RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਦੇਸ਼

KMP ਐਕਸਪ੍ਰੈਸ ਵੇਅ ਕੰਢੇ ਸੌਂ ਰਹੇ ਮਜ਼ਦੂਰਾਂ ਨੂੰ ਤੇਜ਼ ਰਫ਼ਤਾਰ ਟਰੱਕ ਨੇ ਦਰੜਿਆ |

Jass Grewal by Jass Grewal
May 19, 2022
in ਦੇਸ਼
Reading Time: 1 min read
0 0
0

ਕੁੰਡਲੀ-ਮਾਨੇਸਰ-ਪਲਵਲ ਐਕਸਪ੍ਰੈਸ ਵੇਅ ‘ਤੇ ਵੀਰਵਾਰ ਸਵੇਰੇ ਦਰਦਨਾਕ ਸੜਕ ਹਾਦਸਾ ਵਾਪਰਿਆ ਹੈ । ਇਸ ਹਾਦਸੇ ਵਿੱਚ ਹਾਦਸੇ ‘ਚ 3 ਲੋਕਾਂ ਦੀ ਮੌਤ ਹੋ ਗਈ ਜਦਕਿ 11 ਜਣੇ ਗੰਭੀਰ ਜ਼ਖ਼ਮੀ ਹੋ ਗਏ ਹਨ। 10 ਜ਼ਖਮੀਆਂ ਨੂੰ ਇਲਾਜ ਲਈ ਪੀਜੀਆਈ ਰੋਹਤਕ ਭੇਜ ਗਿਆ। 1 ਜ਼ਖਮੀ ਨੂੰ ਇਲਾਜ ਲਈ ਬਹਾਦਰਗੜ੍ਹ ਦੇ ਟਰਾਮਾ ਸੈਂਟਰ ਵਿੱਚ ਦਾਖਲ ਕਰਵਾਇਆ ਗਿਆ। ਮਿਲੀ ਜਾਣਕਾਰੀ ਸਾਰੇ ਮ੍ਰਿਤਕ ਅਤੇ ਜ਼ਖਮੀ KMP ‘ਤੇ ਮੁਰੰਮਤ ਦਾ ਕੰਮ ਕਰਦੇ ਹਨ।

ਦੱਸਿਆ ਜਾ ਰਿਹਾ ਹੈ ਕਿ ਐਕਸਪ੍ਰੈਸ ਵੇਅ ‘ਤੇ ਮੁਰੰਮਤ ਦਾ ਕੰਮ ਚੱਲ ਰਿਹਾ ਸੀ, ਜਿੱਥੇ ਵੱਡੀ ਗਿਣਤੀ ਵਿੱਚ ਮਜ਼ਦੂਰ ਕੰਮ ਕਰ ਰਹੇ ਸਨ । ਮਜ਼ਦੂਰ ਕੰਮ ਤੋਂ ਬਾਅਦ ਥੱਕ ਕੇ ਸੜਕ ਦੇ ਕਿਨਾਰੇ ਹੀ ਸੌਂ ਗਏ ਸਨ। ਇਸ ਦੌਰਾਨ ਇੱਕ ਤੇਜ਼ ਰਫ਼ਤਾਰ ਟਰੱਕ ਉਨ੍ਹਾਂ ਦੇ ਉੱਪਰ ਚੜ੍ਹ ਗਿਆ ਅਤੇ ਉਨ੍ਹਾਂ ਨੂੰ ਕੁਚਲ ਦਿੱਤਾ। ਜਿਸ ਕਾਰਨ ਇਸ ਹਾਦਸੇ ਵਿੱਚ 3 ਮਜ਼ਦੂਰਾਂ ਦੀ ਮੌਤ ਹੋ ਗਈ ਹੈ, ਜਦਕਿ ਕੁਝ ਲੋਕਾਂ ਨੇ ਭੱਜ ਕੇ ਆਪਣੀ ਜਾਨ ਬਚਾਈ।

 

ਇਸ ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਦੀ ਟੀਮ ਨੇ ਮੌਕੇ ‘ਤੇ ਪਹੁੰਚ ਕੇ ਜ਼ਖਮੀਆਂ ਨੂੰ ਹਸਪਤਾਲ ਪਹੁੰਚਾਇਆ ਅਤੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ । ਇਸ ਹਾਦਸੇ ਵਿੱਚ ਜਾਨ ਗਵਾਉਣ ਵਾਲੇ ਮਜ਼ਦੂਰਾਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਦੱਸ ਦੇਈਏ ਕਿ ਇਹ ਸੜਕ ਹਾਦਸਾ ਅਸੋਦਾ ਟੋਲ ਨੇੜੇ ਵਾਪਰਿਆ ਹੈ। ਪੁਲਿਸ ਵੱਲੋਂ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ।

Previous Post

ਅੱਜ ਚੰਡੀਗੜ੍ਹ ਕੂਚ ਕਰਨਗੇ ਕਿਸਾਨ, ਕਿਸਾਨਾਂ ਨੇ ਚੰਡੀਗੜ੍ਹ-ਮੋਹਾਲੀ ਬਾਰਡਰ ‘ਤੇ ਕੱਟੀ ਰਾਤ |

Next Post

ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ ਅਪਣੇ ਬਿਆਨ ਲਈ ਦੇਸ਼ਵਾਸੀਆਂ ਕੋਲੋਂ ਮੁਆਫ਼ੀ ਮੰਗਣ- ਹਰਜੀਤ ਗਰੇਵਾਲ |

Next Post
ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ ਅਪਣੇ ਬਿਆਨ ਲਈ ਦੇਸ਼ਵਾਸੀਆਂ ਕੋਲੋਂ ਮੁਆਫ਼ੀ ਮੰਗਣ- ਹਰਜੀਤ ਗਰੇਵਾਲ |

ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ ਅਪਣੇ ਬਿਆਨ ਲਈ ਦੇਸ਼ਵਾਸੀਆਂ ਕੋਲੋਂ ਮੁਆਫ਼ੀ ਮੰਗਣ- ਹਰਜੀਤ ਗਰੇਵਾਲ |

Recent News

  • ਮਨੁੱਖੀ ਤਸਕਰੀ ‘ਤੇ ਪੰਜਾਬ-ਹਰਿਆਣਾ ਹਾਈ ਕੋਰਟ ਸਖ਼ਤ; ਮੁਲਜ਼ਮਾਂ ਨੂੰ ਜ਼ਮਾਨਤ ਦੇਣ ਤੋਂ ਕੀਤਾ ਇਨਕਾਰ
  • ਲਵਜੀਤ ਕਲਸੀ ਬਠਿੰਡਾ ਨਗਰ ਨਿਗਮ ਦੇ ਹੋਣਗੇ ਨਵੇਂ ਕਮਿਸ਼ਨਰ, ਪਹਿਲਾਂ ਵੀ ਨਿਭਾ ਚੁੱਕੇ ਹਨ ਮੁੱਖ ਪ੍ਰਸ਼ਾਸਕੀ ਭੂਮਿਕਾਵਾਂ
  • ਮੇਰੇ ਦਿਲ ਅੰਦਰ ਸਿੱਖ ਕੌਮ ਲਈ ਹੈ ਬੇਹੱਦ ਆਦਰ ਤੇ ਸਤਿਕਾਰ- ਡਾਇਰੈਕਟਰ ਆਦਿੱਤਿਆ ਧਰ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers