਰਿਹਾਅ ਹੋਣ ਮਗਰੋਂ ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਪਾਰਟੀ ਦੇ ਸੀਨੀਅਰ ਲੀਡਰਾਂ ਨਾਲ ਮੁਲਾਕਾਤ ਕਰ ਰਹੇ ਹਨ।...

Read more

ਜੇਲ੍ਹ ਅੰਦਰੋਂ ਲਾਰੈਂਸ ਬਿਸ਼ਨੋਈ ਦੀ ਲਾਈਵ ਇੰਟਰਵਿਊ ਦਾ ਮਾਮਲਾ: ਤਕਰੀਬਨ ਇਕ ਮਹੀਨੇ ਬਾਅਦ ਐਕਸ਼ਨ ‘ਚ ਆਈ ਸਰਕਾਰ

ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਜੇਲ੍ਹ ‘ਚੋਂ ਨਸ਼ਰ ਹੋਏ ਲਾਈਵ ਇੰਟਰਵਿਊ ਨੂੰ ਤਕਰੀਬਨ ਇਕ ਮਹੀਨਾ ਬੀਤ ਚੁੱਕਾ ਹੈ। ਜਿਸ ਤੋਂ ਬਾਅਦ...

Read more
Page 79 of 240 1 78 79 80 240