RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਕਿਸਾਨੀ ਸੰਘਰਸ਼

CM ਮਾਨ ਦੇ ਧਰਨਿਆਂ ਵਾਲੇ ਬਿਆਨ ‘ਤੇ ਭੜਕੇ ਕਿਸਾਨ, ਮਿੰਟਾਂ ’ਚ ਲਿਆ ਅਹਿਮ ਫੈਸਲਾ

CM ਮਾਨ ਦੇ ਧਰਨਿਆਂ ਵਾਲੇ ਬਿਆਨ 'ਤੇ ਭੜਕੇ ਕਿਸਾਨ, ਮਿੰਟਾਂ ’ਚ ਲਿਆ ਅਹਿਮ ਫੈਸਲਾ

Jass Grewal by Jass Grewal
November 19, 2022
in ਕਿਸਾਨੀ ਸੰਘਰਸ਼, ਪੰਜਾਬ
Reading Time: 1 min read
0 0
0

ਅੰਮ੍ਰਿਤਸਰ: ਮੁੱਖ ਮੰਤਰੀ ਭਗਵੰਤ ਮਾਨ ਦੇ ਕਿਸਾਨਾਂ ਵੱਲੋਂ ਲਗਾਤਾਰ ਦਿੱਤੇ ਜਾ ਰਹੇ ਧਰਨਿਆਂ ਨੂੰ ਲੈ ਕੇ ਦਿੱਤੇ ਗਏ ਬਿਆਨ ਮਗਰੋਂ ਕਿਸਾਨ ਹੋਰ ਭੜਕ ਗਏ ਹਨ। ਕਿਸਾਨਾਂ ਵੱਲੋਂ ਅੰਮ੍ਰਿਤਸਰ-ਪਠਾਨਕੋਟ ਮੁੱਖ ਮਾਰਗ ਨੂੰ ਪੂਰੀ ਤਰ੍ਹਾ ਬੰਦ ਕਰ ਦਿੱਤਾ ਗਿਆ ਹੈ ਅਤੇ ਉਨ੍ਹਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਦੱਸ ਦਈਏ ਕਿ ਕਿਸਾਨ ਜਥੇਬੰਦੀਆਂ ਵੱਲੋਂ ਬੀਤੇ 2 ਦਿਨਾਂ ਤੋਂ ਅੰਮ੍ਰਿਤਸਰ-ਪਠਾਨਕੋਟ ਮੁੱਖ ਮਾਰਗ ‘ਤੇ ਕੱਥੂਨੰਗਲ ਦੇ ਨਜ਼ਦੀਕ ਟੋਲ ਪਲਾਜ਼ਾ ’ਤੇ ਬੈਠ ਕੇ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।

ਦੱਸਣਯੋਗ ਹੈ ਕਿ ਕਿਸਾਨਾਂ ਦੇ ਧਰਨੇ ‘ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੈਬਨਿਟ ਮੀਟਿੰਗ ਤੋਂ ਬਾਅਦ ਅੱਜ ਗੱਲ ਕਰਦਿਆਂ ਕਿਹਾ ਕਿ ਪਿਛਲੇ 7 ਮਹੀਨਿਆਂ ਦੌਰਾਨ ਉਨ੍ਹਾਂ ਦੀ ਸਰਕਾਰ ਨੇ ਖੇਤੀ ਸੰਬੰਧੀ ਵੱਡੇ ਫ਼ੈਸਲੇ ਲਏ ਹਨ। ਉਨ੍ਹਾਂ ਕਿਹਾ ਕਿ ਪਿਛਲੇ ਕੁੱਝ ਮਹੀਨਿਆਂ ਦੌਰਾਨ ਦੇਖਣ ਨੂੰ ਮਿਲਿਆ ਹੈ ਕਿ ਕਿਸਾਨਾਂ ਵਲੋਂ ਜਿੱਥੇ ਮਰਜ਼ੀ ਹਾਵੀਏ ’ਤੇ ਬੈਠ ਕੇ ਧਰਨਾ ਲਗਾ ਦਿੱਤਾ ਜਾਂਦਾ ਹੈ, ਜਿਹੜੀ ਮਰਜ਼ੀ ਸੜਕ ਜਾਮ ਕਰ ਦਿੱਤੀ ਜਾਂਦੀ ਹੈ। ਜਿੰਨੀਆਂ ਮੀਟਿੰਗਾਂ 7 ਮਹੀਨਿਆਂ ਵਿਚ ਸਰਕਾਰ ਨੇ ਕਿਸਾਨ ਜਥੇਬੰਦੀਆਂ ਨਾਲ ਕੀਤੀਆਂ ਹਨ, ਇੰਨੀਆਂ ਸ਼ਾਇਦ ਪਿਛਲੇ ਦਸ ਸਾਲ ਵਿਚ ਨਹੀਂ ਹੋਈਆਂ ਹੋਣੀਆਂ। ਮਾਨ ਨੇ ਕਿਹਾ ਕਿ ਸਰਕਾਰ ਨੇ ਜਿਹੜੀ ਮੰਗ ਮੰਨ ਲਈ, ਉਸ ਨੂੰ ਲਾਗੂ ਕਰਨ ਵਿਚ ਸਮਾਂ ਲੱਗਦਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪਹਿਲਾਂ ਇਕ ਧਰਨਾ ਗੱਲਬਾਤ ਕਰਨ ਲਈ, ਫਿਰ ਮੰਗਾਂ ਲਈ, ਫਿਰ ਇਕ ਧਰਨਾ ਨੋਟੀਫਿਕੇਸ਼ਨ ਲਈ ਲਗਾ ਦਿੱਤਾ ਜਾਂਦਾ ਹੈ। ਇੰਝ ਲੱਗਦਾ ਹੈ ਜਿਵੇਂ ਧਰਨੇ ਲਗਾਉਣ ਦਾ ਰਿਵਾਜ਼ ਹੀ ਬਣ ਗਿਆ ਹੋਵੇ।

 

Tags: CM Bhagwant MannFarmers ProtestLatest NewsPunjab NewsStatement
Previous Post

ਗੁੱਸੇ ‘ਚ ਆਏ ਜਥੇਦਾਰ ਹਰਪ੍ਰੀਤ ਸਿੰਘ, ਮਿਲ ਰਹੀਆਂ ਧਮਕੀਆਂ ‘ਤੇ ਪੰਜਾਬ ਸਰਕਾਰ ਨੂੰ ਕੀਤੇ ਸਵਾਲ!

Next Post

ਪੰਜਾਬ ਦੀ ਕੈਬਨਿਟ ਦਾ ਪ੍ਰੋਫੈਸਰਾਂ ਨੂੰ ਵੱਡਾ ਤੋਹਫ਼ਾ, ਪ੍ਰੋਫੈਸਰਾਂ ਦੀਆਂ ਆਸਾਮੀਆਂ ਭਰਨ ਦਾ ਐਲਾਨ

Next Post
Punjab Cabinet Meeting: ਪੰਜਾਬ ਦੀ ਕੈਬਨਿਟ ਮੀਟਿੰਗ ‘ਚ ਅਹਿਮ ਫੈਸਲਿਆਂ ‘ਤੇ ਲੱਗੀ ਮੋਹਰ, ਕਿਸਾਨਾਂ ‘ਤੇ ਤੱਤੇ ਹੋਏ CM ਮਾਨ

ਪੰਜਾਬ ਦੀ ਕੈਬਨਿਟ ਦਾ ਪ੍ਰੋਫੈਸਰਾਂ ਨੂੰ ਵੱਡਾ ਤੋਹਫ਼ਾ, ਪ੍ਰੋਫੈਸਰਾਂ ਦੀਆਂ ਆਸਾਮੀਆਂ ਭਰਨ ਦਾ ਐਲਾਨ

Recent News

  • ਮਨੁੱਖੀ ਤਸਕਰੀ ‘ਤੇ ਪੰਜਾਬ-ਹਰਿਆਣਾ ਹਾਈ ਕੋਰਟ ਸਖ਼ਤ; ਮੁਲਜ਼ਮਾਂ ਨੂੰ ਜ਼ਮਾਨਤ ਦੇਣ ਤੋਂ ਕੀਤਾ ਇਨਕਾਰ
  • ਲਵਜੀਤ ਕਲਸੀ ਬਠਿੰਡਾ ਨਗਰ ਨਿਗਮ ਦੇ ਹੋਣਗੇ ਨਵੇਂ ਕਮਿਸ਼ਨਰ, ਪਹਿਲਾਂ ਵੀ ਨਿਭਾ ਚੁੱਕੇ ਹਨ ਮੁੱਖ ਪ੍ਰਸ਼ਾਸਕੀ ਭੂਮਿਕਾਵਾਂ
  • ਮੇਰੇ ਦਿਲ ਅੰਦਰ ਸਿੱਖ ਕੌਮ ਲਈ ਹੈ ਬੇਹੱਦ ਆਦਰ ਤੇ ਸਤਿਕਾਰ- ਡਾਇਰੈਕਟਰ ਆਦਿੱਤਿਆ ਧਰ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers