RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

CM ਮਾਨ ਨੇ ਲਗਾਈ ਨੌਕਰੀਆਂ ਦੀ ਝੜੀ, ਖ਼ੁਸ਼ ਕਰਤੇ ਪੰਜਾਬ ਦੇ ਨੌਜਵਾਨ

CM ਮਾਨ ਨੇ ਲਗਾਈ ਨੌਕਰੀਆਂ ਦੀ ਝੜੀ, ਖ਼ੁਸ਼ ਕਰਤੇ ਪੰਜਾਬ ਦੇ ਨੌਜਵਾਨ

Jass Grewal by Jass Grewal
November 26, 2022
in ਪੰਜਾਬ, ਰਾਜਨੀਤੀ
Reading Time: 1 min read
0 0
0

ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਇਕ ਹੋਰ ਵਾਅਦਾ ਪੂਰਾ ਕਰਦਿਆਂ ਪੰਜਾਬ ਦੇ ਨੌਜਵਾਨਾਂ ਨੂੰ ਖ਼ੁਸ਼ ਕਰ ਦਿੱਤਾ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮਿਊਂਸੀਪਲ ਭਵਨ ਸੈਕਟਰ-35 ਵਿਖੇ ਪੀ. ਐੱਸ. ਪੀ. ਸੀ. ਐੱਲ. ਵਲੋਂ ਭਰਤੀ ਗਏ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ ਗਏ। ਇਸ ਦੌਰਾਨ ਮੁੱਖ ਮੰਤਰੀ ਮਾਨ ਨੇ ਸੰਬੋਧਨ ਕਰਦਿਆਂ ਕਿਹਾ ਕਿ ਅੱਜ 603 ਮੁੰਡੇ-ਕੁੜੀਆਂ ਨੂੰ ਨਿਯੁਕਤੀ ਪੱਤਰ ਦਿੱਤੇ ਜਾ ਰਹੇ ਹਨ, ਜੋ ਕਿ ਆਪਣੇ ਪਰਿਵਾਰ ਦੇ ਨਾਲ-ਨਾਲ ਪੰਜਾਬ ਸਰਕਾਰ ਦੇ ਪਰਿਵਾਰ ਦਾ ਵੀ ਇਕ ਹਿੱਸਾ ਬਣ ਗਏ ਹਨ। ਉਨ੍ਹਾਂ ਕਿਹਾ ਕਿ ਭ੍ਰਿਸ਼ਟਾਚਾਰ ਨੂੰ ਕਿਸੇ ਵੀ ਹਾਲਤ ‘ਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਸੂਬੇ ‘ਚ ਝੋਨੇ ਦੇ ਸੀਜ਼ਨ ਦੌਰਾਨ ਬਿਜਲੀ ਨੂੰ ਲੈ ਕੇ ਕੋਈ ਪਰੇਸ਼ਾਨੀ ਨਹੀਂ ਆਈ, ਜੋ ਕਿ ਪੰਜਾਬ ਦੀ ਸਭ ਤੋਂ ਵੱਡੀ ਪ੍ਰਾਪਤੀ ਹੈ।

ਮੁੱਖ ਮੰਤਰੀ ਮਾਨ ਨੇ ਕਿਹਾ ਕਿ ਪੰਜਾਬ ‘ਚ ਬਿਜਲੀ ਦੀ ਕੋਈ ਪਰੇਸ਼ਾਨੀ ਨਹੀਂ ਆਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ‘ਚ ਟਾਟਾ ਸਟੀਲ ਦਾ ਪਲਾਂਟ ਲੱਗਣ ਜਾ ਰਿਹਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਜਿੰਨੇ ਵੀ ਸਰਕਾਰੀ ਅਦਾਰੇ ਹਨ, ਉਨ੍ਹਾਂ ‘ਤੇ ਸੋਲਰ ਲਾਏ ਜਾਣਗੇ ਅਤੇ ਰਹਿੰਦਾ ਬਿੱਲ ਉਨ੍ਹਾਂ ਨੂੰ ਭਰਨ ਲਈ ਕਿਹਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਨੂੰ ਹਜ਼ਾਰਾਂ ਨੌਕਰੀਆਂ ਦਿੱਤੀਆਂ ਗਈਆਂ ਹਨ, ਮੁਹੱਲਾ ਕਲੀਨਿਕ ਖੋਲ੍ਹੇ ਗਏ ਹਨ ਅਤੇ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨ ਸਬੰਧੀ ਕਾਰਵਾਈ ਕੀਤੀ ਜਾ ਰਹੀ ਹੈ।

ਉਨ੍ਹਾਂ ਕਿਹਾ ਕਿ ਹੁਣ ਨੌਕਰੀਆਂ ‘ਚ ਕਿਸੇ ਤਰ੍ਹਾਂ ਦੀ ਕੋਈ ਸਿਫ਼ਾਰਿਸ਼ ਨਹੀਂ ਚੱਲਦੀ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਦੇ ਇਸ ਵਾਰ ਦੇ 86 ਫ਼ੀਸਦੀ ਬਿੱਲ ਜ਼ੀਰੋ ਆਏ ਹਨ ਅਤੇ ਅਗਲੀ ਵਾਰ 95 ਫ਼ੀਸਦੀ ਲੋਕਾਂ ਦੇ ਬਿਜਲੀ ਬਿੱਲ ਜ਼ੀਰੋ ਆਉਣਗੇ। ਉਨ੍ਹਾਂ ਕਿਹਾ ਕਿ ਝਾਰਖੰਡ ‘ਚ ਪੰਜਾਬ ਦੀਆਂ ਕੋਲੇ ਦੀਆਂ ਖਾਨਾਂ ਨੂੰ ਦੁਬਾਰਾ ਸ਼ੁਰੂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜਦੋਂ ਸਾਰੇ ਮਹਿਕਮਿਆਂ ‘ਚੋਂ ਭ੍ਰਿਸ਼ਟਾਚਾਰ ਘੱਟ ਗਿਆ ਤਾਂ ਬਜਟ ਵੱਧ ਜਾਵੇਗਾ ਅਤੇ ਜਦੋਂ ਬਜਟ ਵੱਧ ਗਿਆ ਤਾਂ ਸਭ ਦੀਆਂ ਤਨਖ਼ਾਹਾਂ ਵਧ ਜਾਣਗੀਆਂ।

Tags: Appointment LettersCM Bhagwant MannPunjab GovernmentPunjab News
Previous Post

ਗੰਨ ਕਲਚਰ ਨਾਲ ਜੁੜੀ ਵੱਡੀ ਖਬਰ, CM ਮਾਨ ਦੇ ਹੁਕਮ, ‘72 ਘੰਟਿਆਂ ਦਾ ਸਮਾਂ ਦਿੰਦੇ ਹਾਂ’…

Next Post

‘ਔਰਤਾਂ ਕੁਝ ਵੀ ਨਾ ਪਹਿਨਣ ‘ਤੇ ਵੀ ਚੰਗੀਆਂ ਲੱਗਦੀਆਂ ਹਨ’.. ਬਾਬਾ ਰਾਮਦੇਵ ਦਾ ਵਿਵਾਦਤ ਬਿਆਨ, ਭਖਿਆ ਮਾਹੌਲ!

Next Post
‘ਔਰਤਾਂ ਕੁਝ ਵੀ ਨਾ ਪਹਿਨਣ ‘ਤੇ ਵੀ ਚੰਗੀਆਂ ਲੱਗਦੀਆਂ ਹਨ’.. ਬਾਬਾ ਰਾਮਦੇਵ ਦਾ ਵਿਵਾਦਤ ਬਿਆਨ, ਭਖਿਆ ਮਾਹੌਲ!

'ਔਰਤਾਂ ਕੁਝ ਵੀ ਨਾ ਪਹਿਨਣ 'ਤੇ ਵੀ ਚੰਗੀਆਂ ਲੱਗਦੀਆਂ ਹਨ'.. ਬਾਬਾ ਰਾਮਦੇਵ ਦਾ ਵਿਵਾਦਤ ਬਿਆਨ, ਭਖਿਆ ਮਾਹੌਲ!

Recent News

  • ਮਨੁੱਖੀ ਤਸਕਰੀ ‘ਤੇ ਪੰਜਾਬ-ਹਰਿਆਣਾ ਹਾਈ ਕੋਰਟ ਸਖ਼ਤ; ਮੁਲਜ਼ਮਾਂ ਨੂੰ ਜ਼ਮਾਨਤ ਦੇਣ ਤੋਂ ਕੀਤਾ ਇਨਕਾਰ
  • ਲਵਜੀਤ ਕਲਸੀ ਬਠਿੰਡਾ ਨਗਰ ਨਿਗਮ ਦੇ ਹੋਣਗੇ ਨਵੇਂ ਕਮਿਸ਼ਨਰ, ਪਹਿਲਾਂ ਵੀ ਨਿਭਾ ਚੁੱਕੇ ਹਨ ਮੁੱਖ ਪ੍ਰਸ਼ਾਸਕੀ ਭੂਮਿਕਾਵਾਂ
  • ਮੇਰੇ ਦਿਲ ਅੰਦਰ ਸਿੱਖ ਕੌਮ ਲਈ ਹੈ ਬੇਹੱਦ ਆਦਰ ਤੇ ਸਤਿਕਾਰ- ਡਾਇਰੈਕਟਰ ਆਦਿੱਤਿਆ ਧਰ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers