RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
RMB Television
No Result
View All Result
Home ਪੰਜਾਬ

CM ਮਾਨ ਲਈ ਪਤਨੀ Gurpreet Kaur ਦਾ ਸਟੈਂਡ, ਵਿਰੋਧੀਆਂ ਨੂੰ ਦਿੱਤਾ ਠੌਕਵਾਂ ਜਵਾਬ

CM ਮਾਨ ਲਈ ਪਤਨੀ Gurpreet Kaur ਦਾ ਸਟੈਂਡ, ਵਿਰੋਧੀਆਂ ਨੂੰ ਦਿੱਤਾ ਠੌਕਵਾਂ ਜਵਾਬ

Jass Grewal by Jass Grewal
December 3, 2022
in ਪੰਜਾਬ, ਰਾਜਨੀਤੀ
0 0
0
CM ਮਾਨ ਲਈ ਪਤਨੀ Gurpreet Kaur ਦਾ ਸਟੈਂਡ, ਵਿਰੋਧੀਆਂ ਨੂੰ ਦਿੱਤਾ ਠੌਕਵਾਂ ਜਵਾਬ

ਪਹਿਲਾਂ ਤਾਂ ਆਪਣੇ ਵਿਰੋਧੀਆਂ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਖ਼ੁਦ ਜਵਾਬ ਦਿੰਦੇ ਸੀ ਪਰ ਹੁਣ ਉਨ੍ਹਾਂ ਦੇ ਹੱਕ ‘ਚ ਮੁੱਖ ਮੰਤਰੀ ਮਾਨ ਦੀ ਪਤਨੀ ਗੁਰਪ੍ਰੀਤ ਕੌਰ ਨੇ ਵੀ ਵਿਰੋਧੀਆਂ ਨੂੰ ਕਰਾਰੇ ਜਵਾਬ ਦੇਣੇ ਸ਼ੁਰੂ ਕਰ ਦਿੱਤੇ ਹਨ। ਦਸ ਦਈਏ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾਕਟਰ ਗੁਰਪ੍ਰੀਤ ਕੌਰ ਮਾਨ ਨੇ ਵਿਰੋਧੀਆਂ ’ਤੇ ਤਿੱਖਾ ਤੰਜ ਕੱਸਿਆ ਹੈ। ਗੁਰਪ੍ਰੀਤ ਕੌਰ ਨੇ ਆਪਣੇ ਸੋਸ਼ਲ ਮੀਡੀਆ ‘ਤੇ ਪੋਸਟ ਸਾਂਝੀ ਕਰਦੇ ਹੋਏ ਲਿਖਿਆ ਹੈ ਕਿ ਵਿਰੋਧੀਆਂ ਲਈ ਜ਼ਰੂਰੀ ਸੂਚਨਾ, ਮਾਨ ਸਾਹਿਬ ਆਪਣੇ ਮਿਸ਼ਨ ’ਤੇ ਹਨ ਕਮਿਸ਼ਨ ’ਤੇ ਨਹੀਂ। ਜ਼ਿਕਰਯੋਗ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਮਾਨ ਸਰਗਰਮ ਸਿਆਸਤ ’ਚ ਦਿਲਚਸਪੀ ਲੈ ਰਹੇ ਹਨ ਅਤੇ ਉਹ ਮੁੱਖ ਮੰਤਰੀ ਮਾਨ ਵੱਲੋਂ ਪੰਜਾਬ ’ਚ ਵੱਖ-ਵੱਖ ਸਮਾਗਮਾਂ ਅੰਦਰ ਆਪਣੀ ਹਾਜ਼ਰੀ ਯਕੀਨੀ ਬਣਾਉਂਦੇ ਹਨ।

ਡਾਕਟਰ ਮਾਨ ਦਾ ਕਹਿਣਾ ਹੈ ਕਿ ਪੰਜਾਬ ਦੇ ਵਿਗੜੇ ਹੋਏ ਸਿਸਟਮ ਨੂੰ ਸੁਧਾਰਨ ਲਈ ਕੁਝ ਸਮਾਂ ਲੱਗੇਗਾ ਪਰ ਵਿਰੋਧੀਆਂ ਵੱਲੋਂ ਬੇਲੋੜਾ ਪ੍ਰਚਾਰ ਕਰ ਕੇ ਪੰਜਾਬ ਦੇ ਮਾਹੌਲ ਨੂੰ ਖ਼ਰਾਬ ਕਰਨ ਦਾ ਯਤਨ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਸਿਆਸੀ ਪਾਰਟੀਆਂ ਦੇ ਪਿਛੋਕੜ ਤੋਂ ਪੂਰੀ ਤਰ੍ਹਾਂ ਜਾਣੂ ਹਨ ਅਤੇ ਹੁਣ ਇਨ੍ਹਾਂ ਝੂਠੀਆਂ ਗੱਲਾਂ ’ਚ ਨਹੀਂ ਆਉਣਗੇ।

Tags: CM Bhagwant MannPunjab NewsPunjab Politics
Previous Post

ਮੁੜ ਹੋਈ ਗੈਂਗਵਾਰ, ਇਕ ਹੋਰ ਗੈਂਗਸਟਰ ਹੋਇਆ ਢੇਰ, ਦਿਨ-ਦਿਹਾੜੇ ਵੱਡੀ ਵਾਰਦਾਤ

Next Post

ਨਾਰਕੋ ਟੈਸਟ ‘ਚ ਆਫਤਾਬ ਦਾ ਕਬੂਲਨਾਮਾ, ਖੋਲ੍ਹੇ ਰਾਜ਼, ਪੁਲਿਸ ਹੈਰਾਨ!

Next Post
ਨਾਰਕੋ ਟੈਸਟ ‘ਚ ਆਫਤਾਬ ਦਾ ਕਬੂਲਨਾਮਾ, ਖੋਲ੍ਹੇ ਰਾਜ਼, ਪੁਲਿਸ ਹੈਰਾਨ!

ਨਾਰਕੋ ਟੈਸਟ 'ਚ ਆਫਤਾਬ ਦਾ ਕਬੂਲਨਾਮਾ, ਖੋਲ੍ਹੇ ਰਾਜ਼, ਪੁਲਿਸ ਹੈਰਾਨ!

Recent News

  • Delhi Budget ਤੋਂ ਪਹਿਲਾਂ ਵਿਧਾਨ ਸਭਾ ’ਚ ਦਹਿਸ਼ਤ: ਸਪੀਕਰ ਵਿਜੇਂਦਰ ਗੁਪਤਾ ਅਤੇ ਵਿਧਾਨ ਸਭਾ ਨੂੰ ਬੰਬ ਨਾਲ ਉਡਾਉਣ ਦੀ ਧਮਕੀ
  • ਹੈਰਾਨ ਕਰਨ ਵਾਲਾ ਮਾਮਲਾ: ਸ਼ਰਾਬ ਦੀ ਅਜਿਹੀ ਲੱਗੀ ਤਲਬ ਕਿ ਨੌਜਵਾਨ ਨੇ ਤੋੜ ਦਿੱਤੇ ਅੰਗਰੇਜ਼ੀ ਸ਼ਰਾਬ ਦੇ ਠੇਕੇ ਦੇ ਤਾਲੇ
  • ਫੌਜ ਵਿੱਚ ਮਹਿਲਾਵਾਂ ਦੀ ਵੱਡੀ ਜਿੱਤ: ਸੁਪਰੀਮ ਕੋਰਟ ਨੇ Permanent Commission ਦੇ ਰਾਹ ਖੋਲ੍ਹੇ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers