RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਮਨੋਰੰਜਨ

ਸੀਐਮ ਭਗਵੰਤ ਮਾਨ ਨੇ 249 ਉਮੀਦਵਾਰਾਂ ਨੂੰ ਸੌਂਪੇ ਨਿਯੁਕਤੀ ਪੱਤਰ, ਵੱਧ ਤੋਂ ਵੱਧ ਨੌਜਵਾਨਾਂ ਨੂੰ ਨੌਕਰੀਆਂ ਦੇਣ ਦਾ ਦਾਅਵਾ

ਸੀਐਮ ਭਗਵੰਤ ਮਾਨ ਨੇ 249 ਉਮੀਦਵਾਰਾਂ ਨੂੰ ਸੌਂਪੇ ਨਿਯੁਕਤੀ ਪੱਤਰ, ਵੱਧ ਤੋਂ ਵੱਧ ਨੌਜਵਾਨਾਂ ਨੂੰ ਨੌਕਰੀਆਂ ਦੇਣ ਦਾ ਦਾਅਵਾ

Jass Grewal by Jass Grewal
September 12, 2023
in ਮਨੋਰੰਜਨ, ਰਾਜਨੀਤੀ
Reading Time: 1 min read
0 0
0

ਮਿਸ਼ਨ ਰੁਜ਼ਗਾਰ ਦੇ ਮੱਦੇਨਜ਼ਰ ਪੰਜਾਬ ਸਰਕਾਰ ਸੂਬੇ ਦੇ ਨੌਜਵਾਨ ਲੜਕੇ-ਲੜਕੀਆਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣ ਲਈ ਯਤਨਸ਼ੀਲ ਹੈ। ਇਸ ਦਿਸ਼ਾ ‘ਚ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ 249 ਉਮੀਦਵਾਰਾਂ ਨੂੰ ਸਰਕਾਰੀ ਨੌਕਰੀਆਂ ਲਈ ਨਿਯੁਕਤੀ ਪੱਤਰ ਸੌਂਪੇ। ਇਹ ਪ੍ਰੋਗਰਾਮ ਮਿਉਂਸਪਲ ਭਵਨ ਚੰਡੀਗੜ੍ਹ ਵਿੱਚ ਕਰਵਾਇਆ ਗਿਆ।

ਭਗਵੰਤ ਮਾਨ ਨੇ ਟਵੀਟ ਕਰ ਕਿਹਾ “ਨੌਜਵਾਨਾਂ ਦੇ ਹੱਥਾਂ ‘ਚ ਨਿਯੁਕਤੀ ਪੱਤਰ ਦੇਣ ਦਾ ਸਿਲਸਿਲਾ ਜਾਰੀ ਹੈ…

ਅੱਜ ਪੰਜਾਬ ਸਰਕਾਰ ਦੇ ਵੱਖ ਵੱਖ ਵਿਭਾਗਾਂ ‘ਚ 249 ਨੌਜਵਾਨ ਮੁੰਡੇ-ਕੁੜੀਆਂ ਨੂੰ ਨਿਯੁਕਤੀ ਪੱਤਰ ਵੰਡੇ…ਸਾਰਿਆਂ ਨੂੰ ਨਵੀਂ ਸ਼ੁਰੂਆਤ ਲਈ ਵਧਾਈਆਂ ਤੇ ਸ਼ੁੱਭਕਾਮਨਾਵਾਂ ਦਿੱਤੀਆਂ…ਪੰਜਾਬ ‘ਚ ਹੀ ਨੌਜਵਾਨਾਂ ਨੂੰ ਕੰਮ ਦੇ ਰਹੇ ਹਾਂ..ਸਰਕਾਰ ਦੇ ਪਰਿਵਾਰ ਦੇ ਮੈਂਬਰ ਬਣਾ ਰਹੇ ਹਾਂ…ਅੱਜ ਸਰਕਾਰ ਦੇ ਡੇਢ ਸਾਲ ਤੋਂ ਵੀ ਘੱਟ ਸਮੇਂ ‘ਚ 36 ਹਜ਼ਾਰ ਸਰਕਾਰੀ ਨੌਕਰੀਆਂ ਅਸੀਂ ਦੇ ਚੁੱਕੇ ਹਾਂ

 

 

Tags: aam aadmi partyAAPBhagwant MannCM Bhagwant MannCM MannpunjabPunjab GovernmentPunjab NewsPunjab Policepunjabi news
Previous Post

ਪੰਜਾਬ ਰੋਡਵੇਜ਼-ਪਨਬਸ ਯੂਨੀਅਨ ਦੀ ਚੇਤਾਵਨੀ: ਕਿਹਾ- 14 ਸਤੰਬਰ ਨੂੰ ਸੀਐਮ ਭਗਵੰਤ ਮਾਨ ਮੀਟਿੰਗ ਤੋਂ ਭੱਜੇ ਤਾਂ ਹੋਵੇਗਾ ਚੱਕਾ ਜਾਮ

Next Post

12 ਸਾਲਾ ਬੱਚੇ ਨੇ ਪੱਖੇ ਨਾਲ ਲਟਕ ਕੇ ਕੀਤੀ ਖੁਦਕੁਸ਼ੀ, 3 ਸਾਲ ਪਹਿਲਾ ਮਾਤਾ – ਪਿਤਾ ਦੀ ਹੋਈ ਸੀ ਮੌਤ

Next Post
12 ਸਾਲਾ ਬੱਚੇ ਨੇ ਪੱਖੇ ਨਾਲ ਲਟਕ ਕੇ ਕੀਤੀ ਖੁਦਕੁਸ਼ੀ, 3 ਸਾਲ ਪਹਿਲਾ ਮਾਤਾ – ਪਿਤਾ ਦੀ ਹੋਈ ਸੀ ਮੌਤ

12 ਸਾਲਾ ਬੱਚੇ ਨੇ ਪੱਖੇ ਨਾਲ ਲਟਕ ਕੇ ਕੀਤੀ ਖੁਦਕੁਸ਼ੀ, 3 ਸਾਲ ਪਹਿਲਾ ਮਾਤਾ - ਪਿਤਾ ਦੀ ਹੋਈ ਸੀ ਮੌਤ

Recent News

  • ਪੱਛਮੀ ਬੰਗਾਲ ‘ਚ ਦੁਬਾਰਾ ਹੋਣਗੀਆਂ ਚੋਣਾਂ? EVM ‘ਚ ਗੜਬੜੀ ਦੀਆਂ ਮਿਲੀਆਂ 77 ਸ਼ਿਕਾਇਤਾਂ, ਚੋਣ ਕਮਿਸ਼ਨ ਨੇ ਸ਼ੁਰੂ ਕੀਤੀ ਜਾਂਚ
  • BJP ਵੱਲੋਂ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੇ ਬਰਾਬਰ ਚੰਡੀਗੜ੍ਹ ‘ਚ ਲਗਾਈ ਜਾਵੇਗੀ ‘ਜਨਤਾ ਦੀ ਵਿਧਾਨ ਸਭਾ’
  • ‘ਹੁਣ ਬਹੁਤ ਹੋ ਚੁੱਕਾ, ਬੱਸ ਕਰੋ…’, ਜੰਮੂ-ਕਸ਼ਮੀਰ ‘ਚ ਹਿੰਸਾ ਨੂੰ ਲੈ ਕੇ ਪਾਕਿਸਤਾਨ ‘ਤੇ ਭੜਕੇ ਫਾਰੂਕ ਅਬਦੁੱਲਾ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers