RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

ਸੁਰਿੰਦਰ ਸ਼ਿੰਦਾ ਦੀ ਮੌਤ ਉਪਰ ਅਫਸੋਸ ਜਾਹਿਰ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤਾ ਟਵੀਟ

ਸੁਰਿੰਦਰ ਸ਼ਿੰਦਾ ਦੀ ਮੌਤ ਉਪਰ ਅਫਸੋਸ ਜਾਹਿਰ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤਾ ਟਵੀਟ

Jass Grewal by Jass Grewal
July 26, 2023
in ਪੰਜਾਬ, ਰਾਜਨੀਤੀ
Reading Time: 1 min read
0 0
0

ਪੰਜਾਬੀ ਲੋਕ ਗਾਇਕ ਸੁਰਿੰਦਰ ਸ਼ਿੰਦਾ ਦਾ ਅੱਜ ਯਾਨੀ ਬੁੱਧਵਾਰ ਨੂੰ ਲੁਧਿਆਣਾ ਦੇ ਡੀਐਮਸੀ ਹਸਪਤਾਲ ਵਿੱਚ ਦੇਹਾਂਤ ਹੋ ਗਿਆ ਹੈ, ਇਹ ਖਬਰ ਸੁਣ ਕੇ ਲੋਕ ਕਾਫੀ ਭਾਵੁਕ ਹਨ। ਦੱਸ ਦੇਈਏ ਕਿ ਸੁਰਿੰਦਰ ਸ਼ਿੰਦਾ ਕਾਫੀ ਸਮੇਂ ਤੋਂ ਬਿਮਾਰ ਚੱਲ ਰਹੇ ਸਨ, ਜਿਸ ਕਾਰਨ ਉਨ੍ਹਾਂ ਨੂੰ ਲੁਧਿਆਣਾ ਦੇ ਦੀਪ ਹਸਪਤਾਲ ਤੋਂ ਡੀ.ਐੱਮ.ਸੀ. ਹਸਪਤਾਲ ਲਿਆਂਦਾ ਗਿਆ ਸੀ।

ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬੀ ਗਾਇਕ ਸੁਰਿੰਦਰ ਸ਼ਿੰਦਾ ਦੀ ਮੌਤ ਉਪਰ ਅਫਸੋਸ ਜਾਹਿਰ ਕੀਤਾ ਹੈ। ਉਨ੍ਹਾਂ ਨੇ ਭਾਵੁਕ ਹੁੰਦਿਆਂ ਕਿਹਾ ਹੈ ਕਿ ਪੰਜਾਬ ਦੀ ਬੁਲੰਦ ਆਵਾਜ਼ ਅੱਜ ਸਦਾ ਲਈ ਖ਼ਾਮੋਸ਼ ਹੋ ਗਈ।
ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਕਿਹਾ, ਉੱਘੇ ਗਾਇਕ ਸੁਰਿੰਦਰ ਸ਼ਿੰਦਾ ਜੀ ਦੀ ਮੌਤ ਦੀ ਖ਼ਬਰ ਸੁਣ ਕੇ ਬਹੁਤ ਦੁੱਖ ਹੋਇਆ…ਪੰਜਾਬ ਦੀ ਬੁਲੰਦ ਆਵਾਜ਼ ਅੱਜ ਸਦਾ ਲਈ ਖ਼ਾਮੋਸ਼ ਹੋ ਗਈ…

ਸ਼ਿੰਦਾ ਜੀ ਭਾਵੇਂ ਸਰੀਰਕ ਤੌਰ ‘ਤੇ ਨਹੀਂ ਰਹੇ ਪਰ ਉਹਨਾਂ ਦੀ ਆਵਾਜ਼ ਸਦਾ ਗੂੰਜਦੀ ਰਹੇਗੀ… ਵਿਛੜੀ ਰੂਹ ਨੂੰ ਵਾਹਿਗੁਰੂ ਆਪਣੇ ਚਰਨਾਂ ‘ਚ ਨਿਵਾਸ ਦੇਣ ਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ… ਵਾਹਿਗੁਰੂ ਵਾਹਿਗੁਰੂ

ਉੱਘੇ ਗਾਇਕ ਸੁਰਿੰਦਰ ਸ਼ਿੰਦਾ ਜੀ ਦੀ ਮੌਤ ਦੀ ਖ਼ਬਰ ਸੁਣਕੇ ਬਹੁਤ ਦੁੱਖ ਹੋਇਆ…ਪੰਜਾਬ ਦੀ ਬੁਲੰਦ ਆਵਾਜ਼ ਅੱਜ ਸਦਾ ਲਈ ਖ਼ਾਮੋਸ਼ ਹੋ ਗਈ…

ਸ਼ਿੰਦਾ ਜੀ ਭਾਵੇਂ ਸਰੀਰਕ ਤੌਰ 'ਤੇ ਨਹੀਂ ਰਹੇ ਪਰ ਉਹਨਾਂ ਦੀ ਆਵਾਜ਼ ਸਦਾ ਗੂੰਜਦੀ ਰਹੇਗੀ… ਵਿਛੜੀ ਰੂਹ ਨੂੰ ਵਾਹਿਗੁਰੂ ਆਪਣੇ ਚਰਨਾਂ 'ਚ ਨਿਵਾਸ ਦੇਣ ਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ…… pic.twitter.com/d2va6dbvK3

— Bhagwant Mann (@BhagwantMann) July 26, 2023

ਜਾਣਕਾਰੀ ਮੁਤਾਬਿਕ ਸੁਰਿੰਦਰ ਛਿੰਦਾ ਦਾ ਅੱਜ ਸਵੇਰੇ ਕਰੀਬ 6.30 ਵਜੇ ਲੁਧਿਆਣਾ ਦੇ ਡੀਐੱਮਸੀ ਵਿੱਚ ਦੇਹਾਂਤ ਹੋਇਆ। ਇਹ ਜਾਣਕਾਰੀ ਉਨ੍ਹਾਂ ਦੇ ਸਪੁੱਤਰ ਮਨਿੰਦਰ ਛਿੰਦਾ ਨੇ ਸਾਂਝੀ ਕੀਤੀ ਹੈ।

Tags: aam aadmi partyAAPBhagwant MannCM Bhagwant MannCM MannPolitics NewspunjabPunjab GovernmentPunjab NewsPunjabi Singer
Previous Post

ਮੌਸਮ ਵਿਭਾਗ ਨੇ ਪੰਜਾਬ ਦੇ 9 ਜ਼ਿਲ੍ਹਿਆਂ ‘ਚ ਤਿੰਨ ਦਿਨਾਂ ਲਈ ਮੀਂਹ ਦਾ ਅਲਰਟ ਐਲਾਨਿਆ

Next Post

ਜਵਾਨਾਂ ਦੇ ਪਰਿਵਾਰਾਂ ਲਈ ਮੁੱਖ ਮੰਤਰੀ ਭਗਵੰਤ ਮਾਨ ਦੇ ਵੱਡੇ ਐਲਾਨ

Next Post
bhagwant mann

ਜਵਾਨਾਂ ਦੇ ਪਰਿਵਾਰਾਂ ਲਈ ਮੁੱਖ ਮੰਤਰੀ ਭਗਵੰਤ ਮਾਨ ਦੇ ਵੱਡੇ ਐਲਾਨ

Recent News

  • ਪੱਛਮੀ ਬੰਗਾਲ ‘ਚ ਦੁਬਾਰਾ ਹੋਣਗੀਆਂ ਚੋਣਾਂ? EVM ‘ਚ ਗੜਬੜੀ ਦੀਆਂ ਮਿਲੀਆਂ 77 ਸ਼ਿਕਾਇਤਾਂ, ਚੋਣ ਕਮਿਸ਼ਨ ਨੇ ਸ਼ੁਰੂ ਕੀਤੀ ਜਾਂਚ
  • BJP ਵੱਲੋਂ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੇ ਬਰਾਬਰ ਚੰਡੀਗੜ੍ਹ ‘ਚ ਲਗਾਈ ਜਾਵੇਗੀ ‘ਜਨਤਾ ਦੀ ਵਿਧਾਨ ਸਭਾ’
  • ‘ਹੁਣ ਬਹੁਤ ਹੋ ਚੁੱਕਾ, ਬੱਸ ਕਰੋ…’, ਜੰਮੂ-ਕਸ਼ਮੀਰ ‘ਚ ਹਿੰਸਾ ਨੂੰ ਲੈ ਕੇ ਪਾਕਿਸਤਾਨ ‘ਤੇ ਭੜਕੇ ਫਾਰੂਕ ਅਬਦੁੱਲਾ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers