RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

CM ਮਾਨ ਦੇ ਆਦੇਸ਼ਾਂ ਤੋਂ ਬਾਅਦ ਟੈਟ ਪੇਪਰ ਲੀਕ ਮਾਮਲੇ ‘ਚ ਹੋਈ ਵੱਡੀ ਕਾਰਵਾਈ

CM ਮਾਨ ਦੇ ਆਦੇਸ਼ਾਂ ਤੋਂ ਬਾਅਦ ਟੈਟ ਪੇਪਰ ਲੀਕ ਮਾਮਲੇ ‘ਚ ਹੋਈ ਵੱਡੀ ਕਾਰਵਾਈ

Jass Grewal by Jass Grewal
March 13, 2023
in ਪੰਜਾਬ, ਰਾਜਨੀਤੀ
Reading Time: 1 min read
0 0
0

ਬੀਤੇ ਕੱਲ੍ਹ ਐਤਵਾਰ ਨੂੰ ਹੋਏ ਟੈਟ ਪੇਪਰ ਲੀਕ ਮਾਮਲੇ ਵਿਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਨੇ ਹਾਲ ਹੀ ਵਿਚ ਇਹ ਨਿਰਦੇਸ਼ ਦਿੱਤੇ ਸਨ ਕਿ ਪੇਪਰ ਲੀਕ ਕਰਨ ਵਾਲੇ ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਜਾਵੇ। ਜਿਸ ਤਹਿਤ ਹੁਣ ਵੱਡਾ ਐਕਸ਼ਨ ਲੈਂਦੇ ਹੋਏ 2 ਅਫ਼ਸਰਾਂ ਨੂੰ ਸਸਪੈਂਡ ਕਰ ਦਿੱਤਾ ਗਿਆ ਹੈ ਅਤੇ ਨਾਲ ਹੀ ਪੇਪਰ ਦੀ ਸੈਟਿੰਗ ਕਰਨ ਵਾਲੇ ਯੂਨੀਵਰਸਿਟੀ ਦੇ ਸਾਰੇ ਪ੍ਰੋਫੈਸਰਾਂ ਨੂੰ ਗ੍ਰਿਫ਼ਤਾਰ ਵੀ ਕਰ ਲਿਆ ਹੈ। ਇਸ ਦੀ ਜਾਣਕਾਰੀ ਖੁਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਾਂਝੀ ਕੀਤੀ ਹੈ।

कल Punjab में TET Exam में गड़बड़ी पाई गई

Paper तो Cancel कर ही दिया, साथ में पेपर Setting करने वाले University के सभी Professor गिरफ़्तार कर लिए हैं।

उन्हें ऐसी सज़ा मिलेगी, फ़िर कभी कोई Paper Leak करने की हिम्मत नहीं करेगा।

– CM @BhagwantMann #RajasthanMeinBhiKejriwal pic.twitter.com/ThGoRSpKTM

— AAP (@AamAadmiParty) March 13, 2023

ਦਸ ਦਈਏ ਕਿ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਕੰਪਿਊਟਰ ਸਾਇੰਸ ਵਿਭਾਗ ਦੇ ਪ੍ਰੋਫੈਸਰ ਡਾ. ਹਰਦੀਪ ਸਿੰਘ ਅਤੇ ਪ੍ਰੋਫੈਸਰ, ਇਲੈਕਟ੍ਰੋਨਿਕਸ ਟੈਕਨਾਲੋਜੀ ਵਿਭਾਗ ਡਾ. ਰਵਿੰਦਰ ਸਿੰਘ ਸਾਹਨੀ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਗਿਆ ਹੈ।

ਮੁੱਖ ਮੰਤਰੀ ਨੇ ਹਾਲ ਹੀ ਵਿਚ ਟਵੀਟ ਕਰਕੇ ਟੈਟ ਪੇਪਰ ਲੀਕ ਮਾਮਲੇ ਵਿਚ ਹੋਈਆਂ ਗੜਬੜੀਆਂ ਨੂੰ ਲੈਕੇ ਦੋਸ਼ੀਆਂ ਨੂੰ ਗ੍ਰਿਫਤਾਰ ਕਰਨ ਦੇ ਨਿਰਦੇਸ਼ ਦਿੱਤੇ ਸਨ। ਉਹਨਾਂ ਕਿਹਾ ਸੀ ਕਿ ਪ੍ਰਸ਼ਨ ਪੱਤਰ ਨਾਲ ਛੇੜਛਾੜ ਕਰਨਾ ਨੌਜਵਾਨਾਂ ਦੇ ਕਰੀਅਰ ਨਾਲ ਖਿਲਵਾੜ ਹੈ, ਜਿਸ ਨੂੰ ਕਿਸੇ ਵੀ ਸੂਰਤ ਵਿੱਚ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ।

Tags: ActionCM Bhagwant MannPunjab Government
Previous Post

ਗ੍ਰਿਫ਼ਤਾਰ ਹੋਣਗੇ TET ਪੇਪਰ ਲੀਕ ਕਰਨ ਵਾਲੇ… ਮੁੱਖ ਮੰਤਰੀ ਮਾਨ ਨੇ ਦਿੱਤੇ ਸਖ਼ਤ ਨਿਰਦੇਸ਼

Next Post

ਸ਼ਰਾਬ ਪੀਣ ਵਾਲਿਆਂ ਲਈ ਵੱਡੀ ਖ਼ਬਰ, ਨਵੀਂ ਸ਼ਰਾਬ ਪਾਲਿਸੀ ਨਾਲ ਵਧਣਗੇ ਰੇਟ !

Next Post
ਸ਼ਰਾਬ ਪੀਣ ਵਾਲਿਆਂ ਲਈ ਵੱਡੀ ਖ਼ਬਰ, ਨਵੀਂ ਸ਼ਰਾਬ ਪਾਲਿਸੀ ਨਾਲ ਵਧਣਗੇ ਰੇਟ !

ਸ਼ਰਾਬ ਪੀਣ ਵਾਲਿਆਂ ਲਈ ਵੱਡੀ ਖ਼ਬਰ, ਨਵੀਂ ਸ਼ਰਾਬ ਪਾਲਿਸੀ ਨਾਲ ਵਧਣਗੇ ਰੇਟ !

Recent News

  • ਮਨੁੱਖੀ ਤਸਕਰੀ ‘ਤੇ ਪੰਜਾਬ-ਹਰਿਆਣਾ ਹਾਈ ਕੋਰਟ ਸਖ਼ਤ; ਮੁਲਜ਼ਮਾਂ ਨੂੰ ਜ਼ਮਾਨਤ ਦੇਣ ਤੋਂ ਕੀਤਾ ਇਨਕਾਰ
  • ਲਵਜੀਤ ਕਲਸੀ ਬਠਿੰਡਾ ਨਗਰ ਨਿਗਮ ਦੇ ਹੋਣਗੇ ਨਵੇਂ ਕਮਿਸ਼ਨਰ, ਪਹਿਲਾਂ ਵੀ ਨਿਭਾ ਚੁੱਕੇ ਹਨ ਮੁੱਖ ਪ੍ਰਸ਼ਾਸਕੀ ਭੂਮਿਕਾਵਾਂ
  • ਮੇਰੇ ਦਿਲ ਅੰਦਰ ਸਿੱਖ ਕੌਮ ਲਈ ਹੈ ਬੇਹੱਦ ਆਦਰ ਤੇ ਸਤਿਕਾਰ- ਡਾਇਰੈਕਟਰ ਆਦਿੱਤਿਆ ਧਰ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers