RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
RMB Television
No Result
View All Result
Home ਦੇਸ਼

ਭਾਰਤ ਦਾ ਤੀਜਾ ਚੰਦਰ ਮਿਸ਼ਨ ‘ਚੰਦਰਯਾਨ-3 ਕੀਤਾ ਲਾਂਚ , ਪੀਐਮ ਮੋਦੀ ਨੇ ਟਵੀਟ ਕਰਕੇ ਦਿੱਤੀਆਂ ਸ਼ੁੱਭਕਾਮਨਾਵਾਂ

ਭਾਰਤ ਦਾ ਤੀਜਾ ਚੰਦਰ ਮਿਸ਼ਨ 'ਚੰਦਰਯਾਨ-3 ਕੀਤਾ ਲਾਂਚ , ਪੀਐਮ ਮੋਦੀ ਨੇ ਟਵੀਟ ਕਰਕੇ ਦਿੱਤੀਆਂ ਸ਼ੁੱਭਕਾਮਨਾਵਾਂ

Jass Grewal by Jass Grewal
July 14, 2023
in ਦੇਸ਼
0 0
0
ISRO Chandrayaan 3 Launch

ਭਾਰਤ : ਭਾਰਤ ਦਾ ਤੀਜਾ ਚੰਦਰ ਮਿਸ਼ਨ ‘ਚੰਦਰਯਾਨ-3’  ਲਾਂਚ ਕੀਤਾ ਗਿਆ ਹੈ। ਚੰਦਰਯਾਨ-3 ਨੇ ਦੁਪਹਿਰ 2:35 ‘ਤੇ ਚੰਦਰਮਾ ਵੱਲ ਉਡਾਣ ਭਰੀ। ਇਸ ਨੂੰ ਆਂਧਰਾ ਪ੍ਰਦੇਸ਼ ਦੇ ਸ਼੍ਰੀਹਰੀਕੋਟਾ ਸਥਿਤ ਸਤੀਸ਼ ਧਵਨ ਪੁਲਾੜ ਕੇਂਦਰ ਤੋਂ ਲਾਂਚ ਕੀਤਾ ਗਿਆ ਸੀ। 615 ਕਰੋੜ ਦੀ ਲਾਗਤ ਨਾਲ ਤਿਆਰ ਕੀਤਾ ਗਿਆ ਇਹ ਮਿਸ਼ਨ ਲਗਭਗ 50 ਦਿਨਾਂ ਦੀ ਯਾਤਰਾ ਤੋਂ ਬਾਅਦ ਚੰਦਰਮਾ ਦੇ ਦੱਖਣੀ ਧਰੁਵ ਦੇ ਨੇੜੇ ਉਤਰੇਗਾ।

ISRO Chandrayaan 3 Launch

‘ਚੰਦਰਯਾਨ-3’ ਨੂੰ ਭੇਜਣ ਲਈ LVM-3 ਲਾਂਚਰ ਦੀ ਵਰਤੋਂ ਕੀਤੀ ਗਈ ਹੈ। ਜੇਕਰ ਲੈਂਡਰ ਦੱਖਣੀ ਧਰੁਵ ‘ਤੇ ਸਾਫਟ ਲੈਂਡਿੰਗ ਕਰਦਾ ਹੈ ਤਾਂ ਭਾਰਤ ਦੱਖਣੀ ਧਰੁਵ ‘ਤੇ ਪਹੁੰਚਣ ਵਾਲਾ ਦੁਨੀਆ ਦਾ ਪਹਿਲਾ ਦੇਸ਼ ਬਣ ਜਾਵੇਗਾ।

ਇਸ ਦੇ ਨਾਲ ਹੀ ਪੀਐਮ ਮੋਦੀ ਨੇ ਟਵੀਟ ਕਰਕੇ ਸ਼ੁੱਭਕਾਮਨਾਵਾਂ ਦਿੱਤੀਆਂ ਅਤੇ ਕਿਹਾ ਕਿ ਅੱਜ ਦਾ ਦਿਨ ਸੁਨਹਿਰੀ ਅੱਖਰਾਂ ਵਿੱਚ ਲਿਖਿਆ ਜਾਵੇਗਾ।

ISRO Chandrayaan 3 Launch

Tags: PM Modi
Previous Post

ਪੰਜਾਬ ਦੇ ਸਾਰੇ ਸਰਕਾਰੀ ਦਫ਼ਤਰਾਂ ਦਾ ਬਦਲਿਆ ਸਮਾਂ, ਸੋਮਵਾਰ ਤੋਂ 9 ਵਜੇ ਖੁੱਲਣਗੇ ਦਫ਼ਤਰ

Next Post

ਬੰਬੀਹਾ ਗੈਂਗ ਦਾ ਸੁਰਿੰਦਰ ਪਾਲ ਬਿੱਲਾ ਹਸਪਤਾਲ ਤੋਂ ਹੋਇਆ ਫ਼ਰਾਰ

Next Post
punjab police

ਬੰਬੀਹਾ ਗੈਂਗ ਦਾ ਸੁਰਿੰਦਰ ਪਾਲ ਬਿੱਲਾ ਹਸਪਤਾਲ ਤੋਂ ਹੋਇਆ ਫ਼ਰਾਰ

Recent News

  • Delhi Budget ਤੋਂ ਪਹਿਲਾਂ ਵਿਧਾਨ ਸਭਾ ’ਚ ਦਹਿਸ਼ਤ: ਸਪੀਕਰ ਵਿਜੇਂਦਰ ਗੁਪਤਾ ਅਤੇ ਵਿਧਾਨ ਸਭਾ ਨੂੰ ਬੰਬ ਨਾਲ ਉਡਾਉਣ ਦੀ ਧਮਕੀ
  • ਹੈਰਾਨ ਕਰਨ ਵਾਲਾ ਮਾਮਲਾ: ਸ਼ਰਾਬ ਦੀ ਅਜਿਹੀ ਲੱਗੀ ਤਲਬ ਕਿ ਨੌਜਵਾਨ ਨੇ ਤੋੜ ਦਿੱਤੇ ਅੰਗਰੇਜ਼ੀ ਸ਼ਰਾਬ ਦੇ ਠੇਕੇ ਦੇ ਤਾਲੇ
  • ਫੌਜ ਵਿੱਚ ਮਹਿਲਾਵਾਂ ਦੀ ਵੱਡੀ ਜਿੱਤ: ਸੁਪਰੀਮ ਕੋਰਟ ਨੇ Permanent Commission ਦੇ ਰਾਹ ਖੋਲ੍ਹੇ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers