RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

ਸਾਬਕਾ CM ਚੰਨੀ ਦੀਆਂ ਮੁਸ਼ਕਲਾਂ ਵਧੀਆ, ਵਿਜੀਲੈਂਸ ਵੱਲੋਂ ਕਾਰਵਾਈ ਕਰਨ ਦੀ ਤਿਆਰੀ

ਸਾਬਕਾ CM ਚੰਨੀ ਦੀਆਂ ਮੁਸ਼ਕਲਾਂ ਵਧੀਆ, ਵਿਜੀਲੈਂਸ ਵੱਲੋਂ ਕਾਰਵਾਈ ਕਰਨ ਦੀ ਤਿਆਰੀ

Jass Grewal by Jass Grewal
October 12, 2023
in ਪੰਜਾਬ
Reading Time: 1 min read
0 0
0

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਦੀਆਂ ਮੁਸ਼ਕਲਾਂ ਫਿਰ ਵਧ ਸਕਦੀਆਂ ਹਨ। ਚੰਨੀ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਦੀ ਜਾਂਚ ਅਜੇ ਪੂਰੀ ਵੀ ਨਹੀਂ ਹੋਈ ਸੀ ਕਿ ਵਿਜੀਲੈਂਸ ਨੇ ਫਿਰ ਤੋਂ ਸ਼ਿਕੰਜਾ ਕੱਸਣਾ ਸ਼ੁਰੂ ਕਰ ਦਿੱਤਾ ਹੈ।

ਇਸ ਵਾਰ ਮਾਮਲਾ ਗੋਆ ‘ਚ ਕਰੋੜਾਂ ਦੀ ਸਰਕਾਰੀ ਜ਼ਮੀਨ ਘੱਟ ਕੀਮਤ ‘ਤੇ ਲੀਜ਼ ‘ਤੇ ਦੇਣ ਦਾ ਹੈ, ਜਿਸ ਨੂੰ ਲੈ ਕੇ ਵਿਜੀਲੈਂਸ ਚੰਨੀ ਖਿਲਾਫ ਕਾਰਵਾਈ ਕਰਨ ਦੀ ਤਿਆਰੀ ਕਰ ਰਹੀ ਹੈ। ਵਿਜੀਲੈਂਸ ਨੇ ਉਕਤ ਮਾਮਲੇ ਸਬੰਧੀ ਕਾਨੂੰਨੀ ਕਾਰਵਾਈ ਲਈ ਸਰਕਾਰ ਤੋਂ ਮਨਜ਼ੂਰੀ ਮੰਗੀ ਹੈ।

ਤੁਹਾਨੂੰ ਦੱਸ ਦੇਈਏ ਕਿ ਪੰਜਾਬ ਸਰਕਾਰ ਕੋਲ ਗੋਆ ਦੀ ਰਾਜਧਾਨੀ ਪਣਜੀ ਨੇੜੇ ਸਮੁੰਦਰੀ ਤੱਟ ‘ਤੇ 8 ਏਕੜ ਜ਼ਮੀਨ ਹੈ। ਪਿਛਲੀ ਚੰਨੀ ਸਰਕਾਰ ਨੇ ਇਹ ਜ਼ਮੀਨ ਪੰਜ ਤਾਰਾ ਹੋਟਲ ਚੇਨ ਨੂੰ ਲੀਜ਼ ‘ਤੇ ਦਿੱਤੀ ਸੀ ਪਰ ਮਾਨ ਸਰਕਾਰ ਦਾ ਦੋਸ਼ ਹੈ ਕਿ ਕਰੋੜਾਂ ਰੁਪਏ ਦੀ ਇਹ ਜ਼ਮੀਨ ਮਹਿੰਗੇ ਭਾਅ ‘ਤੇ ਲੀਜ਼ ‘ਤੇ ਦਿੱਤੀ ਗਈ ਹੈ।

Previous Post

ਵਿਜੀਲੈਂਸ ਵੱਲੋਂ ਮਨਪ੍ਰੀਤ ਬਾਦਲ ਦੀ ਭਾਲ ‘ਚ ਰਿਸ਼ਤੇਦਾਰਾਂ ਦੇ ਦੋ ਘਰਾਂ ‘ਤੇ ਛਾਪੇਮਾਰੀ

Next Post

ਪੰਜਾਬ ਵਿੱਚ ਨਗਰ ਨਿਗਮ ਚੋਣਾਂ ਦਾ ਐਲਾਨ, ਰਾਜ ਚੋਣ ਕਮਿਸ਼ਨ ਨੂੰ ਭੇਜਿਆ ਗਿਆ ਰਸਮੀ ਪੱਤਰ

Next Post
ਪੰਜਾਬ ਵਿੱਚ ਨਗਰ ਨਿਗਮ ਚੋਣਾਂ ਦਾ ਐਲਾਨ,  ਰਾਜ ਚੋਣ ਕਮਿਸ਼ਨ ਨੂੰ ਭੇਜਿਆ ਗਿਆ ਰਸਮੀ ਪੱਤਰ

ਪੰਜਾਬ ਵਿੱਚ ਨਗਰ ਨਿਗਮ ਚੋਣਾਂ ਦਾ ਐਲਾਨ, ਰਾਜ ਚੋਣ ਕਮਿਸ਼ਨ ਨੂੰ ਭੇਜਿਆ ਗਿਆ ਰਸਮੀ ਪੱਤਰ

Recent News

  • ਮਨੁੱਖੀ ਤਸਕਰੀ ‘ਤੇ ਪੰਜਾਬ-ਹਰਿਆਣਾ ਹਾਈ ਕੋਰਟ ਸਖ਼ਤ; ਮੁਲਜ਼ਮਾਂ ਨੂੰ ਜ਼ਮਾਨਤ ਦੇਣ ਤੋਂ ਕੀਤਾ ਇਨਕਾਰ
  • ਲਵਜੀਤ ਕਲਸੀ ਬਠਿੰਡਾ ਨਗਰ ਨਿਗਮ ਦੇ ਹੋਣਗੇ ਨਵੇਂ ਕਮਿਸ਼ਨਰ, ਪਹਿਲਾਂ ਵੀ ਨਿਭਾ ਚੁੱਕੇ ਹਨ ਮੁੱਖ ਪ੍ਰਸ਼ਾਸਕੀ ਭੂਮਿਕਾਵਾਂ
  • ਮੇਰੇ ਦਿਲ ਅੰਦਰ ਸਿੱਖ ਕੌਮ ਲਈ ਹੈ ਬੇਹੱਦ ਆਦਰ ਤੇ ਸਤਿਕਾਰ- ਡਾਇਰੈਕਟਰ ਆਦਿੱਤਿਆ ਧਰ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers