RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

ਗੁਰਦਾਸਪੁਰ ‘ਚ ਸਰਹੱਦ ਤੋਂ ਹੈਰੋਇਨ ਤੇ ਅਫੀਮ ਬਰਾਮਦ, 12 ਵੋਲਟ ਦੀ ਬੈਟਰੀ ‘ਚ ਛੁਪਾ ਕੇ ਰੱਖਿਆ ਗਿਆ ਸੀ ਨਸ਼ਾ

ਗੁਰਦਾਸਪੁਰ 'ਚ ਸਰਹੱਦ ਤੋਂ ਹੈਰੋਇਨ ਤੇ ਅਫੀਮ ਬਰਾਮਦ, 12 ਵੋਲਟ ਦੀ ਬੈਟਰੀ 'ਚ ਛੁਪਾ ਕੇ ਰੱਖਿਆ ਗਿਆ ਸੀ ਨਸ਼ਾ

Jass Grewal by Jass Grewal
August 30, 2023
in ਪੰਜਾਬ
Reading Time: 1 min read
0 0
0

ਗੁਰਦਾਸਪੁਰ 30 ਅਗਸਤ ਬੀਐਸਐਫ ਸੈਕਟਰ ਗੁਰਦਾਸਪੁਰ ਅਧੀਨ ਪੈਂਦੀ ਬੀ.ਐਸ.ਐਫ ਦੀ ਕਮਾਲਪੁਰ ਜੱਟਾਂ ਚੌਕੀ ਦੇ ਸਰਹੱਦੀ ਖੇਤਰ ਵਿੱਚ ਤਲਾਸ਼ੀ ਮੁਹਿੰਮ ਦੌਰਾਨ ਇੱਕ ਬੈਟਰੀ ਦੇ ਖੋਲ ਵਿੱਚ ਛੁਪਾ ਕੇ ਜ਼ਮੀਨ ਹੇਠਾਂ ਦੱਬੀ ਹੋਈ 6 ਪੈਕੇਟ ਹੈਰੋਇਨ ਬਰਾਮਦ ਕੀਤੀ ਗਈ ਹੈ।

ਜਾਣਕਾਰੀ ਅਨੁਸਾਰ ਬੀ.ਐਸ.ਐਫ ਦੇ ਜਵਾਨਾਂ ਨੂੰ ਸੂਚਨਾ ਮਿਲੀ ਸੀ ਕਿ ਇਸ ਇਲਾਕੇ ‘ਚ ਨਸ਼ਾ ਛੁਪਾ ਹੋਣ ਦੀ ਸੰਭਾਵਨਾ ਹੈ।ਪ੍ਰਾਪਤ ਸੂਚਨਾ ‘ਤੇ ਬੀ.ਐਸ.ਐਫ ਦੇ ਜਵਾਨਾਂ ਵੱਲੋਂ ਸਰਹੱਦੀ ਇਲਾਕੇ ਪਿੰਡ-ਦੋਸਤਪੁਰ, ਜ਼ਿਲ੍ਹਾ-ਗੁਰਦਾਸਪੁਰ ਨੇੜੇ ਸਰਚ ਅਭਿਆਨ ਚਲਾਇਆ ਗਿਆ। ਇਸ ਅਪਰੇਸ਼ਨ ਦੌਰਾਨ ਬੀ.ਐਸ.ਐਫ ਦੀ 89 ਬਟਾਲੀਅਨ ਦੇ ਜਵਾਨਾਂ ਨੇ ਬੀ.ਪੀ. ਨੰਬਰ 30/5 ਨੇੜੇ 6 ਪੈਕੇਟ ਹੈਰੋਇਨ ਅਤੇ 70 ਗ੍ਰਾਮ ਅਫੀਮ ਬਰਾਮਦ ਕੀਤੀ ਹੈ, ਜੋ ਕਿ 12 ਵੋਲਟ ਦੀ ਬੈਟਰੀ ਵਿੱਚ ਨਾ ਕੇ ਜ਼ਮੀਨ ਅੰਦਰ ਦਬਾ ਕੇ ਰੱਖੀ ਗਈ ਸੀ।ਬੀਐਸਐੱਫ ਦੇ ਸਤਰਕ ਜਵਾਨਾਂ ਨੇ ਤਸਕਰੀ ਦੀ ਇੱਕ ਹੋਰ ਨਾਪਾਕ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ।

Tags: newspunjabPunjab News
Previous Post

ਗੁਰਦਾਸਪੁਰ ਦੇ ਬਟਾਲਾ ‘ਚ ਸਕੂਟੀ-ਕਾਰ ਦੀ ਟੱਕਰ ‘ਚ ਔਰਤ ਦੀ ਮੌਤ, ਡਰਾਈਵਰ ਜ਼ਖਮੀ; ਖੇਤਾਂ ਵਿੱਚ ਪਲਟੀ ਕਾਰ

Next Post

ਲੁਧਿਆਣਾ ‘ਚ ਟਰੱਕ ਨੇ ਔਰਤ ਨੂੰ ਕੁਚਲਿਆ, ਹਾਲਤ ਨਾਜ਼ੁਕ; ਭਰਾ ਨੂੰ ਰੱਖੜੀ ਬੰਨ੍ਹਣ ਜਾ ਰਿਹਾ ਸੀ ਭੈਣ

Next Post
accident

ਲੁਧਿਆਣਾ 'ਚ ਟਰੱਕ ਨੇ ਔਰਤ ਨੂੰ ਕੁਚਲਿਆ, ਹਾਲਤ ਨਾਜ਼ੁਕ; ਭਰਾ ਨੂੰ ਰੱਖੜੀ ਬੰਨ੍ਹਣ ਜਾ ਰਿਹਾ ਸੀ ਭੈਣ

Recent News

  • ਮਨੁੱਖੀ ਤਸਕਰੀ ‘ਤੇ ਪੰਜਾਬ-ਹਰਿਆਣਾ ਹਾਈ ਕੋਰਟ ਸਖ਼ਤ; ਮੁਲਜ਼ਮਾਂ ਨੂੰ ਜ਼ਮਾਨਤ ਦੇਣ ਤੋਂ ਕੀਤਾ ਇਨਕਾਰ
  • ਲਵਜੀਤ ਕਲਸੀ ਬਠਿੰਡਾ ਨਗਰ ਨਿਗਮ ਦੇ ਹੋਣਗੇ ਨਵੇਂ ਕਮਿਸ਼ਨਰ, ਪਹਿਲਾਂ ਵੀ ਨਿਭਾ ਚੁੱਕੇ ਹਨ ਮੁੱਖ ਪ੍ਰਸ਼ਾਸਕੀ ਭੂਮਿਕਾਵਾਂ
  • ਮੇਰੇ ਦਿਲ ਅੰਦਰ ਸਿੱਖ ਕੌਮ ਲਈ ਹੈ ਬੇਹੱਦ ਆਦਰ ਤੇ ਸਤਿਕਾਰ- ਡਾਇਰੈਕਟਰ ਆਦਿੱਤਿਆ ਧਰ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers