RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
RMB Television
No Result
View All Result
Home ਪੰਜਾਬ

MP ਹਰਸਿਮਰਤ ਕੌਰ ਬਾਦਲ ‘ਤੇ ਮੁੱਖ ਮੰਤਰੀ ਮਾਨ ਦਾ ਨਿਸ਼ਾਨਾ, “ਗਰੀਬਾਂ ਘਰ ਇੰਨੇ ਦਾਣੇ ਨਹੀਂ ਜਿੰਨਾ ਇਨ੍ਹਾਂ ਕੋਲ…

MP ਹਰਸਿਮਰਤ ਕੌਰ ਬਾਦਲ ‘ਤੇ ਮੁੱਖ ਮੰਤਰੀ ਮਾਨ ਦਾ ਨਿਸ਼ਾਨਾ, “ਗਰੀਬਾਂ ਘਰ ਇੰਨੇ ਦਾਣੇ ਨਹੀਂ ਜਿੰਨਾ ਇਨ੍ਹਾਂ ਕੋਲ…

Jass Grewal by Jass Grewal
May 8, 2023
in ਪੰਜਾਬ, ਰਾਜਨੀਤੀ
Reading Time: 1 min read
0 0
0

ਪੰਜਾਬ ਦੇ ਪਾਣੀਆਂ ਨੂੰ ਬਚਾਉਣ ਲਈ ਸੀ.ਐਮ. ਪੰਜਾਬ ਭਗਵੰਤ ਮਾਨ ਨੇ ਗੜ੍ਹਸ਼ੰਕਰ ਦੇ ਪਿੰਡ ਸਿੰਬਲੀ ਵਿਖੇ ਛੋਟੀ ਵੇਈਂ ਪ੍ਰਾਜੈਕਟ ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਉਹਨਾਂ ਨੇ ਨਾਲ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰਾ ਸੰਤ ਬਲਬੀਰ ਸਿੰਘ ਸੀਚੇਵਾਲ ਵੀ ਮੌਜੂਦ ਸਨ। ਇਸ ਮੌਕੇ ਸੀ.ਐਮ. ਮਾਨ ਨੇ ਕਿਹਾ ਕਿ ਅੱਜ ਦੇ ਸਮੇਂ ‘ਚ ਨਹਿਰੀ ਪਾਣੀ ਦੀ ਵਰਤੋਂ ਘੱਟ ਹੋ ਰਹੀ ਹੈ ਜਦਕਿ ਨਹਿਰੀ ਪਾਣੀ ਦੀ ਵਰਤੋਂ ਵੱਧ ਕਰਨ ਦੀ ਲੋੜ ਹੈ। ਨਹਿਰੀ ਪਾਣੀ ਦੀ ਵਰਤੋਂ ਨਾਲ ਜ਼ਮੀਨ ਦੇ ਪਾਣੀ ਦੀ ਬਚਤ ਹੋਵੇਗੀ।

ਛੋਟੀ ਵੇਈਂ ਦਾ ਨੀਂਹ ਪੱਥਰ ਰੱਖਦੇ ਹੋਏ CM #BhagwantMann ਜੀ | ਹੁਸ਼ਿਆਰਪੁਰ ਜ਼ਿਲ੍ਹੇ ਦੇ ਪਿੰਡ ਸਿੰਬਲੀ ਤੋਂ Live https://t.co/03a04e50Eb

— AAP Punjab (@AAPPunjab) May 8, 2023

ਇਸ ਤੋਂ ਬਾਅਦ ਸੀ.ਐਮ. ਮਾਨ ਨੇ ਵਿਰੋਧੀਆਂ ‘ਤੇ ਤੰਜ ਕਸਦਿਆਂ ਕਿਹਾ ਕਿ ਕਿਸੇ ਵੀ ਸਰਕਾਰਾਂ ਦੇ ਮੈਨਿਫੈਸਟੋ ਵਿਚ ਹਵਾ, ਪਾਣੀ ਅਤੇ ਧਰਤੀ ਨੂੰ ਬਚਾਉਣ ਦੀ ਗੱਲ ਨਹੀਂ ਵੇਖੋਗੇ।  ਉਹਨਾਂ ਕਿਹਾ ਕੋਈ ਵੀ ਲੀਡਰ ਧਰਤੀ, ਪਾਣੀ ਅਤੇ ਹਵਾ ਦੀ ਗੱਲ ਕਰਦਾ ਨਜ਼ਰ ਨਹੀਂ ਆਊਗਾ ਕਿਉਂਕਿ ਇਹਨਾਂ ਦੀ ਵੋਟਾਂ ਨਹੀਂ ਹੁੰਦੀਆਂ।  ਸੀ.ਐਮ. ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਮੈਨਿਫੈਸਟੋ ਵਿਚ ਨਫ਼ਰਤ ਸੀ। ਪਿਛਲੀਆਂ ਸਰਕਾਰਾਂ ਦੇ ਲੀਡਰਾਂ ਨੇ ਮੁੱਖ ਮੰਤਰੀ ਬਣਨ ਮਗਰੋਂ ਮਹਿਲਾਂ ਦੀਆਂ ਕੰਧਾਂ ਹੋਰ ਉੱਚੀਆਂ ਚੁੱਕ ਲਈਆਂ। ਅਸੀਂ ਆਪਣੇ ਮੈਨਿਫੈਸਟੋ ਵਿਚ ਵਾਤਾਵਰਣ ਨੂੰ ਰੱਖਿਆ। ਭਗਵੰਤ ਮਾਨ ਨੇ ਕਿਹਾ ਕਿ ਅੱਜ ਕੱਲ੍ਹ ਦੇ ਨੇਤਾ ਵੋਟਾਂ ਦੇ ਭੁੱਖੇ ਹਨ। ਇਸ ਤੋਂ ਇਲਾਵਾ ਸੀ.ਐਮ. ਮਾਨ ਨੇ MP ਹਰਸਿਮਰਤ ਕੌਰ ਬਾਦਲ ’ਤੇ ਵੀ ਤੰਜ ਕੱਸਿਆ ਅਤੇ ਕਿਹਾ ਕਿ ‘ਗਰੀਬਾਂ ਘਰ ਇੰਨੇ ਦਾਣੇ ਨਹੀਂ ਜਿੰਨਾ ਇਨ੍ਹਾਂ ਕੋਲ ਸੋਨਾ ਹੈ।’

Previous Post

“10 ਮਈ ਨੂੰ ‘ਆਪ’ ਵਲੋਂ ਬੂਥ ਕੈਪਚਰਿੰਗ ਕੀਤੀ ਜਾ ਸਕਦੀ”, ਚੰਨੀ ਦੇ ਇਲਜ਼ਾਮਾਂ ‘ਤੇ ਕੈਬਨਿਟ ਮੰਤਰੀ ਅਰੋੜਾ ਦਾ ਜਵਾਬ

Next Post

ਲੁਧਿਆਣਾ ‘ਚ ਵਾਪਰੀ ਵੱਡੀ ਵਾਰਦਾਤ, ਨਾਮੀ ਗੈਂਗਸਟਰ ਸੁੱਖਾ ਬਾੜੇਵਾਲੀਆ ਦਾ ਅੰਨ੍ਹੇਵਾਹ ਗੋਲ਼ੀਆਂ ਮਾਰ ਕੇ ਕਤਲ

Next Post
ਲੁਧਿਆਣਾ ‘ਚ ਵਾਪਰੀ ਵੱਡੀ ਵਾਰਦਾਤ, ਨਾਮੀ ਗੈਂਗਸਟਰ ਸੁੱਖਾ ਬਾੜੇਵਾਲੀਆ ਦਾ ਅੰਨ੍ਹੇਵਾਹ ਗੋਲ਼ੀਆਂ ਮਾਰ ਕੇ ਕਤਲ

ਲੁਧਿਆਣਾ ‘ਚ ਵਾਪਰੀ ਵੱਡੀ ਵਾਰਦਾਤ, ਨਾਮੀ ਗੈਂਗਸਟਰ ਸੁੱਖਾ ਬਾੜੇਵਾਲੀਆ ਦਾ ਅੰਨ੍ਹੇਵਾਹ ਗੋਲ਼ੀਆਂ ਮਾਰ ਕੇ ਕਤਲ

Recent News

  • ਰਵਨੀਤ ਸਿੰਘ ‌ਬਿੱਟੂ ਨੇ ਰਾਜਾ ਵੜਿੰਗ ’ਤੇ ਚੁੱਕੇ ਸਵਾਲ
  • ਮੈਂ ਗਗਨਦੀਪ ਦੇ ਪਰਿਵਾਰ ਦੀ ਇੱਛਾ ਦੇ ਨਾਲ ਹਾਂ ਖੜ੍ਹਾ- ਰਾਜਾ ਵੜਿੰਗ
  • ਰਾਮਪੁਰਾ ਫੂਲ ਬਲਾਕ ਸੰਮਤੀ ਚੋਣਾਂ ਸੰਬੰਧੀ ਅਰਸ਼ਦੀਪ ਸਿੰਘ ਕਲੇਰ ਨੇ ਦਿੱਤੀ ਜਾਣਕਾਰੀ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers