RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਚੰਡੀਗੜ੍ਹ

DGP ਨਾਲ ਵਾਪਰਿਆ ਵੱਡਾ ਹਾਦਸਾ, ਵਿਆਹ ਸਮਾਗਮ ‘ਚ ਮਚੀ ਹਫੜਾ-ਦਫ਼ੜੀ

DGP ਨਾਲ ਵਾਪਰਿਆ ਵੱਡਾ ਹਾਦਸਾ, ਵਿਆਹ ਸਮਾਗਮ 'ਚ ਮਚੀ ਹਫੜਾ-ਦਫ਼ੜੀ

Jass Grewal by Jass Grewal
February 13, 2023
in ਚੰਡੀਗੜ੍ਹ
Reading Time: 1 min read
0 0
0

ਖ਼ਬਰ ਚੰਡੀਗੜ੍ਹ ਦੇ ਡੀ. ਜੀ. ਪੀ. ਪਰਵੀਰ ਰੰਜਨ ਅਤੇ ਉਨ੍ਹਾਂ ਦੀ ਪਤਨੀ ਨਾਲ ਜੁੜੀ ਹੋਈ ਹੈ।  ਦਸ ਦਈਏ ਕਿ ਚੰਡੀਗੜ੍ਹ ਦੇ ਐੱਸ. ਐੱਚ. ਓ. ਸੁਖਦੀਪ ਸਿੰਘ ਦੀ ਧੀ ਦਾ ਵਿਆਹ ਚੰਡੀਗੜ੍ਹ ਦੇ ਲੇਕ ਕਲੱਬ ‘ਚ ਸੀ। ਇਸ ਚੱਲ ਰਹੇ ਵਿਆਹ ਸਮਾਗਮ ਦੌਰਾਨ ਚੰਡੀਗੜ੍ਹ ਦੇ ਡੀ. ਜੀ. ਪੀ. ਪਰਵੀਰ ਰੰਜਨ ਅਤੇ ਉਨ੍ਹਾਂ ਦੀ ਪਤਨੀ ਜ਼ਖਮੀ ਹੋ ਗਏ।  ਦਸਣਯੋਗ ਹੈ ਕਿ ਲੇਕ ਕਲੱਬ ‘ਚ ਲੱਗੇ ਟੈਂਟ ਤੇਜ਼ ਹਵਾਵਾਂ ਦੇ ਕਾਰਨ ਪਿੱਲਰ ਸਣੇ ਹੇਠਾਂ ਆ ਗਏ, ਜਿਸ ਦੌਰਾਨ ਡੀ. ਜੀ. ਪੀ., ਉਨ੍ਹਾਂ ਦੀ ਪਤਨੀ ਅਤੇ ਡੀ. ਐੱਸ. ਪੀ. ਗੁਰਮੁਖ ਸਿੰਘ ਜ਼ਖਮੀ ਹੋ ਗਏ। ਇਸ ਤੋਂ ਬਾਅਦ ਪੂਰੇ ਵਿਆਹ ਸਮਾਰੋਹ ‘ਚ ਭੜਥੂ ਪੈ ਗਿਆ। ਜਾਣਕਾਰੀ ਮੁਤਾਬਕ ਚੰਡੀਗੜ੍ਹ ਦੇ ਐੱਸ. ਐੱਚ. ਓ. ਸੁਖਦੀਪ ਸਿੰਘ ਦੀ ਧੀ ਦਾ ਵਿਆਹ ਸੀ ਅਤੇ ਉਨ੍ਹਾਂ ਨੇ ਵਿਆਹ ਦਾ ਸੱਦਾ ਡੀ. ਜੀ. ਪੀ. ਅਤੇ ਉਨ੍ਹਾਂ ਦੇ ਪਰਿਵਾਰ ਨੂੰ ਦਿੱਤਾ ਹੋਇਆ ਸੀ।

ਲੇਕ ਕਲੱਬ ‘ਚ ਕੈਟਰਿੰਗ ਤੋਂ ਲੈ ਕੇ ਟੈਂਟ ਆਦਿ ਦਾ ਪ੍ਰਬੰਧ ਬਾਹਰੀ ਕਾਂਟਰੈਕਟਰ ਤੋਂ ਕਰਵਾਇਆ ਗਿਆ ਸੀ। ਖੁੱਲ੍ਹੇ ‘ਚ ਟੈਂਟ ਲੱਗੇ ਹੋਣ ਅਤੇ ਹਵਾ ਦੇ ਤੇਜ਼ ਦਬਾਅ ਕਾਰਨ ਟੈਂਟ ਉੱਖੜ ਗਿਆ, ਜਿਸ ਦੌਰਾਨ ਡੀ. ਜੀ. ਪੀ., ਉਨ੍ਹਾਂ ਦੀ ਪਤਨੀ ਅਤੇ ਡੀ. ਐੱਸ. ਪੀ. ਜ਼ਖਮੀ ਹੋ ਗਏ। ਫਿਲਹਾਲ ਪੁਲਸ ਇਸ ਘਟਨਾ ‘ਚ ਲਾਪਰਵਾਹੀ ਦੇ ਐਂਗਲ ਨੂੰ ਲੈ ਕੇ ਜਾਂਚ ਕਰ ਰਹੀ ਹੈ। ਤਿੰਨਾਂ ਨੂੰ ਤੁਰੰਤ ਸੈਕਟਰ-16 ਹਸਪਤਾਲ ਲਿਜਾਇਆ ਗਿਆ, ਜਿੱਥੇ ਉਨ੍ਹਾਂ ਨੂੰ ਪੀ. ਜੀ. ਆਈ. ਰੈਫ਼ਰ ਕਰ ਦਿੱਤਾ ਗਿਆ। ਇਲਾਜ ਤੋਂ ਬਾਅਦ ਡੀ. ਜੀ. ਪੀ. ਅਤੇ ਉਨ੍ਹਾਂ ਦੀ ਪਤਨੀ ਨੂੰ ਛੁੱਟੀ ਦੇ ਦਿੱਤੀ ਗਈ ਹੈ। ਉੱਥੇ ਹੀ ਡੀ. ਐੱਸ. ਪੀ. ਗੁਰਮੁਖ ਸਿੰਘ ਦੇ ਸਿਰ, ਮੋਢੇ ਅਤੇ ਪਿੱਠ ‘ਤੇ ਸੱਟਾਂ ਲੱਗੀਆਂ ਹਨ।

Tags: ChandigarhDGP
Previous Post

ਬੰਦੀ ਸਿੰਘਾਂ ਦੀ ਰਿਹਾਈ ਲਈ ਮੋਰਚੇ ਦੇ ਆਗੂਆਂ ਦਾ ਵੱਡਾ ਕਦਮ, ਲਾਊਡ ਸਪੀਕਰ ਲੈ ਪੰਜਾਬੀ ਗਾਇਕਾਂ ਨੂੰ ਕੀਤੀ ਖ਼ਾਸ ਅਪੀਲ

Next Post

ਸਜ਼ਾਵਾਂ ਪੂਰੀਆਂ ਕਰ ਚੁੱਕੇ ਕੈਦੀਆਂ ਦੀ ਰਿਹਾਈ ਲਈ ਕਿਸਾਨ ਯੂਨੀਅਨ ਦਾ ਵੱਡਾ ਕਦਮ, ਮੁੜ ਸ਼ੁਰੂ ਹੋਏ ਧਰਨੇ

Next Post
ਸਜ਼ਾਵਾਂ ਪੂਰੀਆਂ ਕਰ ਚੁੱਕੇ ਕੈਦੀਆਂ ਦੀ ਰਿਹਾਈ ਲਈ ਕਿਸਾਨ ਯੂਨੀਅਨ ਦਾ ਵੱਡਾ ਕਦਮ, ਮੁੜ ਸ਼ੁਰੂ ਹੋਏ ਧਰਨੇ

ਸਜ਼ਾਵਾਂ ਪੂਰੀਆਂ ਕਰ ਚੁੱਕੇ ਕੈਦੀਆਂ ਦੀ ਰਿਹਾਈ ਲਈ ਕਿਸਾਨ ਯੂਨੀਅਨ ਦਾ ਵੱਡਾ ਕਦਮ, ਮੁੜ ਸ਼ੁਰੂ ਹੋਏ ਧਰਨੇ

Recent News

  • ਪੱਛਮੀ ਬੰਗਾਲ ‘ਚ ਦੁਬਾਰਾ ਹੋਣਗੀਆਂ ਚੋਣਾਂ? EVM ‘ਚ ਗੜਬੜੀ ਦੀਆਂ ਮਿਲੀਆਂ 77 ਸ਼ਿਕਾਇਤਾਂ, ਚੋਣ ਕਮਿਸ਼ਨ ਨੇ ਸ਼ੁਰੂ ਕੀਤੀ ਜਾਂਚ
  • BJP ਵੱਲੋਂ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੇ ਬਰਾਬਰ ਚੰਡੀਗੜ੍ਹ ‘ਚ ਲਗਾਈ ਜਾਵੇਗੀ ‘ਜਨਤਾ ਦੀ ਵਿਧਾਨ ਸਭਾ’
  • ‘ਹੁਣ ਬਹੁਤ ਹੋ ਚੁੱਕਾ, ਬੱਸ ਕਰੋ…’, ਜੰਮੂ-ਕਸ਼ਮੀਰ ‘ਚ ਹਿੰਸਾ ਨੂੰ ਲੈ ਕੇ ਪਾਕਿਸਤਾਨ ‘ਤੇ ਭੜਕੇ ਫਾਰੂਕ ਅਬਦੁੱਲਾ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers