RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੀ ਬਦਲੀ ਵਰਦੀ , ਸਿੱਖਿਆ ਮੰਤਰੀ ਨੇ ਤਸਵੀਰਾਂ ਕੀਤੀਆਂ ਸਾਂਝੀਆਂ ਕਰ ਦਿੱਤੀ ਜਾਣਕਰੀ

ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੀ ਬਦਲੀ ਵਰਦੀ , ਸਿੱਖਿਆ ਮੰਤਰੀ ਨੇ ਤਸਵੀਰਾਂ ਕੀਤੀਆਂ ਸਾਂਝੀਆਂ ਕਰ ਦਿੱਤੀ ਜਾਣਕਰੀ

Jass Grewal by Jass Grewal
July 19, 2023
in ਪੰਜਾਬ
Reading Time: 1 min read
0 0
0

ਪੰਜਾਬ : ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਸਕੂਲ ਆਫ ਐਮੀਨੈਂਸ ‘ਚ ਵਿਦਿਆਰਥੀਆਂ ਨੂੰ ਹੁਣ ਸਰਕਾਰ ਵਰਦੀ ਖ਼ਰੀਦਣ ਦੇ ਪੈਸੇ ਵੀ ਦੇਵੇਗੀ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਟਵਿੱਟਰ ਹੈਂਡਲ ‘ਤੇ ਇਕ ਪੋਸਟ ਸਾਂਝੀ ਕੀਤੀ ਗਈ ਹੈ।

ਇਸ ‘ਚ ਵਿਦਿਆਰਥੀਆਂ ਵੱਲੋਂ ਗਰਮੀ ਅਤੇ ਸਰਦੀ ਦੇ ਮੌਸਮ ‘ਚ ਪਾਈ ਜਾਣ ਵਾਲੀ ਡਰੈੱਸ ਦੇ ਸੈਂਪਲ ਸਾਂਝੇ ਕੀਤੇ। ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਸਕੂਲ ਆਫ ਐਮੀਨੈਂਸ ਦੇ ਵਿਦਿਆਰਥੀਆਂ ਨੂੰ ਡਰੈੱਸ ਖ਼ਰੀਦਣ ਲਈ ਸਰਕਾਰ ਪ੍ਰਤੀ ਵਿਦਿਆਰਥੀ 4 ਹਜ਼ਾਰ ਰੁਪਏ ਸਲਾਨਾ ਦੇਵੇਗੀ। ਉਨ੍ਹਾਂ ਨੇ ਲਿਖਿਆ ਕਿ ਇਹ ਮੁੱਖ ਮੰਤਰੀ ਭਗਵੰਤ ਮਾਨ ਦਾ ਸਿੱਖਿਆ ਮਾਡਲ ਹੈ।

 

. @BhagwantMann Ji’s Education Model.

Newly Designed Uniform for students of School Of Eminence (SOE).

Rs 4000 p.a. will be provided by the govt to every student of SOE for this. pic.twitter.com/ypEbvmK1Kl

— Harjot Singh Bains (@harjotbains) July 19, 2023

Tags: punjabpunjab schoolPunjab School Education BoardSchool
Previous Post

ਪੰਜਾਬ ਅਤੇ ਹਰਿਆਣਾ ਦੇ ਕਈ ਜ਼ਿਲ੍ਹਿਆਂ ਵਿਚ ਅੱਜ ਬਾਰਸ਼ ਦਾ ਅਲਰਟ ਜਾਰੀ

Next Post

ਪਟਿਆਲਾ ‘ਚ ਮਕਾਨ ਦੀ ਡਿੱਗੀ ਛੱਤ ਦੋ ਸਕੇ ਭਰਾਵਾਂ ਦੀ ਮੌਤ, ਤਿੰਨ ਜ਼ਖ਼ਮੀ

Next Post
roof of the house collapsed

ਪਟਿਆਲਾ 'ਚ ਮਕਾਨ ਦੀ ਡਿੱਗੀ ਛੱਤ ਦੋ ਸਕੇ ਭਰਾਵਾਂ ਦੀ ਮੌਤ, ਤਿੰਨ ਜ਼ਖ਼ਮੀ

Recent News

  • ਪੱਛਮੀ ਬੰਗਾਲ ‘ਚ ਦੁਬਾਰਾ ਹੋਣਗੀਆਂ ਚੋਣਾਂ? EVM ‘ਚ ਗੜਬੜੀ ਦੀਆਂ ਮਿਲੀਆਂ 77 ਸ਼ਿਕਾਇਤਾਂ, ਚੋਣ ਕਮਿਸ਼ਨ ਨੇ ਸ਼ੁਰੂ ਕੀਤੀ ਜਾਂਚ
  • BJP ਵੱਲੋਂ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੇ ਬਰਾਬਰ ਚੰਡੀਗੜ੍ਹ ‘ਚ ਲਗਾਈ ਜਾਵੇਗੀ ‘ਜਨਤਾ ਦੀ ਵਿਧਾਨ ਸਭਾ’
  • ‘ਹੁਣ ਬਹੁਤ ਹੋ ਚੁੱਕਾ, ਬੱਸ ਕਰੋ…’, ਜੰਮੂ-ਕਸ਼ਮੀਰ ‘ਚ ਹਿੰਸਾ ਨੂੰ ਲੈ ਕੇ ਪਾਕਿਸਤਾਨ ‘ਤੇ ਭੜਕੇ ਫਾਰੂਕ ਅਬਦੁੱਲਾ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers