RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਦੇਸ਼

LAC ‘ਤੇ ਆਪਸ ‘ਚ ਭਿੜੇ ਭਾਰਤੀ-ਚੀਨੀ ਫੌਜੀ, ਚੀਨੀਆਂ ‘ਤੇ ਭਾਰੀ ਪਏ ਭਾਰਤੀ ਜਵਾਨ

LAC 'ਤੇ ਆਪਸ 'ਚ ਭਿੜੇ ਭਾਰਤੀ-ਚੀਨੀ ਫੌਜੀ, ਚੀਨੀਆਂ 'ਤੇ ਭਾਰੀ ਪਏ ਭਾਰਤੀ ਜਵਾਨ

Jass Grewal by Jass Grewal
December 14, 2022
in ਦੇਸ਼, ਰਾਜਨੀਤੀ, ਵਿਦੇਸ਼
Reading Time: 1 min read
0 0
0

ਸਰਹੱਦੀ ਵਿਵਾਦ ਦੇ ਚਲਦਿਆਂ ਇੱਕ ਵਾਰ ਫਿਰ ਭਾਰਤ ਅਤੇ ਚੀਨ ਦੇ ਸੈਨਿਕਾਂ ਵਿਚਾਲੇ ਝੜਪ ਹੋਣ ਦੀ ਖ਼ਬਰ ਸਾਹਮਣੇ ਆਈ ਹੈ ਜਿਸ ਦੀਆਂ ਤਸਵੀਰਾਂ ਵੀ ਕਾਫੀ ਵਾਇਰਲ ਹੋ ਰਹੀਆਂ ਹਨ। ਚੀਨ ਦੀ ਪੀਪਲਜ਼ ਲਿਬਰੇਸ਼ਨ ਆਰਮੀ LAC ‘ਤੇ ਪਹੁੰਚਣਾ ਚਾਹੁੰਦੀ ਸੀ ਪਰ ਭਾਰਤੀ ਜਵਾਨਾਂ ਨੇ ਮੂੰਹਤੋੜ ਜਵਾਬ ਦਿੱਤਾ, ਜਿਸ ‘ਚ ਕਈ ਭਾਰਤੀ ਅਤੇ ਚੀਨੀ ਸੈਨਿਕ ਜ਼ਖਮੀ ਹੋ ਗਏ। ਇਸ ਝੜਪ ਵਿੱਚ ਕਈ ਚੀਨੀ ਸੈਨਿਕਾਂ ਦੀਆਂ ਹੱਡੀਆਂ ਟੁੱਟ ਗਈਆਂ ਹਨ। 9 ਦਸੰਬਰ ਨੂੰ ਅਰੁਣਾਚਲ ਪ੍ਰਦੇਸ਼ ਦੇ ਤਵਾਂਗ ਵਿੱਚ ਦੋਵਾਂ ਦੇਸ਼ਾਂ ਦੇ ਸੈਨਿਕਾਂ ਵਿਚਾਲੇ ਹੋਈ ਇਸ ਹਿੰਸਕ ਝੜਪ ਵਿੱਚ ਭਾਰਤ ਨੇ 300 ਤੋਂ ਵੱਧ ਚੀਨੀ ਸੈਨਿਕਾਂ ਨੂੰ ਖਦੇੜ ਦਿੱਤਾ ਸੀ। ਇਸ ਘਟਨਾ ‘ਚ 20 ਚੀਨੀ ਸੈਨਿਕ ਜ਼ਖਮੀ ਹੋ ਗਏ। ਸੂਤਰਾਂ ਮੁਤਾਬਕ ਚੀਨ ਨੂੰ ਭਾਰੀ ਨੁਕਸਾਨ ਹੋਇਆ ਹੈ। ਹਾਲਾਂਕਿ, ਬਾਅਦ ਵਿੱਚ ਤਣਾਅ ਨੂੰ ਘੱਟ ਕਰਨ ਲਈ ਦੋਵਾਂ ਸੈਨਾਵਾਂ ਦੇ ਕਮਾਂਡਰਾਂ ਵਿਚਕਾਰ ਗੱਲਬਾਤ ਹੋਈ। ਤਵਾਂਗ ਸੈਕਟਰ ‘ਚ ਭਾਰਤ-ਚੀਨ ਝੜਪ ‘ਚ ਦੇਸ਼ ਦੇ ਕਈ ਜਵਾਨ ਜ਼ਖਮੀ ਵੀ ਹੋਏ ਹਨ।

ਅਰੁਣਾਚਲ ਪ੍ਰਦੇਸ਼ ਦੇ ਤਵਾਂਗ ‘ਚ ਜਿਸ ਖੇਤਰ ‘ਚ ਦੋਵਾਂ ਦੇਸ਼ਾਂ ਦੇ ਸੈਨਿਕਾਂ ਵਿਚਾਲੇ ਟਕਰਾਅ ਹੋਇਆ ਸੀ, ਉਹ ਇਲਾਕਾ ਹੁਣ ਬਰਫ ਦੀ ਲਪੇਟ ‘ਚ ਹੈ। ਚੀਨੀ ਸੈਨਿਕ ਇੱਕ ਭਾਰਤੀ ਚੌਕੀ ਨੂੰ ਉਖਾੜਨਾ ਚਾਹੁੰਦੇ ਸਨ ਪਰ ਭਾਰਤੀ ਫੌਜ ਨੇ ਮੂੰਹ ਤੋੜ ਜਵਾਬ ਦਿੱਤਾ ਹੈ। ਸਮਾਚਾਰ ਏਜੰਸੀ ਪੀਟੀਆਈ ਨੇ ਦੱਸਿਆ ਕਿ ਇਸ ਝੜਪ ਵਿੱਚ ਘੱਟੋ-ਘੱਟ ਛੇ ਭਾਰਤੀ ਸੈਨਿਕ ਜ਼ਖ਼ਮੀ ਹੋ ਗਏ ਅਤੇ ਉਨ੍ਹਾਂ ਨੂੰ ਇਲਾਜ ਲਈ ਗੁਹਾਟੀ ਲਿਆਂਦਾ ਗਿਆ। ਅਰੁਣਾਚਲ ਦੇ ਤਵਾਂਗ ਸੈਕਟਰ ਦੇ ਯਾਂਗਸਟੇ ਖੇਤਰ ਵਿੱਚ ਅਸਲ ਕੰਟਰੋਲ ਰੇਖਾ (ਐਲਏਸੀ) ਦੇ ਨਾਲ ਦੋ ਧਿਰਾਂ ਵਿਚਾਲੇ ਝੜਪਾਂ ਹੋਈਆਂ। ਕੰਡਿਆਲੀ ਤਾਰ ਪਾਰ ਕਰਨ ਕਾਰਨ ਦੋਵੇਂ ਪਾਸੇ ਦੇ ਸਿਪਾਹੀ ਜ਼ਖਮੀ ਹੋ ਗਏ। ਆਹਮੋ-ਸਾਹਮਣੇ ਦੋਨੋਂ ਧਿਰਾਂ ਦੇ ਕੁਝ ਜਵਾਨਾਂ ਨੂੰ ਮਾਮੂਲੀ ਸੱਟਾਂ ਲੱਗੀਆਂ। ਚੀਨੀ ਫੌਜੀ ਭਾਰਤੀ ਚੌਕੀ ਨੂੰ ਹਟਾਉਣ ਲਈ ਤਵਾਂਗ ਆਏ ਸਨ। ਇਸੇ ਇਰਾਦੇ ਨਾਲ ਇਹ ਚੀਨੀ ਸੈਨਿਕ ਹੱਥਾਂ ਵਿੱਚ ਡੰਡੇ ਲੈ ਕੇ ਆਏ ਸਨ।

 

Tags: International News
Previous Post

ਸਾਈਬਰ ਠੱਗਾਂ ਨੇ ਲੱਭ ਲਿਆ ਠੱਗੀ ਦਾ ਨਵਾਂ ਤਰੀਕਾ, ਬਿਨਾਂ OTP ਦੇ ਖਾਤੇ ‘ਚੋਂ ਨਿਕਲੇ 50 ਲੱਖ

Next Post

ਪ੍ਰਾਈਵੇਟ ਬੱਸ ਰੋਕਣ ’ਤੇ ਭੜਕੇ ਸੁਖਬੀਰ ਬਾਦਲ, ਮੀਡੀਆ ਨੂੰ ਵੀ ਦਿੱਤੀ ਚੇਤਾਵਨੀ

Next Post
ਪ੍ਰਾਈਵੇਟ ਬੱਸ ਰੋਕਣ ’ਤੇ ਭੜਕੇ ਸੁਖਬੀਰ ਬਾਦਲ, ਮੀਡੀਆ ਨੂੰ ਵੀ ਦਿੱਤੀ ਚੇਤਾਵਨੀ

ਪ੍ਰਾਈਵੇਟ ਬੱਸ ਰੋਕਣ ’ਤੇ ਭੜਕੇ ਸੁਖਬੀਰ ਬਾਦਲ, ਮੀਡੀਆ ਨੂੰ ਵੀ ਦਿੱਤੀ ਚੇਤਾਵਨੀ

Recent News

  • ਪੱਛਮੀ ਬੰਗਾਲ ‘ਚ ਦੁਬਾਰਾ ਹੋਣਗੀਆਂ ਚੋਣਾਂ? EVM ‘ਚ ਗੜਬੜੀ ਦੀਆਂ ਮਿਲੀਆਂ 77 ਸ਼ਿਕਾਇਤਾਂ, ਚੋਣ ਕਮਿਸ਼ਨ ਨੇ ਸ਼ੁਰੂ ਕੀਤੀ ਜਾਂਚ
  • BJP ਵੱਲੋਂ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੇ ਬਰਾਬਰ ਚੰਡੀਗੜ੍ਹ ‘ਚ ਲਗਾਈ ਜਾਵੇਗੀ ‘ਜਨਤਾ ਦੀ ਵਿਧਾਨ ਸਭਾ’
  • ‘ਹੁਣ ਬਹੁਤ ਹੋ ਚੁੱਕਾ, ਬੱਸ ਕਰੋ…’, ਜੰਮੂ-ਕਸ਼ਮੀਰ ‘ਚ ਹਿੰਸਾ ਨੂੰ ਲੈ ਕੇ ਪਾਕਿਸਤਾਨ ‘ਤੇ ਭੜਕੇ ਫਾਰੂਕ ਅਬਦੁੱਲਾ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers