RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
RMB Television
No Result
View All Result
Home ਪੰਜਾਬ

ਪੰਜਾਬ ਦੇ ਸਾਰੇ ਸਰਕਾਰੀ ਦਫ਼ਤਰਾਂ ਦਾ ਬਦਲਿਆ ਸਮਾਂ, ਸੋਮਵਾਰ ਤੋਂ 9 ਵਜੇ ਖੁੱਲਣਗੇ ਦਫ਼ਤਰ

ਪੰਜਾਬ ਦੇ ਸਾਰੇ ਸਰਕਾਰੀ ਦਫ਼ਤਰਾਂ ਦਾ ਬਦਲਿਆ ਸਮਾਂ, ਸੋਮਵਾਰ ਤੋਂ 9 ਵਜੇ ਖੁੱਲਣਗੇ ਦਫ਼ਤਰ

Jass Grewal by Jass Grewal
July 14, 2023
in ਪੰਜਾਬ
0 0
0
punjab governement

ਪੰਜਾਬ : ਪੰਜਾਬ ਸਰਕਾਰ ਵੱਲੋ ਪੰਜਾਬ ਦੇ ਸਾਰੇ ਸਰਕਾਰੀ ਦਫ਼ਤਰਾਂ ਦਾ ਸਮਾਂ ਬਦਲ ਗਿਆ ਹੈ। ਸਰਕਾਰੀ ਹੁਕਮਾਂ ਦੇ ਮੁਤਾਬਕ 17 ਜੁਲਾਈ, 2023 ਮਤਲਬ ਕਿ ਆਉਣ ਵਾਲੇ ਸੋਮਵਾਰ ਨੂੰ ਸਾਰੇ ਸਰਕਾਰੀ ਦਫ਼ਤਰਾਂ ਦਾ ਸਮਾਂ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਦਾ ਹੋਵੇਗਾ।

ਇਸ ਸਬੰਧੀ ਸਰਕਾਰ ਵੱਲੋਂ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਗਿਆ ਹੈ। ਦੱਸਣਯੋਗ ਹੈ ਕਿ ਗਰਮੀਆਂ ਦੇ ਮੌਸਮ ਨੂੰ ਧਿਆਨ ‘ਚ ਰੱਖ ਕੇ ਪੰਜਾਬ ਸਰਕਾਰ ਨੇ ਸਰਕਾਰੀ ਦਫ਼ਤਰਾਂ ਦਾ ਸਮਾਂ 15 ਜੁਲਾਈ ਤੱਕ ਸਵੇਰੇ 7.30 ਵਜੇ ਤੋਂ ਲੈ ਕੇ ਦੁਪਹਿਰ 2 ਵਜੇ ਤੱਕ ਕਰ ਦਿੱਤਾ ਸੀ।

punjab governement

ਹੁਣ ਸੋਮਵਾਰ ਤੋਂ ਫਿਰ ਸਰਕਾਰੀ ਦਫ਼ਤਰਾਂ ਦਾ ਸਮਾਂ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਦਾ ਹੋ ਜਾਵੇਗਾ।

Tags: CM Bhagwant MannNational NewsPolitics NewspunjabPunjab Governmentpunjabi news
Previous Post

SGPC ਸ਼ੁਰੂ ਕਰੇਗੀ ਆਪਣਾ Youtube ਚੈੱਨਲ 24 ਤਾਰੀਖ਼ ਨੂੰ ਅੰਮ੍ਰਿਤ ਵੇਲੇ ਗੁਰਬਾਣੀ ਦਾ ਪ੍ਰਸਾਰ ਸ਼੍ਰੋਮਣੀ ਕਮੇਟੀ ਦੇ ਚੈਨਲ ‘ਤੇ ਹੋਵੇਗਾ ਸ਼ੁਰੂ

Next Post

ਭਾਰਤ ਦਾ ਤੀਜਾ ਚੰਦਰ ਮਿਸ਼ਨ ‘ਚੰਦਰਯਾਨ-3 ਕੀਤਾ ਲਾਂਚ , ਪੀਐਮ ਮੋਦੀ ਨੇ ਟਵੀਟ ਕਰਕੇ ਦਿੱਤੀਆਂ ਸ਼ੁੱਭਕਾਮਨਾਵਾਂ

Next Post
ISRO Chandrayaan 3 Launch

ਭਾਰਤ ਦਾ ਤੀਜਾ ਚੰਦਰ ਮਿਸ਼ਨ 'ਚੰਦਰਯਾਨ-3 ਕੀਤਾ ਲਾਂਚ , ਪੀਐਮ ਮੋਦੀ ਨੇ ਟਵੀਟ ਕਰਕੇ ਦਿੱਤੀਆਂ ਸ਼ੁੱਭਕਾਮਨਾਵਾਂ

Recent News

  • Delhi Budget ਤੋਂ ਪਹਿਲਾਂ ਵਿਧਾਨ ਸਭਾ ’ਚ ਦਹਿਸ਼ਤ: ਸਪੀਕਰ ਵਿਜੇਂਦਰ ਗੁਪਤਾ ਅਤੇ ਵਿਧਾਨ ਸਭਾ ਨੂੰ ਬੰਬ ਨਾਲ ਉਡਾਉਣ ਦੀ ਧਮਕੀ
  • ਹੈਰਾਨ ਕਰਨ ਵਾਲਾ ਮਾਮਲਾ: ਸ਼ਰਾਬ ਦੀ ਅਜਿਹੀ ਲੱਗੀ ਤਲਬ ਕਿ ਨੌਜਵਾਨ ਨੇ ਤੋੜ ਦਿੱਤੇ ਅੰਗਰੇਜ਼ੀ ਸ਼ਰਾਬ ਦੇ ਠੇਕੇ ਦੇ ਤਾਲੇ
  • ਫੌਜ ਵਿੱਚ ਮਹਿਲਾਵਾਂ ਦੀ ਵੱਡੀ ਜਿੱਤ: ਸੁਪਰੀਮ ਕੋਰਟ ਨੇ Permanent Commission ਦੇ ਰਾਹ ਖੋਲ੍ਹੇ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers