RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

ਸੀਮਾ ਸੁਰੱਖਿਆ ਬਲ ਅਤੇ ਪੰਜਾਬ ਪੁਲਿਸ ਵੱਲੋਂ ਸਾਂਝਾ ਆਪਰੇਸ਼ਨ, ਪਾਕਿਸਤਾਨੀ ਡਰੋਨ ਕੀਤਾ ਬਰਾਮਦ

ਸੀਮਾ ਸੁਰੱਖਿਆ ਬਲ ਅਤੇ ਪੰਜਾਬ ਪੁਲਿਸ ਵੱਲੋਂ ਸਾਂਝਾ ਆਪਰੇਸ਼ਨ, ਪਾਕਿਸਤਾਨੀ ਡਰੋਨ ਕੀਤਾ ਬਰਾਮਦ

Jass Grewal by Jass Grewal
July 21, 2023
in ਪੰਜਾਬ
Reading Time: 1 min read
0 0
0

ਪੰਜਾਬ : ਸੀਮਾ ਸੁਰੱਖਿਆ ਬਲ ਅਤੇ ਪੰਜਾਬ ਪੁਲਿਸ ਵੱਲੋਂ ਸਾਂਝੇ ਆਪਰੇਸ਼ਨ ਦੌਰਾਨ ਤਰਨਤਾਰਨ ਦੇ ਸਰਹੱਦੀ ਪਿੰਡ ਮਸਤਗੜ੍ਹ ਤੋਂ ਇੱਕ ਪਾਕਿਸਤਾਨੀ ਡਰੋਨ ਬਰਾਮਦ ਕੀਤਾ ਗਿਆ ਹੈ। ਸ਼ੁੱਕਰਵਾਰ ਸਵੇਰੇ ਬਰਾਮਦ ਕੀਤਾ ਗਿਆ ਡਰੋਨ ਕਵਾਡਕਾਪਟਰ DJI Matirus 300 RTK ਮਾਡਲ ਦਾ ਹੈ। ਬੀਐਸਐਫ ਅਧਿਕਾਰੀਆਂ ਨੇ ਬਰਾਮਦ ਡਰੋਨ ਪੁਲੀਸ ਨੂੰ ਸੌਂਪ ਦਿੱਤਾ ਹੈ।

ਬੀਐਸਐਫ ਦੇ ਬੁਲਾਰੇ ਅਨੁਸਾਰ ਬੀਐਸਐਫ ਦੀ ਟੁਕੜੀ ਤਰਨਤਾਰਨ ਦੇ ਸਰਹੱਦੀ ਪਿੰਡ ਮਸਤਗੜ੍ਹ ਖੇਤਰ ਵਿੱਚ ਪੰਜਾਬ ਪੁਲੀਸ ਦੇ ਨਾਲ ਗਸ਼ਤ ਕਰ ਰਹੀ ਸੀ। ਇਸ ਦੌਰਾਨ ਪਿੰਡ ਦੇ ਬਾਹਰ ਸਥਿਤ ਖੇਤਾਂ ਵਿੱਚ ਤਲਾਸ਼ੀ ਮੁਹਿੰਮ ਚਲਾਈ ਗਈ। ਬੀਐਸਐਫ ਅਤੇ ਪੰਜਾਬ ਪੁਲਿਸ ਦੇ ਇਸ ਸਾਂਝੇ ਆਪ੍ਰੇਸ਼ਨ ਦੌਰਾਨ ਜਵਾਨਾਂ ਨੇ ਪਿੰਡ ਮਸਤਗੜ੍ਹ ਦੀ ਹੱਦ ਨਾਲ ਲੱਗਦੇ ਇੱਕ ਖੇਤ ਵਿੱਚੋਂ ਖਰਾਬ ਹੋਏ ਡਰੋਨ ਨੂੰ ਬਰਾਮਦ ਕੀਤਾ ਹੈ।

Tags: BSFChandigarhCM MannNational NewspolicePolitics NewspunjabPunjab NewsPunjab Politicspunjabi news
Previous Post

23 ਦਿਨ ਪਹਿਲਾਂ ਪੜ੍ਹਾਈ ਲਈ ਕਨੇਡਾ ਗਏ ਨੌਜਵਾਨ ਦੀ ਹਾਰਟ ਅਟੈਕ ਨਾਲ ਹੋਈ ਮੌਤ

Next Post

SGPC ਨੂੰ 24 ਜੁਲਾਈ ਤੋਂ ਗੁਰਬਾਣੀ ਦੇ ਸਿੱਧੇ ਪ੍ਰਸਾਰਣ ਬਾਰੇ ਸਪੱਸ਼ਟ ਕਰਨਾ ਚਾਹੀਦਾ ਹੈ : ਮੁੱਖ ਮੰਤਰੀ ਭਗਵੰਤ ਮਾਨ

Next Post
punjab sarkar

SGPC ਨੂੰ 24 ਜੁਲਾਈ ਤੋਂ ਗੁਰਬਾਣੀ ਦੇ ਸਿੱਧੇ ਪ੍ਰਸਾਰਣ ਬਾਰੇ ਸਪੱਸ਼ਟ ਕਰਨਾ ਚਾਹੀਦਾ ਹੈ : ਮੁੱਖ ਮੰਤਰੀ ਭਗਵੰਤ ਮਾਨ

Recent News

  • ਮਨੁੱਖੀ ਤਸਕਰੀ ‘ਤੇ ਪੰਜਾਬ-ਹਰਿਆਣਾ ਹਾਈ ਕੋਰਟ ਸਖ਼ਤ; ਮੁਲਜ਼ਮਾਂ ਨੂੰ ਜ਼ਮਾਨਤ ਦੇਣ ਤੋਂ ਕੀਤਾ ਇਨਕਾਰ
  • ਲਵਜੀਤ ਕਲਸੀ ਬਠਿੰਡਾ ਨਗਰ ਨਿਗਮ ਦੇ ਹੋਣਗੇ ਨਵੇਂ ਕਮਿਸ਼ਨਰ, ਪਹਿਲਾਂ ਵੀ ਨਿਭਾ ਚੁੱਕੇ ਹਨ ਮੁੱਖ ਪ੍ਰਸ਼ਾਸਕੀ ਭੂਮਿਕਾਵਾਂ
  • ਮੇਰੇ ਦਿਲ ਅੰਦਰ ਸਿੱਖ ਕੌਮ ਲਈ ਹੈ ਬੇਹੱਦ ਆਦਰ ਤੇ ਸਤਿਕਾਰ- ਡਾਇਰੈਕਟਰ ਆਦਿੱਤਿਆ ਧਰ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers