RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

ਟਰੇਨਿੰਗ ਲੈਣ ਲਈ ਸਿੰਗਾਪੁਰ ਜਾ ਰਹੇ ਪ੍ਰਿੰਸੀਪਲਜ਼ ਦੇ ਤੀਜੇ ਤੇ ਚੌਥੇ ਬੈਚ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਤੀ ਹਰੀ ਝੰਡੀ

ਟਰੇਨਿੰਗ ਲੈਣ ਲਈ ਸਿੰਗਾਪੁਰ ਜਾ ਰਹੇ ਪ੍ਰਿੰਸੀਪਲਜ਼ ਦੇ ਤੀਜੇ ਤੇ ਚੌਥੇ ਬੈਚ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਤੀ ਹਰੀ ਝੰਡੀ

Jass Grewal by Jass Grewal
July 22, 2023
in ਪੰਜਾਬ
Reading Time: 1 min read
0 0
0

ਪੰਜਾਬ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸੂਬੇ ਦੇ ਸਰਕਾਰੀ ਸਕੂਲਾਂ ਦੇ 72 ਪ੍ਰਿੰਸੀਪਲਾਂ ਦੇ ਤੀਜੇ ਅਤੇ ਚੌਥੇ ਬੈਚ ਨੂੰ ਸਿੰਗਾਪੁਰ ਦੀ ਪ੍ਰਿੰਸੀਪਲ ਅਕੈਡਮੀ ਵਿੱਚ ਸਿਖਲਾਈ ਲਈ ਰਵਾਨਾ ਕਰ ਦਿੱਤਾ ਹੈ। ਇਹ 24 ਤੋਂ 28 ਜੁਲਾਈ ਤੱਕ ਪੰਜ ਰੋਜ਼ਾ ਸਿਖਲਾਈ ਪ੍ਰੋਗਰਾਮ ਹੈ। ਪਹਿਲਾਂ ਦੋ ਬੈਚਾਂ ਵਿੱਚ ਸੂਬੇ ਦੇ 66 ਪ੍ਰਿੰਸੀਪਲਾਂ ਨੇ ਇਹ ਸਿਖਲਾਈ ਪ੍ਰਾਪਤ ਕੀਤੀ ਸੀ ਅਤੇ ਹੁਣ 72 ਪ੍ਰਿੰਸੀਪਲਾਂ ਨੂੰ ਸਿਖਲਾਈ ਲਈ ਭੇਜਿਆ ਜਾ ਰਿਹਾ ਹੈ।

ਪੰਜਾਬ 'ਚ ਸਿੱਖਿਆ ਕ੍ਰਾਂਤੀ ਦਾ ਦੌਰ ਜਾਰੀ…

ਟਰੇਨਿੰਗ ਲੈਣ ਲਈ ਸਿੰਗਾਪੁਰ ਜਾ ਰਹੇ ਪ੍ਰਿੰਸੀਪਲਜ਼ ਦੇ ਤੀਜੇ ਤੇ ਚੌਥੇ ਬੈਚ ਨੂੰ ਰਵਾਨਾ ਕੀਤਾ, ਚੰਡੀਗੜ੍ਹ ਤੋਂ Live… https://t.co/0aIY7qjSuX

— Bhagwant Mann (@BhagwantMann) July 22, 2023

ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ ਪਬਲਿਕ ਐਡਮਿਨਿਸਟ੍ਰੇਸ਼ਨ, ਸੈਕਟਰ 26 ਤੋਂ 72 ਪ੍ਰਿੰਸੀਪਲਾਂ ਨੂੰ ਸੀਐਮ ਮਾਨ ਨੇ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਹੈ। ਸਿਖਲਾਈ ਦੌਰਾਨ ਸਿੱਖੇ ਗਏ ਹੁਨਰ ਇਨ੍ਹਾਂ ਪ੍ਰਿੰਸੀਪਲਾਂ ਨੂੰ ਆਪਣੇ ਸਕੂਲਾਂ ਨੂੰ ਵਧੀਆ ਢੰਗ ਨਾਲ ਚਲਾਉਣ ਵਿੱਚ ਮਦਦ ਕਰਨਗੇ।

Tags: aam aadmi partyAAPBhagwant MannCM Bhagwant MannHarjot Singh BainsPolitics NewspunjabPunjab Governmentpunjabi news
Previous Post

SGPC ਨੂੰ 24 ਜੁਲਾਈ ਤੋਂ ਗੁਰਬਾਣੀ ਦੇ ਸਿੱਧੇ ਪ੍ਰਸਾਰਣ ਬਾਰੇ ਸਪੱਸ਼ਟ ਕਰਨਾ ਚਾਹੀਦਾ ਹੈ : ਮੁੱਖ ਮੰਤਰੀ ਭਗਵੰਤ ਮਾਨ

Next Post

ਪੰਜਾਬ ‘ਚ ਮੁੜ ਭਾਰੀ ਮੀਹ ਦਾ ਅਲਰਟ ਜਾਰੀ , 22 ਤੋਂ 24 ਜੁਲਾਈ ਤੱਕ ਰਹੇਗਾ ਮੀਹ

Next Post
punjab floods

ਪੰਜਾਬ 'ਚ ਮੁੜ ਭਾਰੀ ਮੀਹ ਦਾ ਅਲਰਟ ਜਾਰੀ , 22 ਤੋਂ 24 ਜੁਲਾਈ ਤੱਕ ਰਹੇਗਾ ਮੀਹ

Recent News

  • ਮਨੁੱਖੀ ਤਸਕਰੀ ‘ਤੇ ਪੰਜਾਬ-ਹਰਿਆਣਾ ਹਾਈ ਕੋਰਟ ਸਖ਼ਤ; ਮੁਲਜ਼ਮਾਂ ਨੂੰ ਜ਼ਮਾਨਤ ਦੇਣ ਤੋਂ ਕੀਤਾ ਇਨਕਾਰ
  • ਲਵਜੀਤ ਕਲਸੀ ਬਠਿੰਡਾ ਨਗਰ ਨਿਗਮ ਦੇ ਹੋਣਗੇ ਨਵੇਂ ਕਮਿਸ਼ਨਰ, ਪਹਿਲਾਂ ਵੀ ਨਿਭਾ ਚੁੱਕੇ ਹਨ ਮੁੱਖ ਪ੍ਰਸ਼ਾਸਕੀ ਭੂਮਿਕਾਵਾਂ
  • ਮੇਰੇ ਦਿਲ ਅੰਦਰ ਸਿੱਖ ਕੌਮ ਲਈ ਹੈ ਬੇਹੱਦ ਆਦਰ ਤੇ ਸਤਿਕਾਰ- ਡਾਇਰੈਕਟਰ ਆਦਿੱਤਿਆ ਧਰ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers