RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
RMB Television
No Result
View All Result
Home ਚੰਡੀਗੜ੍ਹ

CM ਮਾਨ ਦਾ ਚੰਡੀਗੜ੍ਹ ‘ਚ ਅਹਿਮ ਪ੍ਰੈੱਸ ਵਾਰਤਾ, Invest Punjab ਨੂੰ ਲੈਕੇ ਖ਼ਾਸ ਗੱਲਾਂ ਕੀਤੀਆਂ ਸਾਂਝੀਆਂ

CM ਮਾਨ ਦਾ ਚੰਡੀਗੜ੍ਹ ‘ਚ ਅਹਿਮ ਪ੍ਰੈੱਸ ਵਾਰਤਾ, Invest Punjab ਨੂੰ ਲੈਕੇ ਖ਼ਾਸ ਗੱਲਾਂ ਕੀਤੀਆਂ ਸਾਂਝੀਆਂ

Jass Grewal by Jass Grewal
February 13, 2023
in ਚੰਡੀਗੜ੍ਹ, ਰਾਜਨੀਤੀ
0 0
0
CM ਮਾਨ ਦਾ ਚੰਡੀਗੜ੍ਹ ‘ਚ ਅਹਿਮ ਪ੍ਰੈੱਸ ਵਾਰਤਾ, Invest Punjab ਨੂੰ ਲੈਕੇ ਖ਼ਾਸ ਗੱਲਾਂ ਕੀਤੀਆਂ ਸਾਂਝੀਆਂ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੋਮਵਾਰ ਨੂੰ ਚੰਡੀਗੜ੍ਹ ਵਿੱਚ ਇਕ ਅਹਿਮ ਪ੍ਰੈੱਸ ਕਾਨਫਰੰਸ ਕੀਤੀ। ਇਸ ਦੌਰਾਨ ਉਹਨਾਂ ਨੇ ਪੰਜਾਬ ਵਿੱਚ ਉਦਯੋਗਿਕ ਵਿਕਾਸ ਬਾਰੇ ਗੱਲ ਕੀਤੀ। ਪ੍ਰੈੱਸ ਕਾਨਫਰੰਸ ਦੌਰਾਨ ਮੁੱਖ ਮੰਤਰੀ ਮਾਨ ਨੇ ਖੁਲਾਸਾ ਕੀਤਾ ਕਿ ਪੰਜਾਬ ‘ਚ ਹੁਣ ਤੱਕ ਕਿੰਨਾ ਨਿਵੇਸ਼ ਹੋਇਆ ਹੈ ਅਤੇ ਨੌਜਵਾਨਾਂ ਨੂੰ ਇਸ ਦਾ ਕੀ ਫਾਇਦਾ ਹੋਵੇਗਾ। ਉਨ੍ਹਾਂ ਪੰਜਾਬ ਵਿੱਚ ਵੱਡੇ ਉਦਯੋਗਾਂ ਵੱਲੋਂ ਆਪਣੇ ਯੂਨਿਟ ਸਥਾਪਤ ਕਰਨ ਬਾਰੇ ਵੀ ਗੱਲ ਕੀਤੀ ਜਿਸ ਨਾਲ ਸੂਬੇ ਨੂੰ ਉਦਯੋਗਿਕ ਵਿਕਾਸ ਵਿੱਚ ਵੱਡਾ ਹੁਲਾਰਾ ਮਿਲੇਗਾ। ਉਨ੍ਹਾਂ ਕਿਹਾ ਕਿ ਅਸੀਂ ਇੰਡਸਟਰੀ ਨੂੰ ਵਾਪਸ ਪੰਜਾਬ ਲੈ ਕੇ ਆਵਾਂਗੇ। ਮੁੱਖ ਮੰਤਰੀ ਨੇ ਕਿਹਾ ਕਿ ਹੁਣ ਤੱਕ 10 ਮਹੀਨਿਆਂ ‘ਚ 38 ਹਜ਼ਾਰ, 175 ਕਰੋੜ ਰੁਪਏ ਦੀ ਇੰਡਸਟਰੀ ਪੰਜਾਬ ‘ਚ ਆਈ ਹੈ। ਇਸ ਨਾਲ 2 ਲੱਖ, 43 ਹਜ਼ਾਰ 248 ਲੋਕਾਂ ਨੂੰ ਰੁਜ਼ਗਾਰ ਮਿਲੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ‘ਚ ਇਸ ਵਾਰ ਬਿਜਲੀ ਦੇ ਮਾਮਲੇ ‘ਚ ਘਰੇਲੂ ਖ਼ਪਤਕਾਰਾਂ ਨੂੰ ਕੋਈ ਕੱਟ ਨਹੀਂ ਝੱਲਣਗੇ ਪਏ ਅਤੇ ਇਸੇ ਤਰ੍ਹਾਂ ਝੋਨਾ ਲਾਉਣ ਵੇਲੇ 15 ਘੰਟੇ ਬਿਜਲੀ ਆਈ ਹੈ। ਇੱਥੋਂ ਤੱਕ ਕਿ ਲੋਕਾਂ ਨੂੰ ਟਿਊਬਵੱਲ ਬੰਦ ਕਰਕੇ ਝੋਨਾ ਲਾਉਣਾ ਪਿਆ। ਉਨ੍ਹਾਂ ਕਿਹਾ ਕਿ ਪਹਿਲਾਂ ਬਾਹਰੋਂ ਆਉਣ ਵਾਲੀ ਇੰਡਸਟਰੀ ਦਾ 2 ਪਰਿਵਾਰਾਂ ‘ਚ ਐੱਮ. ਓ. ਯੂ. ਸਾਈਨ ਕੀਤਾ ਜਾਂਦਾ ਸੀ ਪਰ ਹੁਣ ਇੱਥੇ ਆਉਣ ਵਾਲੀ ਇੰਡਸਟਰੀ ਦਾ 3 ਕਰੋੜ ਪੰਜਾਬੀਆਂ ਨਾਲ ਐੱਮ. ਓ. ਯੂ. ਸਾਈਨ ਹੋਵੇਗਾ।

Tags: ChandigarhCM Bhagwant MannPress ConferencePunjab Newspunjabi news
Previous Post

ਪਟਿਆਲਾ ਪਹੁੰਚੇ ਮੁੱਖ ਮੰਤਰੀ ਭਗਵੰਤ ਮਾਨ, ਕੀਤਾ ਅਹਿਮ ਐਲਾਨ

Next Post

ਪੰਜਾਬੀ ਗਾਇਕ ਗਿੱਪੀ ਗਰੇਵਾਲ ਤੇ ਐਲੀ ਮਾਂਗਟ ਦੀਆਂ ਵਧੀਆਂ ਮੁਸ਼ਕਿਲਾਂ, ਪਰਚਾ ਹੋਇਆ ਦਰਜ

Next Post
ਪੰਜਾਬੀ ਗਾਇਕ ਗਿੱਪੀ ਗਰੇਵਾਲ ਤੇ ਐਲੀ ਮਾਂਗਟ ਦੀਆਂ ਵਧੀਆਂ ਮੁਸ਼ਕਿਲਾਂ, ਪਰਚਾ ਹੋਇਆ ਦਰਜ

ਪੰਜਾਬੀ ਗਾਇਕ ਗਿੱਪੀ ਗਰੇਵਾਲ ਤੇ ਐਲੀ ਮਾਂਗਟ ਦੀਆਂ ਵਧੀਆਂ ਮੁਸ਼ਕਿਲਾਂ, ਪਰਚਾ ਹੋਇਆ ਦਰਜ

Recent News

  • Delhi Budget ਤੋਂ ਪਹਿਲਾਂ ਵਿਧਾਨ ਸਭਾ ’ਚ ਦਹਿਸ਼ਤ: ਸਪੀਕਰ ਵਿਜੇਂਦਰ ਗੁਪਤਾ ਅਤੇ ਵਿਧਾਨ ਸਭਾ ਨੂੰ ਬੰਬ ਨਾਲ ਉਡਾਉਣ ਦੀ ਧਮਕੀ
  • ਹੈਰਾਨ ਕਰਨ ਵਾਲਾ ਮਾਮਲਾ: ਸ਼ਰਾਬ ਦੀ ਅਜਿਹੀ ਲੱਗੀ ਤਲਬ ਕਿ ਨੌਜਵਾਨ ਨੇ ਤੋੜ ਦਿੱਤੇ ਅੰਗਰੇਜ਼ੀ ਸ਼ਰਾਬ ਦੇ ਠੇਕੇ ਦੇ ਤਾਲੇ
  • ਫੌਜ ਵਿੱਚ ਮਹਿਲਾਵਾਂ ਦੀ ਵੱਡੀ ਜਿੱਤ: ਸੁਪਰੀਮ ਕੋਰਟ ਨੇ Permanent Commission ਦੇ ਰਾਹ ਖੋਲ੍ਹੇ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers