RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
RMB Television
No Result
View All Result
Home ਪੰਜਾਬ

ਭਾਰੀ ਮੀਂਹ ਕਾਰਨ ਪੰਜਾਬ ਦੇ ਸਕੂਲਾਂ ਵਿੱਚ ਛੁੱਟੀਆਂ ਦਾ ਐਲਾਨ, ਹਰਜੋਤ ਸਿੰਘ ਬੈਂਸ ਨੇ ਦਿੱਤੀ ਜਾਣਕਾਰੀ

ਭਾਰੀ ਮੀਂਹ ਕਾਰਨ ਪੰਜਾਬ ਦੇ ਸਕੂਲਾਂ ਵਿੱਚ ਛੁੱਟੀਆਂ ਦਾ ਐਲਾਨ, ਹਰਜੋਤ ਸਿੰਘ ਬੈਂਸ ਨੇ ਦਿੱਤੀ ਜਾਣਕਾਰੀ

Jass Grewal by Jass Grewal
August 23, 2023
in ਪੰਜਾਬ
0 0
0
school holidays rain

ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਹੁਕਮਾਂ ਮੁਤਾਬਕ ਹਿਮਾਚਲ ਪ੍ਰਦੇਸ਼ ਸਣੇ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ‘ਚ ਪੈ ਰਹੇ ਭਾਰੀ ਮੀਂਹ ਕਾਰਨ ਆਏ ਹੜ੍ਹਾਂ ਕਾਰਨ ਸੁਰੱਖਿਆ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ‘ਚ 23 ਅਗਸਤ 2023 (ਬੁੱਧਵਾਰ) ਤੋਂ ਮਿਤੀ 26 ਅਗਸਤ 2023 (ਸ਼ਨੀਵਾਰ) ਤੱਕ ਛੁੱਟੀਆਂ ਦਾ ਐਲਾਨ ਕੀਤਾ ਗਿਆ ਹੈ।

ਇਸ ਦੀ ਜਾਣਕਾਰੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸੋਸ਼ਲ ਮੀਡੀਆ ਰਹੀ ਦਿੱਤੀ। ਇਸ ਦੌਰਾਨ ਉਹਨਾਂ ਲਿਖਿਆ

ਮਾਣਯੋਗ ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਜੀ ਦੇ ਨਿਰਦੇਸ਼ਾਂ ਅਨੁਸਾਰ ਹਿਮਾਚਲ ਪ੍ਰਦੇਸ਼ ਸਮੇਤ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਹੋ ਰਹੀ ਭਾਰੀ ਬਾਰਿਸ਼ ਕਾਰਣ ਆਏ ਹੜ੍ਹਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਸੁਰੱਖਿਆ ਦੇ ਮੱਦੇਨਜਰ ਪੰਜਾਬ ਸਰਕਾਰ ਵੱਲੋਂ ਤੁਰੰਤ ਪ੍ਰਭਾਵ ਤੋਂ ਸੂਬੇ ਦੇ ਸਾਰੇ ਸਰਕਾਰੀ/ਏਡਿਡ/ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ…

— Harjot Singh Bains (@harjotbains) August 23, 2023

ਮਾਣਯੋਗ ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਜੀ ਦੇ ਨਿਰਦੇਸ਼ਾਂ ਅਨੁਸਾਰ ਹਿਮਾਚਲ ਪ੍ਰਦੇਸ਼ ਸਮੇਤ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਹੋ ਰਹੀ ਭਾਰੀ ਬਾਰਿਸ਼ ਕਾਰਣ ਆਏ ਹੜ੍ਹਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਸੁਰੱਖਿਆ ਦੇ ਮੱਦੇਨਜਰ ਪੰਜਾਬ ਸਰਕਾਰ ਵੱਲੋਂ ਤੁਰੰਤ ਪ੍ਰਭਾਵ ਤੋਂ ਸੂਬੇ ਦੇ ਸਾਰੇ ਸਰਕਾਰੀ/ਏਡਿਡ/ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਵਿੱਚ ਅੱਜ ਤੁਰੰਤ ਪ੍ਰਭਾਵ (23 ਅਗਸਤ 2023) ਤੋਂ ਮਿਤੀ 26 ਅਗਸਤ 2023 (ਸ਼ਨੀਵਾਰ) ਤੱਕ ਛੁੱਟੀਆਂ ਕੀਤੀਆਂ ਜਾਂਦੀਆਂ ਹਨ।

 

 

Previous Post

ਚੰਦਰਯਾਨ-3 ਦੀ ਲੈਂਡਿੰਗ ਤੇ ਹਰਜੋਤ ਸਿੰਘ ਬੈਂਸ ਨੇ ਟਵੀਟ ਕਰ ਸਾਂਝੀ ਕੀਤੀ ਜਾਣਕਾਰੀ , ਕਿਹਾ ਸਕੂਲਾ ‘ਚ ਹੋਣਗੇ ਬੱਚਿਆਂ ਲਈ ਵੱਡੇ ਮੁਕਾਬਲੇ

Next Post

ਲੁਧਿਆਣਾ ‘ਚ ਵੱਡਾ ਹਾਦਸਾ, ਸਰਕਾਰੀ ਸਕੂਲ ਦੇ ਸਟਾਫ ਰੂਮ ਦਾ ਲੈਂਟਰ ਡਿੱਗਿਆ, ਇੱਕ ਅਧਿਆਪਕ ਦੀ ਮੌਤ , ਬਾਕੀ ਜਖ਼ਮੀ

Next Post
ludhiana/big-accident-

ਲੁਧਿਆਣਾ 'ਚ ਵੱਡਾ ਹਾਦਸਾ, ਸਰਕਾਰੀ ਸਕੂਲ ਦੇ ਸਟਾਫ ਰੂਮ ਦਾ ਲੈਂਟਰ ਡਿੱਗਿਆ, ਇੱਕ ਅਧਿਆਪਕ ਦੀ ਮੌਤ , ਬਾਕੀ ਜਖ਼ਮੀ

Recent News

  • Delhi Budget ਤੋਂ ਪਹਿਲਾਂ ਵਿਧਾਨ ਸਭਾ ’ਚ ਦਹਿਸ਼ਤ: ਸਪੀਕਰ ਵਿਜੇਂਦਰ ਗੁਪਤਾ ਅਤੇ ਵਿਧਾਨ ਸਭਾ ਨੂੰ ਬੰਬ ਨਾਲ ਉਡਾਉਣ ਦੀ ਧਮਕੀ
  • ਹੈਰਾਨ ਕਰਨ ਵਾਲਾ ਮਾਮਲਾ: ਸ਼ਰਾਬ ਦੀ ਅਜਿਹੀ ਲੱਗੀ ਤਲਬ ਕਿ ਨੌਜਵਾਨ ਨੇ ਤੋੜ ਦਿੱਤੇ ਅੰਗਰੇਜ਼ੀ ਸ਼ਰਾਬ ਦੇ ਠੇਕੇ ਦੇ ਤਾਲੇ
  • ਫੌਜ ਵਿੱਚ ਮਹਿਲਾਵਾਂ ਦੀ ਵੱਡੀ ਜਿੱਤ: ਸੁਪਰੀਮ ਕੋਰਟ ਨੇ Permanent Commission ਦੇ ਰਾਹ ਖੋਲ੍ਹੇ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers