ਮਨੋਰੰਜਨ

ਮਨੋਰੰਜਨ

ਮਸ਼ਹੂਰ ਗਾਇਕ ਸੁਖਵਿੰਦਰ ਸਿੰਘ ਘਰ ਪੁੱਜੇ ਮੁੱਖ ਮੰਤਰੀ ਭਗਵੰਤ ਮਾਨ, ਗਾਇਕ ਨੇ ਕੀਤਾ ਨਿੱਘਾ ਸਵਾਗਤ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਬਾਲੀਵੁੱਡ ਦੇ ਮਸ਼ਹੂਰ ਗਾਇਕ ਸੁਖਵਿੰਦਰ ਸਿੰਘ ਘਰ ਪੁੱਜੇ। ਇਸ ਦੌਰਾਨ ਗਾਇਕ ਨੇ ਮੁੱਖ ਮੰਤਰੀ...

Read more

ਸ਼ਾਰਪੀ ਘੁੰਮਣ ਦੀ ਗ੍ਰਿਫਤਾਰੀ ‘ਤੇ ਪੰਜਾਬੀ ਸਿੰਗਰ ਕਰਨ ਔਜਲਾ ਦੀ ਸਫਾਈ, ATGF ਨੇ ਕੀਤੀ ਸੀ ਵੱਡੀ ਕਾਰਵਾਈ

ਬੀਤੇ ਦਿਨੀ ਜਾਅਲੀ ਪਾਸਪੋਰਟ ਮਾਮਲੇ ਵਿੱਚ ATGF ਨੇ ਵੱਡੀ ਕਰਦਿਆਂ ਮਸ਼ਹੂਰ ਪੰਜਾਬੀ ਗਾਇਕ ਕਰਨ ਔਜਲਾ ਦੇ ਸਾਥੀ ਸ਼ਾਰਪੀ ਘੁੰਮਣ ਨੂੰ...

Read more

ਸਲਮਾਨ ਖਾਨ ਤੋਂ ਬਾਅਦ ਹੁਣ ਲਾਰੈਂਸ ਬਿਸ਼ਨੋਈ ਗੈਂਗ ਨੇ ਰਾਖੀ ਸਾਵੰਤ ਨੂੰ ਦਿੱਤੀ ਧਮਕੀ, ਸਲਮਾਨ ਤੋਂ ਦੂਰ ਰਹਿਣ ਦੀ ਦਿੱਤੀ ਚੇਤਾਵਨੀ

ਬਾਲੀਵੁੱਡ ਇੰਡਸਟਰੀ ਦੇ ਦਿੱਗਜ ਅਦਾਕਾਰ ਸਲਮਾਨ ਖਾਨ ਤੋਂ ਬਾਅਦ ਹੁਣ ਲਾਰੈਂਸ ਬਿਸ਼ਨੋਈ ਗੈਂਗ ਨੇ ਮਸ਼ਹੂਰ ਕਲਾਕਾਰ ਅਤੇ ਡਰਾਮਾ ਕੁਈਨ ਰਾਖੀ...

Read more

ਸਿੱਧੂ ਮੂਸੇਵਾਲਾ ਦਾ ਗੀਤ ‘ਜਾਂਦੀ ਵਾਰ’ ਜਲਦ ਹੋਵੇਗਾ ਰਿਲੀਜ਼! ਪਿਤਾ ਬਲਕੌਰ ਸਿੰਘ ਨੇ ਦਿੱਤੀ ਜਾਣਕਾਰੀ

ਦੁਨੀਆਂ ਨੂੰ ਅਲਵਿਦਾ ਕਹਿਣ ਤੋਂ ਬਾਅਦ ਵੀ ਲੋਕਾਂ ਦੇ ਦਿਲਾਂ ‘ਤੇ ਰਾਜ ਕਰ ਰਹੇ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ...

Read more

ਸਲਮਾਨ ਖਾਨ ਤੋਂ ਬਾਅਦ ਹੁਣ ਸੁਪਰਸਟਾਰ ਕਿੱਚਾ ਸੁਦੀਪ ਨੂੰ ਮਿਲੀ ਧਮਕੀ, ਨਿੱਜੀ ਵੀਡਓ ਲੀਕ ਕਰਨ ਦੀ ਦਿੱਤੀ ਚੇਤਾਵਨੀ

ਭਾਜਪਾ ‘ਚ ਸ਼ਾਮਲ ਹੋਣ ਦੀਆਂ ਚਰਚਾਵਾਂ ਵਿਚਾਲੇ ਸਾਊਥ ਸੁਪਰਸਟਾਰ ਅਤੇ ‘ਮੱਖੀ’ ਫਿਲਮ ਦੇ Villain ਕਿੱਚਾ ਸੁਦੀਪ ਨੂੰ ਧਮਕੀਆਂ ਮਿਲਣ ਲੱਗ...

Read more

ਮਸ਼ਹੂਰ ਪੰਜਾਬੀ ਗਾਇਕ ਬੱਬੂ ਮਾਨ ਦਾ ਟਵੀਟਰ ਅਕਾਊਂਟ ਬੈਨ, ਜਨਮਦਿਨ ਵਾਲੇ ਦਿਨ ਹੀ ਮਿਲਿਆ ਝਟਕਾ

ਇਸ ਵੇਲੇ ਦੀ ਵੱਡੀ ਖ਼ਬਰ ਪੰਜਾਬੀ ਇੰਡਸਟਰੀ ਦੇ ਮਸ਼ਹੂਰ ਗਾਇਕ ਅਤੇ ਲੱਖਾਂ ਲੋਕਾਂ ਦੇ ਦਿਲਾਂ ‘ਤੇ ਰਾਜ ਕਰਨ ਵਾਲੇ ਬੱਬੂ...

Read more

ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਮਸ਼ਹੂਰ ਪੰਜਾਬੀ ਗਾਇਕ ਗੁਰਦਾਸ ਮਾਨ, ਸਾਧੇ ਢੰਗ ‘ਚ ਆਏ ਨਜ਼ਰ

ਪੰਜਾਬੀ ਸੰਗੀਤ ਜਗਤ ਦਾ ਥਮ੍ਹ ਮੰਨੇ ਜਾਂਦੇ ਮਸ਼ਹੂਰ ਪੰਜਾਬੀ ਗਾਇਕ ਗੁਰਦਾਸ ਮਾਨ ਅੱਜ ਗੁਰੂ ਕੀ ਨਗਰੀ ਅੰਮ੍ਰਿਤਸਰ ਵਿਖੇ ਪਹੁੰਚੇ। ਇਸ...

Read more
Page 3 of 9 1 2 3 4 9