RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

CM ਮਾਨ ਨੇ ਮੁਲਤਵੀ ਕੀਤੀ ਕੱਲ੍ਹ ਦੀ ਕੈਬਨਿਟ ਮੀਟਿੰਗ, ਖੁਦ ਪਹੁੰਚਣਗੇ ਸ. ਬਾਦਲ ਦੇ ਅੰਤਿਮ ਸੰਸਕਾਰ ‘ਤੇ

CM ਮਾਨ ਨੇ ਮੁਲਤਵੀ ਕੀਤੀ ਕੱਲ੍ਹ ਦੀ ਕੈਬਨਿਟ ਮੀਟਿੰਗ, ਖੁਦ ਪਹੁੰਚਣਗੇ ਸ. ਬਾਦਲ ਦੇ ਅੰਤਿਮ ਸੰਸਕਾਰ ‘ਤੇ

Jass Grewal by Jass Grewal
April 26, 2023
in ਪੰਜਾਬ, ਰਾਜਨੀਤੀ
Reading Time: 1 min read
0 0
0

ਜਲੰਧਰ ਜ਼ਿਮਣੀ ਚੋਣ ਤੋਂ ਪਹਿਲਾਂ 27 ਅਪ੍ਰੈਲ ਨੂੰ ਬੁਲਾਈ ਗਈ ਕੈਬਨਿਟ ਮੀਟਿੰਗ ਸੀ.ਐਮ. ਮਾਨ ਨੇ ਮੁਲਤਵੀ ਕਰ ਦਿੱਤੀ ਹੈ। ਕਿਉਂਕਿ ਪੰਜਾਬ ਦੇ ਪੰਜ ਵਾਰ ਮੁੱਖ ਮੰਤਰੀ ਰਹੇ ਪ੍ਰਕਾਸ਼ ਸਿੰਘ ਬਾਦਲ ਦੇ ਦੇਹਾਂਤ ਦੇ ਮੱਦੇਨਜ਼ਰ ਕੱਲ੍ਹ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ।

ਦੱਸ ਦਈਏ ਕਿ ਜਲੰਧਰ ਉਪ ਚੋਣ ਤੋਂ ਪਹਿਲਾਂ ਬੁਲਾਈ ਗਈ ਇਸ ਕੈਬਨਿਟ ਮੀਟਿੰਗ ਨੂੰ ਕਾਫੀ ਅਹਿਮ ਮੰਨਿਆ ਜਾ ਰਿਹਾ ਹੈ। ਜਿਸ ਕਰਕੇ ਹਰ ਕਿਸੇ ਦੀਆਂ ਨਜ਼ਰਾਂ ਇਸ ਕੈਬਨਿਟ ਮੀਟਿੰਗ ਉੱਤੇ ਟਿਕੀਆਂ ਹੋਈਆਂ ਹਨ ਕਿਉਂਕਿ ‘ਆਪ’ ਕੈਬਨਿਟ ਮੀਟਿੰਗ ‘ਚ ਪੰਜਾਬ ਨਾਲ ਸਬੰਧਤ ਕੁਝ ਅਹਿਮ ਫੈਸਲਿਆਂ ‘ਤੇ ਮੋਹਰ ਲਗਾਈ ਜਾ ਸਕਦੀ ਹੈ।

ਇਸ ਤੋਂ ਇਲਾਵਾ ਇਹ ਵੀ ਦਸ ਦਈਏ ਕਿ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਅੰਤਿਮ ਸੰਸਕਾਰ ਭਲਕੇ 27 ਅਪ੍ਰੈਲ ਨੂੰ ਉਹਨਾਂ ਦੇ ਜੱਦੀ ਪਿੰਡ ਵਿਖੇ ਕੀਤਾ ਜਾਵੇਗਾ ਜਿਸ ਲਈ ਤਿਆਰੀਆਂ ਵੀ ਆਰੰਭ ਕਰ ਦਿੱਤੀਆਂ ਗਈਆਂ ਹਨ। ਸਰਦਾਰ ਬਾਦਲ ਦਾ ਅੰਤਿਮ ਸੰਸਕਾਰ ਉਹਨਾਂ ਦੇ ਹੱਥੀ ਤਿਆਰ ਕੀਤੇ ਗਏ ਬਾਗ ਵਿਚ ਕੀਤਾ ਜਾਵੇਗਾ ਜਿਸ ਲਈ 2 ਏਕੜ ਦਾ ਬਾਗ ਖਾਲ੍ਹੀ ਕਰਵਾਇਆ ਜਾ ਰਿਹਾ ਹੈ। ਜਿਸ ‘ਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਸ਼ਿਰਕਤ ਕਰਨਗੇ। ਦਸ ਦਈਏ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਸਾਬਕਾ ਮੁੱਖ ਮੰਤਰੀ ਬਾਦਲ ਦੇ ਅੰਤਿਮ ਦਰਸ਼ਨਾਂ ਲਈ ਨਹੀਂ ਪਹੁੰਚ ਪਾਏ ਜਿਸ ਕਾਰਨ ਉਹ ਕੱਲ੍ਹ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦੇ ਅੰਤਿਮ ਸੰਸਕਾਰ ਮੌਕੇ ਪਹੁੰਚਣਗੇ।

ਦਸਣਯੋਗ ਹੈ ਕਿ ਪ੍ਰਕਾਸ਼ ਸਿੰਘ ਬਾਦਲ ਨੇ 95 ਸਾਲ ਦੀ ਉਮਰ ਫੋਰਟਿਸ ਹਸਪਤਾਲ ਵਿੱਚ ਆਖਰੀ ਸਾਹ ਲਿਆ। ਉਹ ਪਿਛਲੇ ਕੁਝ ਸਮੇਂ ਤੋਂ ਕਈ ਸਿਹਤ ਸਮੱਸਿਆਵਾਂ ਤੋਂ ਪੀੜਤ ਸਨ।

Previous Post

ਹਾਈਕੋਰਟ ਪਹੁੰਚੇ ਨਵਜੋਤ ਸਿੰਘ ਸਿੱਧੂ, ਘਟਾਈ ਸੁਰੱਖਿਆ ਦਾ ਚੁੱਕਿਆ ਮੁੱਦਾ

Next Post

ਅੱਜ ਹੋਵੇਗਾ ਸਾਬਕਾ ਸੀ.ਐਮ. ਬਾਦਲ ਦਾ ਅੰਤਿਮ ਸੰਸਕਾਰ, ਅੰਤਿਮ ਦਰਸ਼ਨਾਂ ਲਈ ਰੱਖੀ ਗਈ ਮ੍ਰਿਤਕ ਦੇਹ

Next Post
ਅੱਜ ਹੋਵੇਗਾ ਸਾਬਕਾ ਸੀ.ਐਮ. ਬਾਦਲ ਦਾ ਅੰਤਿਮ ਸੰਸਕਾਰ, ਅੰਤਿਮ ਦਰਸ਼ਨਾਂ ਲਈ ਰੱਖੀ ਗਈ ਮ੍ਰਿਤਕ ਦੇਹ

ਅੱਜ ਹੋਵੇਗਾ ਸਾਬਕਾ ਸੀ.ਐਮ. ਬਾਦਲ ਦਾ ਅੰਤਿਮ ਸੰਸਕਾਰ, ਅੰਤਿਮ ਦਰਸ਼ਨਾਂ ਲਈ ਰੱਖੀ ਗਈ ਮ੍ਰਿਤਕ ਦੇਹ

Recent News

  • ਰਵਨੀਤ ਸਿੰਘ ‌ਬਿੱਟੂ ਨੇ ਰਾਜਾ ਵੜਿੰਗ ’ਤੇ ਚੁੱਕੇ ਸਵਾਲ
  • ਮੈਂ ਗਗਨਦੀਪ ਦੇ ਪਰਿਵਾਰ ਦੀ ਇੱਛਾ ਦੇ ਨਾਲ ਹਾਂ ਖੜ੍ਹਾ- ਰਾਜਾ ਵੜਿੰਗ
  • ਰਾਮਪੁਰਾ ਫੂਲ ਬਲਾਕ ਸੰਮਤੀ ਚੋਣਾਂ ਸੰਬੰਧੀ ਅਰਸ਼ਦੀਪ ਸਿੰਘ ਕਲੇਰ ਨੇ ਦਿੱਤੀ ਜਾਣਕਾਰੀ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers