RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

CM ਭਗਵੰਤ ਮਾਨ ਦੀ ਰਿਹਾਇਸ਼ ਨੇੜੇ ਮਾਹੌਲ ਗਰਮ, ਆਂਗਣਵਾੜੀ ਵਰਕਰਾਂ ਨਾਲ ਪੁਲਿਸ ਦੀ ਹੋਈ ਧੱਕਾ-ਮੁੱਕੀ

CM ਭਗਵੰਤ ਮਾਨ ਦੀ ਰਿਹਾਇਸ਼ ਨੇੜੇ ਮਾਹੌਲ ਗਰਮ, ਆਂਗਣਵਾੜੀ ਵਰਕਰਾਂ ਨਾਲ ਪੁਲਿਸ ਦੀ ਹੋਈ ਧੱਕਾ-ਮੁੱਕੀ

Jass Grewal by Jass Grewal
November 14, 2022
in ਪੰਜਾਬ
Reading Time: 1 min read
0 0
0

ਸੰਗਰੂਰਃ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਨੇੜੇ ਆਂਗਣਵਾੜੀ ਵਰਕਰਾਂ ਨਾਲ ਪੁਲਿਸ ਨੇ ਧੱਕਾ-ਮੁੱਕੀ ਕੀਤੀ ਹੈ। ਆਂਗਣਵਾੜੀ ਯੂਨੀਅਨ ਸੀਟੂ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਸੰਗਰੂਰ ਵਿਖੇ ਰਿਹਾਇਸ਼ ਅੱਗੇ ਧਰਨਾ ਦਿੱਤਾ ਜਾ ਰਿਹਾ ਸੀ। ਦੱਸ ਦਈਏ ਕਿ ਪੰਜਾਬ ਭਰ ਤੋਂ ਹਜ਼ਾਰਾਂ ਆਂਗਣਵਾੜੀ ਵਰਕਰਾਂ ਇੱਥੇ ਪਹੁੰਚੀਆਂ ਸਨ। ਉਹ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਖਿਲਾਫ 12 ਤੋਂ 3 ਵਜੇ ਤੱਕ ਧਰਨਾ ਦੇ ਰਹੀਆਂ ਸਨ। ਇਸ ਦੌਰਾਨ ਜਦੋਂ ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਵੱਲ ਜਾਣ ਕੀ ਕੋਸ਼ਿਸ਼ ਕੀਤੀ ਤਾਂ ਪੁਲਿਸ ਨਾਲ ਝੜਪ ਹੋ ਗਈ।

ਉਧਰ, ਆਂਗਣਵਾੜੀ ਵਰਕਰਾਂ ਦਾ ਕਹਿਣਾ ਹੈ ਕਿ ਸਰਕਾਰ ਵੱਲੋਂ ਕੀਤੇ ਵਾਅਦਿਆਂ ਵਿੱਚੋਂ ਕੋਈ ਵੀ ਪੂਰਾ ਨਹੀਂ ਕੀਤਾ ਗਿਆ। ਉਨ੍ਹਾਂ ਨੂੰ ਕਈ ਮਹੀਨਿਆਂ ਤੋਂ ਤਨਖਾਹ ਨਹੀਂ ਮਿਲੀ। ਉਨ੍ਹਾਂ ਦੀ ਮੰਗ ਹੈ ਕਿ 3 ਤੋਂ 6 ਸਾਲ ਤੱਕ ਦੇ ਬੱਚੇ ਸਾਨੂੰ ਵਾਪਸ ਕੀਤੇ ਜਾਣ। ਆਂਗਣਵਾੜੀ ਵਰਕਰਾਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਸੀ ਕਿ ਸਰਕਾਰ ਬਣਨ ਤੋਂ ਬਾਅਦ ਤਨਖਾਹ ਵਧਾਈ ਜਾਵੇਗੀ। ਉਹ ਲੰਬੇ ਸਮੇਂ ਤੋਂ ਥੋੜ੍ਹੀ ਜਿਹੀ ਤਨਖਾਹ ਉੱਪਰ ਕੰਮ ਕਰ ਰਹੀਆਂ ਹਨ। ਉਨ੍ਹਾਂ ਦੀ ਮੰਗ ਹੈ ਕਿ ਪੰਜਾਬ ਵਿੱਚ ਆਂਗਣਵਾੜੀ ਵਰਕਰਾਂ ਦੀਆਂ ਖਾਲੀ ਪਈਆਂ ਅਸਾਮੀਆਂ ਨੂੰ ਜਲਦੀ ਭਰਿਆ ਜਾਵੇ।

Tags: CM Bhagwant MannProtest
Previous Post

ਡੇਰਾ ਪ੍ਰੇਮੀ ਕਤਲ ਮਾਮਲੇ ‘ਚ ਤਿੰਨ ਹੋਰ ਨਾਮਜ਼ਦ, ਦਿੱਲੀ ਪੁਲਿਸ ਵੱਲੋਂ ਕੀਤੇ ਗਏ ਸੀ ਗ੍ਰਿਫ਼ਤਾਰ

Next Post

ਡੇਰਾ ਪ੍ਰੇਮੀਆਂ ਲਈ ਵੱਡੀ ਖਬਰ, ਪੰਜਾਬ-ਹਰਿਆਣਾ ਹਾਈਕੋਰਟ ਨੇ ਰਾਮ ਰਹੀਮ ਨੂੰ ਦਿੱਤੀ ਰਾਹਤ

Next Post
ਡੇਰਾ ਪ੍ਰੇਮੀਆਂ ਲਈ ਵੱਡੀ ਖਬਰ, ਪੰਜਾਬ-ਹਰਿਆਣਾ ਹਾਈਕੋਰਟ ਨੇ ਰਾਮ ਰਹੀਮ ਨੂੰ ਦਿੱਤੀ ਰਾਹਤ

ਡੇਰਾ ਪ੍ਰੇਮੀਆਂ ਲਈ ਵੱਡੀ ਖਬਰ, ਪੰਜਾਬ-ਹਰਿਆਣਾ ਹਾਈਕੋਰਟ ਨੇ ਰਾਮ ਰਹੀਮ ਨੂੰ ਦਿੱਤੀ ਰਾਹਤ

Recent News

  • ਪੱਛਮੀ ਬੰਗਾਲ ‘ਚ ਦੁਬਾਰਾ ਹੋਣਗੀਆਂ ਚੋਣਾਂ? EVM ‘ਚ ਗੜਬੜੀ ਦੀਆਂ ਮਿਲੀਆਂ 77 ਸ਼ਿਕਾਇਤਾਂ, ਚੋਣ ਕਮਿਸ਼ਨ ਨੇ ਸ਼ੁਰੂ ਕੀਤੀ ਜਾਂਚ
  • BJP ਵੱਲੋਂ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੇ ਬਰਾਬਰ ਚੰਡੀਗੜ੍ਹ ‘ਚ ਲਗਾਈ ਜਾਵੇਗੀ ‘ਜਨਤਾ ਦੀ ਵਿਧਾਨ ਸਭਾ’
  • ‘ਹੁਣ ਬਹੁਤ ਹੋ ਚੁੱਕਾ, ਬੱਸ ਕਰੋ…’, ਜੰਮੂ-ਕਸ਼ਮੀਰ ‘ਚ ਹਿੰਸਾ ਨੂੰ ਲੈ ਕੇ ਪਾਕਿਸਤਾਨ ‘ਤੇ ਭੜਕੇ ਫਾਰੂਕ ਅਬਦੁੱਲਾ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers