RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home Uncategorized

CM ਚੰਨੀ ਦੇ ਰਿਸ਼ਤੇਦਾਰਾਂ ਮਗਰੋਂ ਹੁਣ ED ਦਾ ਪਠਾਨਕੋਟ ‘ਚ ਛਾਪਾ

Jass Grewal by Jass Grewal
January 19, 2022
in Uncategorized
Reading Time: 1 min read
0 0
0
CM ਚੰਨੀ ਦੇ ਰਿਸ਼ਤੇਦਾਰਾਂ ਮਗਰੋਂ ਹੁਣ ED ਦਾ ਪਠਾਨਕੋਟ ‘ਚ ਛਾਪਾ

ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਗੈਰ-ਕਾਨੂੰਨੀ ਰੇਤ ਮਾਈਨਿੰਗ ਮਾਮਲੇ ‘ਚ ਹੁਣ ਸੁਨੀਲ ਜੋਸ਼ੀ ਦੇ ਘਰ ਰੇਡ ਕੀਤੀ ਹੈ।ਜੋਸ਼ੀ ਦਾ ਪੰਜਾਬ ਕਾਂਗਰਸ ‘ਚ ਚੰਗਾ ਰਸੂਖ ਹੈ।ਬੀਤੀ ਰਾਤ ਈਡੀ ਨੇ ਪਠਾਨਕੋਟ ਵਿੱਚ ਛਾਪੇਮਾਰੀ ਕੀਤੀ। ਈਡੀ ਨੇ ਪਿੰਡ ਬੁੰਗਲ ਵਿੱਚ ਰੇਤ ਕਾਰੋਬਾਰੀ ਦੇ ਘਰ ਦਸਤਕ ਦੇ ਦਿੱਤੀ।

ਈਡੀ ਨੇ ਸਾਰਾ ਰਿਕਾਰਡ ਆਪਣੇ ਕਬਜ਼ੇ ‘ਚ ਲੈ ਲਿਆ। ਇਸ ਤੋਂ ਪਹਿਲਾਂ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਗੈਰ-ਕਾਨੂੰਨੀ ਰੇਤ ਮਾਈਨਿੰਗ ਤੇ ‘ਰੇਤ ਮਾਫੀਆ’ ਵਿੱਚ ਸ਼ਾਮਲ ਕੰਪਨੀਆਂ ਵਿਰੁੱਧ ਮਨੀ ਲਾਂਡਰਿੰਗ ਦੀ ਜਾਂਚ ਦੇ ਹਿੱਸੇ ਵਜੋਂ ਮੰਗਲਵਾਰ ਨੂੰ ਪੰਜਾਬ ਵਿੱਚ ਕਈ ਥਾਵਾਂ ‘ਤੇ ਛਾਪੇਮਾਰੀ ਕੀਤੀ ਸੀ। ਈਡੀ ਨੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਰਿਸ਼ਤੇਦਾਰਾਂ ਦੇ ਟਿਕਾਣਿਆਂ ‘ਤੇ ਵੀ ਛਾਪੇਮਾਰੀ ਕੀਤੀ ਹੈ।

ਕੇਂਦਰੀ ਜਾਂਚ ਏਜੰਸੀ ਈਡੀ ਵੱਲੋਂ ਪੰਜਾਬ ਵਿੱਚ ਛਾਪੇਮਾਰੀ ਦੌਰਾਨ ਕਰੋੜਾਂ ਰੁਪਏ ਦੇ ਨਕਦੀ ਜ਼ਬਤ ਕੀਤੀ ਗਈ ਹੈ। ਸੂਤਰਾਂ ਦੇ ਹਵਾਲੇ ਤੋਂ ਮਿਲੀ ਜਾਣਕਾਰੀ ਮੁਤਾਬਕ ਲੁਧਿਆਣ ਸੀ ਐਮ ਚੰਨੀ ਦੇ ਕਰੀਬੀਆਂ ਦੀ ਰਿਹਾਇਸ਼ ਤੇ ਕੀਤੀ ਛਾਪੇਮਾਰੀ ਦੌਰਾਨ 6 ਕਰੋੜ ਤੋਂ ਵੱਧ ਦੀ ਨਕਦੀ ਮਿਲੀ ਹੈ।

ਭੁਪਿੰਦਰ ਨਾਮ ਦੇ ਸ਼ਖਸ ਕੋਲੋਂ 4 ਕਰੋੜ ਰੁਪਏ ਨਕਦੀ, ਸ਼ੱਕੀ ਲੈਣ-ਦੇਣ ਨਾਲ ਸਬੰਧਤ ਬਹੁਤ ਸਾਰੇ ਦਸਤਾਵੇਜ਼ ਬਰਾਮਦ ਕੀਤੇ ਗਏ ਹਨ। ਇਸ ਤੋਂ ਇਲਾਵਾ ਸੰਦੀਪ ਕਪੂਰ ਦੀ ਰਿਹਾਇਸ਼ ਤੇ 2 ਕਰੋੜ ਰੁਪਏ ਬਰਾਮਦ ਹੋਏ ਹਨ।

ਪੂਰਾ ਮਾਮਲਾ 2018 ਦਾ ਦੱਸਿਆ ਜਾ ਰਿਹਾ ਹੈ ਜਦੋਂ ਰੇਤ ਦੀ ਗਰਕਨੂੰਨੀ ਮਾਈਨਿੰਗ ਦੇ ਲੈਣ ਦੇਣ ‘ਚ ਇਹ ਛਾਪੇਮਾਰੀ ਕੀਤੀ ਗਈ ਸੀ, ਤੇ ਮੁਹਾਲੀ ‘ਚ ਇਸ ਸਬੰਧੀ FIR ਹੋਈ ਸੀ ਹਾਲਾਂਕਿ ਇਸ ਮਾਮਲੇ ‘ਚ ਗੈਰਕਾਨੂੰਨੀ ਮਾਈਨਿੰਗ ਬੰਦ ਕਰਵਾ ਦਿੱਤੀ ਗਈ ਸੀ ਪਰ ED ਵੱਲੋਂ ਹੁਣ ਪੰਜਾਬ ਭਰ ‘ਚ ਇਹ ਰੇਡ ਕੀਤੀ ਗਈ ਹੈ।

ਉਧਰ, ਕਾਂਗਰਸ ਨੇ ਇਸ ਨੂੰ ਸਿਆਸੀ ਸਾਜਿਸ਼ ਕਰਾਰ ਦਿੱਤਾ ਹੈ। ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਬੀਜੇਪੀ ਸਰਕਾਰ ਨੇ ਬੁਖਲਾ ਕੇ ਇਹ ਕਾਰਵਾਈ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਕਾਂਗਰਸ ਇਸ ਤੋਂ ਡਰਨ ਵਾਲੀ ਨਹੀਂ।

Previous Post

ਪਟਿਆਲਾ ਦੇ ਸਾਬਕਾ ਮੇਅਰ ਤੇ ਅਕਾਲੀ ਆਗੂ ਵਿਸ਼ਨੂੰ ਸ਼ਰਮਾ ਕਾਂਗਰਸ ‘ਚ ਹੋਏ ਸ਼ਾਮਲ |

Next Post

ਏਅਰ ਇੰਡੀਆ ਸਣੇ ਕਈ Airlines ਨੇ Flights ਕੀਤੀਆਂ ਰੱਦ , 5G ਟੈਕਨਾਲੌਜੀ ਬਣੀ ਭਾਰਤੀ ਜਹਾਜ਼ਾਂ ਲਈ ਰੁਕਾਵਟ |

Next Post
ਏਅਰ ਇੰਡੀਆ ਸਣੇ ਕਈ Airlines ਨੇ Flights ਕੀਤੀਆਂ ਰੱਦ , 5G ਟੈਕਨਾਲੌਜੀ ਬਣੀ ਭਾਰਤੀ ਜਹਾਜ਼ਾਂ ਲਈ ਰੁਕਾਵਟ |

ਏਅਰ ਇੰਡੀਆ ਸਣੇ ਕਈ Airlines ਨੇ Flights ਕੀਤੀਆਂ ਰੱਦ , 5G ਟੈਕਨਾਲੌਜੀ ਬਣੀ ਭਾਰਤੀ ਜਹਾਜ਼ਾਂ ਲਈ ਰੁਕਾਵਟ |

Recent News

  • ਮਨੁੱਖੀ ਤਸਕਰੀ ‘ਤੇ ਪੰਜਾਬ-ਹਰਿਆਣਾ ਹਾਈ ਕੋਰਟ ਸਖ਼ਤ; ਮੁਲਜ਼ਮਾਂ ਨੂੰ ਜ਼ਮਾਨਤ ਦੇਣ ਤੋਂ ਕੀਤਾ ਇਨਕਾਰ
  • ਲਵਜੀਤ ਕਲਸੀ ਬਠਿੰਡਾ ਨਗਰ ਨਿਗਮ ਦੇ ਹੋਣਗੇ ਨਵੇਂ ਕਮਿਸ਼ਨਰ, ਪਹਿਲਾਂ ਵੀ ਨਿਭਾ ਚੁੱਕੇ ਹਨ ਮੁੱਖ ਪ੍ਰਸ਼ਾਸਕੀ ਭੂਮਿਕਾਵਾਂ
  • ਮੇਰੇ ਦਿਲ ਅੰਦਰ ਸਿੱਖ ਕੌਮ ਲਈ ਹੈ ਬੇਹੱਦ ਆਦਰ ਤੇ ਸਤਿਕਾਰ- ਡਾਇਰੈਕਟਰ ਆਦਿੱਤਿਆ ਧਰ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers