RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਦੇਸ਼

CBSE ਨੇ ਐਲਾਨੇ 12ਵੀਂ ਜਮਾਤ ਦੇ ਨਤੀਜੇ, 87.33 ਫੀਸਦੀ ਵਿਦਿਆਰਥੀ ਹੋਏ ਪਾਸ

CBSE ਨੇ ਐਲਾਨੇ 12ਵੀਂ ਜਮਾਤ ਦੇ ਨਤੀਜੇ, 87.33 ਫੀਸਦੀ ਵਿਦਿਆਰਥੀ ਹੋਏ ਪਾਸ

Jass Grewal by Jass Grewal
May 12, 2023
in ਦੇਸ਼
Reading Time: 1 min read
0 0
0

CBSE ਨੇ 12ਵੀਂ ਜਮਾਤ ਦੀ ਪ੍ਰੀਖਿਆ ਦੇ ਨਤੀਜੇ ਐਲਾਨ ਦਿੱਤੇ ਹਨ। ਇਸ ਦੌਰਾਨ ਤਕਰੀਬਨ 87.33 ਫੀਸਦੀ ਵਿਦਿਆਰਥੀਆਂ ਦੇ ਪਾਸ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਅਧਿਕਾਰੀਆਂ ਨੇ ਦੱਸਿਆ ਕਿ ਬੋਰਡ ਨੇ ਵਿਦਿਆਰਥੀਆਂ ਦੇ ਅੰਕਾਂ ਦੇ ਆਧਾਰ ‘ਤੇ ਉਨ੍ਹਾਂ ਨੂੰ ਪਹਿਲਾ, ਦੂਜਾ ਅਤੇ ਤੀਜਾ ਸਥਾਨ ਦੇਣ ਦੀ ਪ੍ਰਕਿਰਿਆ ਤੋਂ ਦੂਰ ਰਹਿਣ ਦਾ ਫ਼ੈਸਲਾ ਕੀਤਾ ਹੈ।

ਬੋਰਡ ਦੇ ਇਕ ਸੀਨੀਅਰ ਅਧਿਕਾਰੀ ਨੇ ਕਿਹਾ,”ਸੀ.ਬੀ.ਐੱਸ.ਈ. ਵਿਦਿਆਰਥੀਆਂ ਦਰਮਿਆਨ ਅਸਵਸਥ ਮੁਕਾਬਲੇ ਤੋਂ ਬਚਣ ਲਈ ਕੋਈ ਮੈਰਿਟ ਲਿਸਟ ਐਲਾਨ ਨਹੀਂ ਕਰੇਗਾ। ਹਾਲਾਂਕਿ, ਬੋਰਡ 0.1 ਫੀਸਦੀ ਵਿਦਿਆਰਥੀਆਂ ਨੂੰ ਮੈਰਿਟ ਪ੍ਰਮਾਣ ਪੱਤਰ ਜਾਰੀ ਕਰੇਗਾ, ਜਿਨ੍ਹਾਂ ਨੇ ਵੱਖ-ਵੱਖ ਵਿਸ਼ਿਆਂ ‘ਚ ਸਭ ਤੋਂ ਵੱਧ ਅੰਕ ਹਾਸਲ ਕੀਤੇ ਹਨ।” ਪਿਛਲੇ ਸਾਲ ਸੀ.ਬੀ.ਐੱਸ.ਈ. ਦੀ 12ਵੀਂ ਜਮਾਤ ਦੀ ਪ੍ਰੀਖਿਆ ‘ਚ 92.71 ਫੀਸਦੀ ਵਿਦਿਆਰਥੀ ਪਾਸ ਹੋਏ ਸਨ ਅਤੇ ਇਸ ਵਾਰ 87.33 ਫੀਸਦੀ ਵਿਦਿਆਰਥੀ ਪਾਸ ਹੋਏ ਹਨ ਜੋ ਪਿਛਲੇ ਸਾਲ ਦੇ ਮੁਕਾਬਲੇ 5.38 ਫੀਸਦੀ ਘੱਟ ਹੈ।

ਇਸਦੇ ਨਾਲ ਇਹ ਵੀ ਦਸ ਦਈਏ ਕਿ CBSE ਨੇ 12ਵੀਂ ਤੋਂ ਬਾਅਦ10ਵੀਂ ਜਮਾਤ ਦੀ ਪ੍ਰੀਖਿਆਵਾਂ ਦੇ ਨਤੀਜਿਆਂ ਦਾ ਐਲਾਨ ਕਰ ਦਿੱਤਾ ਹੈ। ਇਸ ਸਾਲ CBSE ਦੀ 10ਵੀਂ ਜਮਾਤ ਦੀ ਪ੍ਰੀਖਿਆ ‘ਚ ਤਕਰੀਬਨ 93.12 ਫ਼ੀਸਦੀ ਵਿਦਿਆਰਥੀ ਪਾਸ ਹੋਏ ਹਨ।

Previous Post

Twitter ਦੇ CEO ਅਹੁਦੇ ਤੋਂ Elon Musk ਦਾ ਅਸਤੀਫ਼ਾ, ਮਹਿਲਾ ਸੰਭਾਲੇਗੀ ਕਮਾਨ

Next Post

ਵਿਵਾਦਾਂ ‘ਚ ਘਿਰੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਹੰਤ ਕਰਮਜੀਤ, ਮੁੱਖ ਮੰਤਰੀ ਖੱਟਰ ਦੇ ਪੈਰੀ ਹੱਥ ਲਗਾਉਂਣ ਦੀ ਤਸਵੀਰ ਵਾਇਰਲ

Next Post
ਵਿਵਾਦਾਂ ‘ਚ ਘਿਰੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਹੰਤ ਕਰਮਜੀਤ, ਮੁੱਖ ਮੰਤਰੀ ਖੱਟਰ ਦੇ ਪੈਰੀ ਹੱਥ ਲਗਾਉਂਣ ਦੀ ਤਸਵੀਰ ਵਾਇਰਲ

ਵਿਵਾਦਾਂ 'ਚ ਘਿਰੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਹੰਤ ਕਰਮਜੀਤ, ਮੁੱਖ ਮੰਤਰੀ ਖੱਟਰ ਦੇ ਪੈਰੀ ਹੱਥ ਲਗਾਉਂਣ ਦੀ ਤਸਵੀਰ ਵਾਇਰਲ

Recent News

  • ਮਨੁੱਖੀ ਤਸਕਰੀ ‘ਤੇ ਪੰਜਾਬ-ਹਰਿਆਣਾ ਹਾਈ ਕੋਰਟ ਸਖ਼ਤ; ਮੁਲਜ਼ਮਾਂ ਨੂੰ ਜ਼ਮਾਨਤ ਦੇਣ ਤੋਂ ਕੀਤਾ ਇਨਕਾਰ
  • ਲਵਜੀਤ ਕਲਸੀ ਬਠਿੰਡਾ ਨਗਰ ਨਿਗਮ ਦੇ ਹੋਣਗੇ ਨਵੇਂ ਕਮਿਸ਼ਨਰ, ਪਹਿਲਾਂ ਵੀ ਨਿਭਾ ਚੁੱਕੇ ਹਨ ਮੁੱਖ ਪ੍ਰਸ਼ਾਸਕੀ ਭੂਮਿਕਾਵਾਂ
  • ਮੇਰੇ ਦਿਲ ਅੰਦਰ ਸਿੱਖ ਕੌਮ ਲਈ ਹੈ ਬੇਹੱਦ ਆਦਰ ਤੇ ਸਤਿਕਾਰ- ਡਾਇਰੈਕਟਰ ਆਦਿੱਤਿਆ ਧਰ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers