RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਦੇਸ਼

Himachal Pradesh Election Result 2022: ਮੁੱਖ ਮੰਤਰੀ ਜੈਰਾਮ ਠਾਕੁਰ ਦੀ ਧਮਾਕੇਦਾਰ ਜਿੱਤ, ਦੂਜੀ ਵਾਰ ਜਿੱਤ ਕੀਤੀ ਹਾਸਲ

Himachal Pradesh Election Result 2022: ਮੁੱਖ ਮੰਤਰੀ ਜੈਰਾਮ ਠਾਕੁਰ ਦੀ ਧਮਾਕੇਦਾਰ ਜਿੱਤ, ਦੂਜੀ ਵਾਰ ਜਿੱਤ ਕੀਤੀ ਹਾਸਲ

Jass Grewal by Jass Grewal
December 8, 2022
in ਦੇਸ਼, ਰਾਜਨੀਤੀ
Reading Time: 1 min read
0 0
0

Himachal Pradesh Election Result 2022:  ਹਿਮਾਚਲ ਪ੍ਰਦੇਸ਼ ‘ਚ ਭਾਜਪਾ ਅਤੇ ਕਾਂਗਰਸ ਵਿਚਾਲੇ ਜ਼ਬਰਦਸਤ ਟੱਕਰ ਵੇਖਣ ਨੂੰ ਹੈ। ਭਾਜਪਾ ਲਗਾਤਾਰ ਜਿੱਤ ਵੱਲ ਵੱਧਦੀ ਵਿਖਾਈ ਦੇ ਰਹੀ ਹੈ। ਪਹਿਲਾ ਨਤੀਜਾ ਭਾਜਪਾ ਦੇ ਹੱਕ ਵਿੱਚ ਆਇਆ ਹੈ। ਚੋਣ ਕਮਿਸ਼ਨ ਦੇ ਅਨੁਸਾਰ, ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਨੇਤਾ ਜੈ ਰਾਮ ਠਾਕੁਰ ਨੇ ਹਿਮਾਚਲ ਪ੍ਰਦੇਸ਼ ਦੇ ਸੇਰਾਜ ਵਿਧਾਨ ਸਭਾ ਹਲਕੇ ਤੋਂ ਕਾਂਗਰਸ ਦੇ ਚੇਤ ਰਾਮ ਨੂੰ 37007 ਤੋਂ ਵੱਧ ਵੋਟਾਂ ਦੇ ਫਰਕ ਨਾਲ ਜਿੱਤ ਹਾਸਲ ਕਰ ਲਈ ਹੈ।

57 ਸਾਲਾ ਠਾਕੁਰ ਮੁੱਖ ਮੰਤਰੀ ਦੇ ਅਹੁਦੇ ‘ਤੇ ਬਣੇ ਰਹਿਣ ਅਤੇ ਸੂਬੇ ‘ਚ ‘ਵਿਕਲਪਿਕ ਸਰਕਾਰਾਂ’ (alternate governments) ਦੀ ਪਰੰਪਰਾ ਨੂੰ ਤੋੜਨ ਦੀ ਕੋਸ਼ਿਸ਼ ਕਰ ਰਹੇ ਹਨ। ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਅਤੇ ਭਾਜਪਾ ਉਮੀਦਵਾਰ ਜੈਰਾਮ ਠਾਕੁਰ ਨੇ ਸੇਰਾਜ ਸੀਟ ਤੋਂ ਜਿੱਤ ਦਰਜ ਕੀਤੀ ਹੈ। ਉਨ੍ਹਾਂ ਨੇ ਕਾਂਗਰਸੀ ਉਮੀਦਵਾਰ ਚੇਤਰਾਮ ਠਾਕੁਰ ਨੂੰ 13 ਹਜ਼ਾਰ ਤੋਂ ਵੱਧ ਵੋਟਾਂ ਨਾਲ ਹਰਾਇਆ। ਹਿਮਾਚਲ ਪ੍ਰਦੇਸ਼ ਵਿੱਚ 1985 ਤੋਂ ਬਾਅਦ ਕੋਈ ਵੀ ਪਾਰਟੀ ਲਗਾਤਾਰ ਦੋ ਵਿਧਾਨ ਸਭਾ ਚੋਣਾਂ ਨਹੀਂ ਜਿੱਤ ਸਕੀ ਹੈ। ਜੇਕਰ ਇਸ ਪਹਾੜੀ ਰਾਜ ਵਿੱਚ ਭਾਰਤੀ ਜਨਤਾ ਪਾਰਟੀ ਸੱਤਾ ਵਿੱਚ ਰਹਿੰਦੀ ਹੈ ਤਾਂ ਇਹ ਇੱਕ ਰਿਕਾਰਡ ਹੋਵੇਗਾ।

ਇਸ ਦੇ ਨਾਲ ਹੀ ਕਾਂਗਰਸ ਨੇ ਇਕ ਵਾਰ ਫਿਰ ਚੇਤ ਰਾਮ ਨੂੰ ਇਸ ਸੀਟ ਤੋਂ ਉਮੀਦਵਾਰ ਬਣਾਇਆ ਸੀ। 2017 ਦੀਆਂ ਚੋਣਾਂ ਵਿੱਚ, ਭਾਜਪਾ ਦੇ ਜੈ ਰਾਮ ਠਾਕੁਰ ਨੇ ਕਾਂਗਰਸ ਦੇ ਚੇਤ ਰਾਮ ਠਾਕੁਰ ਨੂੰ 11,254 ਵੋਟਾਂ ਦੇ ਫਰਕ ਨਾਲ ਹਰਾ ਕੇ ਜਿੱਤ ਪ੍ਰਾਪਤ ਕੀਤੀ ਸੀ।ਜੈਰਾਮ ਠਾਕੁਰ ਪਹਿਲੀ ਵਾਰ 1998 ਵਿੱਚ ਇੱਥੋਂ ਚੋਣ ਜਿੱਤੇ ਸਨ। ਇਸ ਤੋਂ ਬਾਅਦ ਉਹ 2003, 2007, 2012, 2017 ਵਿੱਚ ਸਿਰਾਜ ਤੋਂ ਜਿੱਤੇ।

 

Tags: AAPBJPCongressHimachal Pradesh NewsResults
Previous Post

ਜਿੱਤ ਵੱਲ ਵੱਧ ਰਹੀ ਭਾਜਪਾ? ਵਿਰੋਧੀਆਂ ਨੂੰ ਪਾਈ ਮਾਤ!

Next Post

ਵੱਡੀ ਜਿੱਤ ਵੱਲ ਵੱਧ ਰਹੀ ਭਾਜਪਾ, ਨਤੀਜਿਆਂ ਤੋਂ ਬਾਅਦ BJP ਵਰਕਰਾਂ ਨਾਲ ਮੀਟਿੰਗ ਕਰਨਗੇ PM Modi

Next Post
ਵੱਡੀ ਜਿੱਤ ਵੱਲ ਵੱਧ ਰਹੀ ਭਾਜਪਾ, ਨਤੀਜਿਆਂ ਤੋਂ ਬਾਅਦ BJP  ਵਰਕਰਾਂ ਨਾਲ ਮੀਟਿੰਗ ਕਰਨਗੇ PM Modi

ਵੱਡੀ ਜਿੱਤ ਵੱਲ ਵੱਧ ਰਹੀ ਭਾਜਪਾ, ਨਤੀਜਿਆਂ ਤੋਂ ਬਾਅਦ BJP ਵਰਕਰਾਂ ਨਾਲ ਮੀਟਿੰਗ ਕਰਨਗੇ PM Modi

Recent News

  • ਮਨੁੱਖੀ ਤਸਕਰੀ ‘ਤੇ ਪੰਜਾਬ-ਹਰਿਆਣਾ ਹਾਈ ਕੋਰਟ ਸਖ਼ਤ; ਮੁਲਜ਼ਮਾਂ ਨੂੰ ਜ਼ਮਾਨਤ ਦੇਣ ਤੋਂ ਕੀਤਾ ਇਨਕਾਰ
  • ਲਵਜੀਤ ਕਲਸੀ ਬਠਿੰਡਾ ਨਗਰ ਨਿਗਮ ਦੇ ਹੋਣਗੇ ਨਵੇਂ ਕਮਿਸ਼ਨਰ, ਪਹਿਲਾਂ ਵੀ ਨਿਭਾ ਚੁੱਕੇ ਹਨ ਮੁੱਖ ਪ੍ਰਸ਼ਾਸਕੀ ਭੂਮਿਕਾਵਾਂ
  • ਮੇਰੇ ਦਿਲ ਅੰਦਰ ਸਿੱਖ ਕੌਮ ਲਈ ਹੈ ਬੇਹੱਦ ਆਦਰ ਤੇ ਸਤਿਕਾਰ- ਡਾਇਰੈਕਟਰ ਆਦਿੱਤਿਆ ਧਰ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers