RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

CM ਭਗਵੰਤ ਮਾਨ ਨੇ ਨਸ਼ਿਆਂ ਵਿਰੁੱਧ ਕੀਤੀ ਸਾਈਕਲ ਰੈਲੀ

Jass Grewal by Jass Grewal
May 22, 2022
in ਪੰਜਾਬ
Reading Time: 1 min read
0 0
0

ਮੁੱਖ ਮੰਤਰੀ ਭਗਵੰਤ ਮਾਨ ਅੱਜ ਸਵੇਰੇ ਸੰਗਰੂਰ ‘ਚ ਆਯੋਜਿਤ ਕੀਤੀ ਗਈ ਸਾਈਕਲ ਰੈਲੀ ਵਿਚ ਪਰਨਾ ਬੰਨ ਕੇ ਪਹੁੰਚੇ। ਉਹਨਾਂ ਰੈਲੀ ਵਿਚ ਕਿਹਾ ਕਿ ਸੰਗਰੂਰ ਵੱਲੋਂ ਸੁਨੇਹਾ ਦਿੱਤਾ ਜਾਂਦਾ ਹੈ, ਉਹ ਪੂਰੀ ਦੁਨੀਆ ਵਿਚ ਪਹੁੰਚਦਾ ਹੈ। ਭਾਵੇਂ 2014 ਦਾ ਸੁਨੇਹਾ ਹੋਵੇ, 2019 ਜਾਂ ਫਿਰ 2022 ਦਾ ਸੁਨੇਹਾ ਸਾਰੀ ਦੁਨੀਆ ਤੱਕ ਪਹੁੰਚੇ ਹਨ। ਉਹਨਾਂ ਕਿਹਾ ਕਿ ਪਹਿਲਾਂ ਨਾਅਰਾ ਹੁੰਦਾ ਸੀ ਸਾਡਾ ਕੀ ਕਸੂਰ ਸਾਡਾ ਜ਼ਿਲ੍ਹਾ ਸੰਗਰੂਰ, ਹੁਣ ਇਹ ਨਾਅਰਾ ਬਣ ਗਿਆ ਹੈ ਸਾਨੂੰ ਬੜਾ ਸਰੂਰ ਸਾਡਾ ਜ਼ਿਲ੍ਹਾ ਸੰਗਰੂਰ।

 

ਉਹਨਾਂ ਸਾਈਕਲ ਰੈਲੀ ਦੇ ਪ੍ਰਬੰਧਕਾਂ ਨੂੰ ਵਧਾਈ ਦਿੰਦਿਆਂ ਉਹਨਾਂ ਕਿਹਾ ਕਿ ਇਸ ਰੈਲੀ ਨਾਲ ਨਸ਼ਿਆਂ ਦੇ ਖ਼ਿਲਾਫ਼ ਲਾਮਬੰਦੀ ਨੂੰ ਬਲ ਮਿਲਿਆ ਹੈ। ਉਹਨਾਂ ਕਿਹਾ ਕਿ ਖੇਡਾਂ ਤੇ ਪੜ੍ਹਾਈ ਹੀ ਸਾਨੂੰ ਨਸ਼ਿਆਂ ਤੋਂ ਦੂਰ ਕਰ ਸਕਦੀ ਹੈ ਤੇ ਸਾਡੀ ਨੌਜਵਾਨੀ ਨੂੰ ਬਚਾ ਸਕਦੀ ਹੈ। ਉਹਨਾਂ ਕਿਹਾ ਕਿ ਪੜ੍ਹਦਾ ਪੰਜਾਬ ਦਾ ਸੁਫਨਾ ਪੂਰਾ ਕਰਨ ਲਈ ਅੱਜ ਸਾਈਕਲ ਸਵਾਰ ਪਹੁੰਚੇ ਹਨ। ਉਹਨਾਂ ਇਹ ਵੀ ਕਿਹਾ ਕਿ ਪੰਜਾਬ ਦੀ ਧਰਤੀ ਬਹੁਤ ਉਪਜਾਊ ਹੈ ਜਿੱਥੇ ਕੋਈ ਵੀ ਬੀਜ ਬੀਜ ਦਿਓ, ਉੱਗ ਪੈਂਦੇ ਹਨ ਪਰ ਇਸ ਧਰਤੀ ’ਤੇ ਨਫ਼ਰਤ ਦਾ ਬੀਜ ਨਹੀਂ ਪੁੰਗਰ ਸਕਦਾ ਤੇ ਸਾਡੀ ਭਾਈਚਾਰਕ ਸਾਂਝ ਬਹੁਤ ਮਜ਼ਬੂਤ ਹੈ।

 

ਇਸ ਦੇ ਨਾਲ ਹੀ ਉਨ੍ਹਾਂ ਨੇ ਪੋਸਟ ਪਾ ਕੇ ਲਿਖਿਆ ਹੈ ਕਿ ‘ਨਸ਼ਿਆਂ ਵਿਰੁੱਧ ਲੜਾਂਗੇ, ਖੇਡਾਂ ਖੇਡਾਂਗੇ ਅਤੇ ਪੜ੍ਹਾਂਗੇ’ ਦਾ ਨਾਅਰਾ ਪੰਜਾਬ ਦੇ ਹਰ ਘਰ ਤੱਕ ਪਹੁੰਚਾਉਣ ਲਈ ਸੰਗਰੂਰ ‘ਚ ਨਸ਼ਿਆਂ ਖਿਲਾਫ ਸਾਇਕਲ ਰੈਲੀ ਕੀਤੀ। 15,000 ਤੋਂ ਜ਼ਿਆਦਾ ਨੌਜਵਾਨਾਂ ਦਾ ਇਸ ਰੈਲੀ ‘ਚ ਸਾਥ ਮਿਲਿਆ …ਇਸ ਨਾਲ ਸਾਨੂੰ ਹਿੰਮਤ ਮਿਲਦੀ ਹੈ..ਨਸ਼ਿਆਂ ਨੂੰ ਖ਼ਤਮ ਕਰਨ ਤੱਕ ਤੁਹਾਡੀ ਸਰਕਾਰ ਰੁਕੇਗੀ ਨਹੀਂ..

Previous Post

ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ ਖੁੱਲ੍ਹੇ |

Next Post

ਪੈਟਰੋਲ 9.50 ਅਤੇ ਡੀਜ਼ਲ 7 ਰੁਪਏ ਸਸਤਾ |

Next Post
ਪੈਟਰੋਲ 9.50 ਅਤੇ ਡੀਜ਼ਲ 7 ਰੁਪਏ ਸਸਤਾ |

ਪੈਟਰੋਲ 9.50 ਅਤੇ ਡੀਜ਼ਲ 7 ਰੁਪਏ ਸਸਤਾ |

Recent News

  • ਮਨੁੱਖੀ ਤਸਕਰੀ ‘ਤੇ ਪੰਜਾਬ-ਹਰਿਆਣਾ ਹਾਈ ਕੋਰਟ ਸਖ਼ਤ; ਮੁਲਜ਼ਮਾਂ ਨੂੰ ਜ਼ਮਾਨਤ ਦੇਣ ਤੋਂ ਕੀਤਾ ਇਨਕਾਰ
  • ਲਵਜੀਤ ਕਲਸੀ ਬਠਿੰਡਾ ਨਗਰ ਨਿਗਮ ਦੇ ਹੋਣਗੇ ਨਵੇਂ ਕਮਿਸ਼ਨਰ, ਪਹਿਲਾਂ ਵੀ ਨਿਭਾ ਚੁੱਕੇ ਹਨ ਮੁੱਖ ਪ੍ਰਸ਼ਾਸਕੀ ਭੂਮਿਕਾਵਾਂ
  • ਮੇਰੇ ਦਿਲ ਅੰਦਰ ਸਿੱਖ ਕੌਮ ਲਈ ਹੈ ਬੇਹੱਦ ਆਦਰ ਤੇ ਸਤਿਕਾਰ- ਡਾਇਰੈਕਟਰ ਆਦਿੱਤਿਆ ਧਰ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers