RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਕਿਸਾਨੀ ਸੰਘਰਸ਼

Farmers Chakka Jam: ਅੱਜ ਪੰਜਾਬ ‘ਚ ਇਨ੍ਹਾਂ ਰੂਟਾਂ ‘ਤੇ ਕਿਸਾਨ ਕਰ ਰਹੇ ਚੱਕਾ ਜਾਮ, ਘਰੋਂ ਨਿਕਲਣ ਤੋਂ ਕਰੋ ਗੁਰੇਜ਼

Farmers Chakka Jam: ਅੱਜ ਪੰਜਾਬ ‘ਚ ਇਨ੍ਹਾਂ ਰੂਟਾਂ ‘ਤੇ ਕਿਸਾਨ ਕਰ ਰਹੇ ਚੱਕਾ ਜਾਮ, ਘਰੋਂ ਨਿਕਲਣ ਤੋਂ ਕਰੋ ਗੁਰੇਜ਼

Jass Grewal by Jass Grewal
November 16, 2022
in ਕਿਸਾਨੀ ਸੰਘਰਸ਼, ਪੰਜਾਬ
Reading Time: 1 min read
0 0
0

ਪੰਜਾਬ ਸਰਕਾਰ ਵੱਲੋਂ 6 ਅਕਤੂਬਰ ਨੂੰ ਸੰਯੁਕਤ ਕਿਸਾਨ ਮੋਰਚਾ ਨਾਲ ਹੋਈ ਮੀਟਿੰਗ ਵਿੱਚ ਮੰਨੀਆਂ ਗਈਆਂ ਮੰਗਾ ਸਬੰਧੀ ਨੋਟੀਫਿਕੇਸ਼ਨ ਜਾਰੀ ਨਾ ਕਰਕੇ ਪੰਜਾਬ ਸਰਕਾਰ ਵੱਲੋ ਕਿਸਾਨਾਂ ਨਾਲ ਕੀਤੀ ਵਾਅਦਾ ਖ਼ਿਲਾਫੀ ਦੇ ਰੋਸ ਵਜੋਂ ਅੱਜ ਪੰਜਾਬ ਦੇ ਕਿਸਾਨਾਂ ਵੱਲੋਂ ਕੁੱਝ ਥਾਵਾਂ ‘ਤੇ ਚੱਕਾ ਜਾਮ ਕੀਤਾ ਜਾ ਰਿਹਾ ਹੈ। ਰਾਜਪੁਰਾ ਪਟਿਆਲਾ ਰੋਡ ‘ਤੇ ਢੱਡਰੀਆਂ ਵਾਲੇ ਜੱਟਾਂ, ਫਰੀਦਕੋਟ ਟਹਿਣਾ ਟੀ-ਪੁਆਇੰਟ, ਸ਼੍ਰੀ ਅੰਮ੍ਰਿਤਸਰ ਸਾਹਿਬ ਭੰਡਾਰੀ ਪੁਲ, ਤਿੰਨ ਕੌਨੀਆਂ ਪੁਲ ਮਾਨਸਾ ਰੋਡ, ਨੇੜੇ ਮੁਕੇਰੀਆਂ ਅਤੇ ਤਲਵੰਡੀ ਸਾਬੋ ਰੋਡ ‘ਤੇ ਮੁੱਖ ਥਾਵਾਂ ‘ਤੇ ਚੱਕਾ ਜਾਮ ਕੀਤਾ ਜਾਵੇਗਾ।

ਚੱਕਾ ਜਾਮ ਦਾ ਕਾਰਨ ਦਿੱਲੀ ਮੋਰਚੇ ਵਿੱਚ ਕੇਂਦਰ ਸਰਕਾਰ ਅਤੇ ਸੂਬਾ ਸਰਕਾਰ ਵੱਲੋਂ ਮੰਨੀਆਂ ਗਈਆਂ ਮੰਗਾਂ ਪੂਰੀਆਂ ਨਾ ਕਰਨਾ ਹੈ।ਇਹ ਐਲਾਨ ਸ਼ਖੰ (ਸੰਯੁਕਤ ਕਿਸਾਨ ਮੋਰਚਾ) ਨੇ ਗੈਰ-ਸਿਆਸੀ ਤੌਰ ‘ਤੇ ਕੀਤਾ ਹੈ। ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਵਿੱਚ 6 ਪੁਆਇੰਟ ‘ਤੇ ਰੋਸ ਪ੍ਰਦਰਸ਼ਨ ਕਰਨ ਦੀ ਲੋੜ ਹੈ। ਡੱਲੇਵਾਲ ਨੇ ਕਿਹਾ ਕਿ ਅਸੀਂ ਨਹੀਂ ਚਾਹੁੰਦੇ ਕਿ ਸੜਕਾਂ ਬਿਲਕੁਲ ਜਾਮ ਹੋਣ।

ਦੱਸ ਦੇਈਏ ਕਿ ਫਰੀਦਕੋਟ , ਅੰਮ੍ਰਿਤਸਰ , ਤਲਵੰਡੀ ਸਾਬੋ ਅਤੇ ਜ਼ਿਲ੍ਹਾ ਮਾਨਸਾ ਵਿੱਚ ਧਰਨਾ ਚੱਲਦੇ ਨੂੰ ਕਈ ਮਹੀਨੇ ਹੋ ਗਏ ਹਨ ਪਰ ਸਰਕਾਰ ਧਿਆਨ ਨਹੀਂ ਦੇ ਰਹੀ। ਡੱਲੇਵਾਲ ਨੇ ਕਿਹਾ ਕਿ ਕਿਸਾਨ ਅੰਦੋਲਨ ਵਿੱਚ ਸ਼ਹੀਦ ਹੋਏ ਕਿਸਾਨਾਂ ਦੇ ਬੱਚਿਆਂ ਨੂੰ ਅਜੇ ਤੱਕ ਸਰਕਾਰੀ ਨੌਕਰੀ ਨਹੀਂ ਮਿਲੀ। ਡੱਲੇਵਾਲ ਨੇ ਕਿਹਾ ਕਿ ਪਿਛਲੇ ਦਿਨੀਂ ਸਰਕਾਰ ਨੇ ਇੱਕ ਮੰਗ ਮੰਨ ਲਈ ਸੀ ਕਿ ਜੋ ਜੁਮਲਾਮੁਸ਼ਤਰਕਾ ਮਾਲਕੀ ਵਾਲੀ ਜ਼ਮੀਨ ਦੇ ਮਾਲਕ ਕੰਮ ਕਰ ਰਹੇ ਹਨ, ਉਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਦਾ ਤੰਗ ਪ੍ਰੇਸ਼ਾਨ ਨਹੀਂ ਕੀਤਾ ਜਾਵੇਗਾ ਅਤੇ ਉਨ੍ਹਾਂ ਨੂੰ ਮਾਲਕੀ ਹੱਕ ਦਿੱਤੇ ਜਾਣਗੇ।

ਇਸ ਮਾਮਲੇ ਵਿੱਚ ਸਰਕਾਰ ਅਤੇ ਕਿਸਾਨਾਂ ਦੀ ਇੱਕ ਕਮੇਟੀ ਵੀ ਬਣਾਈ ਗਈ ਹੈ ਪਰ ਸਰਕਾਰ ਨੇ ਮੰਗ ਮੰਨ ਕੇ ਮੁੜ ਪਿੱਛੇ ਹਟ ਗਈ। ਸਰਕਾਰ ਨੇ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਪੱਤਰ ਜਾਰੀ ਕਰਕੇ ਕਿਹਾ ਹੈ ਕਿ ਜਿਹੜੀਆਂ ਜ਼ਮੀਨਾਂ ਖਾਲੀ ਪਈਆਂ ਹਨ, ਉਨ੍ਹਾਂ ਨੂੰ ਪੰਚਾਇਤੀ ਅਧਿਕਾਰ ਖੇਤਰ ਵਿੱਚ ਲਿਆਂਦਾ ਜਾਵੇ। ਸਰਕਾਰ ਸਾਡੀ ਜ਼ਮੀਨ ਖੋਹ ਕੇ ਕਾਰਪੋਰੇਟ ਘਰਾਣਿਆਂ ਨੂੰ ਦੇਣ ਦੀ ਤਿਆਰੀ ਕਰ ਰਹੀ ਹੈ। ਇਸ ਦੇ ਨਾਲ ਹੀ ਕਿਸਾਨਾਂ ਨੂੰ ਗੁਲਾਬੀ ਮੱਖੀ ਅਤੇ ਚਿੱਟੀ ਮੱਖੀ ਕਾਰਨ ਹੋਏ ਨੁਕਸਾਨ ਦਾ ਮੁਆਵਜ਼ਾ ਵੀ ਨਹੀਂ ਦਿੱਤਾ ਜਾ ਰਿਹਾ ਹੈ। ਗੰਨਾ ਕਾਸ਼ਤਕਾਰਾਂ ਨੂੰ ਸਹੂਲਤਾਂ ਨਹੀਂ ਦਿੱਤੀਆਂ ਜਾ ਰਹੀਆਂ। ਇਸ ਮੌਕੇ ਕਿਸਾਨ ਆਗੂਆਂ ਨੇ ਪੰਜਾਬ ਵਾਸੀਆਂ ਨੂੰ ਉਨ੍ਹਾਂ ਦਾ ਸਾਥ ਦੇਣ ਦਾ ਸੱਦਾ ਦਿੱਤਾ ਹੈ। ਇਸ ਦੇ ਲਈ ਲੋਕਾਂ ਨੂੰ ਸੜਕੀ ਆਵਾਜਾਈ ਕਰਨ ਤੋਂ ਗੁਰੇਜ਼ ਕਰਨਾ ਚਾਹੀਦਾ ਹੈ।

Tags: Centre GovernmentFarmers NewsFarmers ProtestPunjab Government
Previous Post

ਹੁਣ ਘਰ ਬੈਠੇ ਮਿਲੇਗਾ ਆਸ਼ਿਰਵਾਦ ਸਕੀਮ ਦਾ ਲਾਭ, ਪੰਜਾਬੀਆਂ ਨੂੰ ਮਾਨ ਸਰਕਾਰ ਨੇ ਦਿੱਤੀ ਹੋਰ ਵੱਡੀ ਰਾਹਤ

Next Post

ਭ੍ਰਿਸ਼ਟਾਚਾਰ ਨੂੰ ਨੱਥ ਪਾਉਣ ਲਈ ਸਖ਼ਤ ਹੋਈ ਮਾਨ ਸਰਕਾਰ, ਲਾਗੂ ਕੀਤਾ ਨਵਾਂ ਫਾਰਮੂਲਾ

Next Post
ਭ੍ਰਿਸ਼ਟਾਚਾਰ ਨੂੰ ਨੱਥ ਪਾਉਣ ਲਈ ਸਖ਼ਤ ਹੋਈ ਮਾਨ ਸਰਕਾਰ, ਲਾਗੂ ਕੀਤਾ ਨਵਾਂ ਫਾਰਮੂਲਾ

ਭ੍ਰਿਸ਼ਟਾਚਾਰ ਨੂੰ ਨੱਥ ਪਾਉਣ ਲਈ ਸਖ਼ਤ ਹੋਈ ਮਾਨ ਸਰਕਾਰ, ਲਾਗੂ ਕੀਤਾ ਨਵਾਂ ਫਾਰਮੂਲਾ

Recent News

  • ਪੱਛਮੀ ਬੰਗਾਲ ‘ਚ ਦੁਬਾਰਾ ਹੋਣਗੀਆਂ ਚੋਣਾਂ? EVM ‘ਚ ਗੜਬੜੀ ਦੀਆਂ ਮਿਲੀਆਂ 77 ਸ਼ਿਕਾਇਤਾਂ, ਚੋਣ ਕਮਿਸ਼ਨ ਨੇ ਸ਼ੁਰੂ ਕੀਤੀ ਜਾਂਚ
  • BJP ਵੱਲੋਂ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੇ ਬਰਾਬਰ ਚੰਡੀਗੜ੍ਹ ‘ਚ ਲਗਾਈ ਜਾਵੇਗੀ ‘ਜਨਤਾ ਦੀ ਵਿਧਾਨ ਸਭਾ’
  • ‘ਹੁਣ ਬਹੁਤ ਹੋ ਚੁੱਕਾ, ਬੱਸ ਕਰੋ…’, ਜੰਮੂ-ਕਸ਼ਮੀਰ ‘ਚ ਹਿੰਸਾ ਨੂੰ ਲੈ ਕੇ ਪਾਕਿਸਤਾਨ ‘ਤੇ ਭੜਕੇ ਫਾਰੂਕ ਅਬਦੁੱਲਾ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers