RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
RMB Television
No Result
View All Result
Home ਪੰਜਾਬ

NIA ਦੀ ਵਿਸ਼ੇਸ਼ ਟੀਮ ਪਹੁੰਚੀ ਤਰਨਤਾਰਨ ਦੇ ਸਰਹਾਲੀ ਥਾਣੇ, ਇਹਨਾਂ ਲੋਕਾਂ ਦੇ ਨਾਂ ਆਏ ਸਾਹਮਣੇ

NIA ਦੀ ਵਿਸ਼ੇਸ਼ ਟੀਮ ਪਹੁੰਚੀ ਤਰਨਤਾਰਨ ਦੇ ਸਰਹਾਲੀ ਥਾਣੇ, ਇਹਨਾਂ ਲੋਕਾਂ ਦੇ ਨਾਂ ਆਏ ਸਾਹਮਣੇ

Jass Grewal by Jass Grewal
December 11, 2022
in ਪੰਜਾਬ
0 0
0
NIA ਦੀ ਵਿਸ਼ੇਸ਼ ਟੀਮ ਪਹੁੰਚੀ ਤਰਨਤਾਰਨ ਦੇ ਸਰਹਾਲੀ ਥਾਣੇ, ਇਹਨਾਂ ਲੋਕਾਂ ਦੇ ਨਾਂ ਆਏ ਸਾਹਮਣੇ

ਤਰਨਤਾਰਨ ਅਧੀਨ ਆਉਂਦੇ ਸਰਹਾਲੀ ਥਾਣੇ ਦੇ ਸਾਂਝ ਕੇਂਦਰ ‘ਚ ਬੀਤੇ ਸ਼ੁੱਕਰਵਾਰ ਦੇਰ ਰਾਤ ਰਾਕੇਟ ਲਾਂਚਰ ਧਮਾਕੇ ਤੋਂ ਬਾਅਦ ਅਣਪਛਾਤੇ ਵਿਅਕਤੀਆਂ ਖ਼ਿਲਾਫ ਮਾਮਲਾ ਦਰਜ ਕਰਦੇ ਹੋਏ ਕੈਮਰਿਆਂ ਦੀ ਮਦਦ ਨਾਲ ਭਾਲ ਸ਼ੁਰੂ ਕਰ ਦਿੱਤੀ ਗਈ ਹੈ। ਉੱਥੇ ਹੀ ਦੇਸ਼ ਦੀ ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (NIA) ਦੀ ਵਿਸ਼ੇਸ਼ ਟੀਮ ਵੱਲੋਂ ਥਾਣੇ ਦਾ ਦੌਰਾ ਕਰਦੇ ਹੋਏ ਸਬੂਤ ਇਕੱਤਰ ਕਰਨੇ ਸ਼ੁਰੂ ਕਰ ਦਿੱਤੇ ਗਏ ਹਨ। ਜ਼ਿਕਰਯੋਗ ਹੈ ਕਿ ਟੀਮ ਵੱਲੋਂ ਜ਼ਿਲ੍ਹੇ ਦੇ ਕਸਬਾ ਹਰੀਕੇ ਪੱਤਣ ਵਿਖੇ ਗੈਂਗਸਟਰ ਲਖਬੀਰ ਸਿੰਘ ਲੰਡਾ ਸਮੇਤ ਹੋਰ ਕਈ ਸ਼ੱਕੀ ਵਿਅਕਤੀਆਂ ਦੇ ਘਰ ਵੀ ਛਾਪੇਮਾਰੀ ਕੀਤੀ ਗਈ ਹੈ।

ਬੀਤੇ ਸ਼ੁੱਕਰਵਾਰ ਰਾਤ ਕਰੀਬ 11 ਵਜੇ ਨੈਸ਼ਨਲ ਹਾਈਵੇ ਉੱਪਰ ਮੌਜੂਦ ਥਾਣਾ ਸਰਹਾਲੀ ਨੂੰ ਪਾਕਿਸਤਾਨ ਦੇ ਇਸ਼ਾਰੇ ਉੱਪਰ ਪ੍ਰੋਫ਼ੈਸਰ ਦੀ ਮਦਦ ਨਾਲ ਨਿਸ਼ਾਨਾ ਬਣਾਇਆ ਗਿਆ ਭਾਵੇਂ ਕਿ ਇਸ ਹਮਲੇ ਦੌਰਾਨ ਕਿਸੇ ਪੁਲਸ ਮੁਲਾਜ਼ਮਾਂ ਦਾ ਨੁਕਸਾਨ ਨਹੀਂ ਹੋਇਆ ਸੀ ਪ੍ਰੰਤੂ ਇਸ ਹਮਲੇ ਤੋਂ ਬਾਅਦ ਲੋਕਾਂ ਵਿਚ ਸਹਿਮ ਦਾ ਮਾਹੌਲ ਵੇਖਣ ਨੂੰ ਮਿਲ ਰਿਹਾ ਹੈ। ਐਤਵਾਰ ਸਵੇਰੇ ਥਾਣਾ ਸਰਹਾਲੀ ਵਿਖੇ ਐੱਨ. ਆਈ. ਏ.  ਦੀ ਵਿਸ਼ੇਸ਼ ਟੀਮ ਵੱਲੋਂ ਦਸਤਕ ਦਿੱਤੀ ਗਈ। ਸੂਤਰਾਂ ਤੋਂ ਇਹ ਵੀ ਪਤਾ ਲੱਗਾ ਹੈ ਕਿ ਜ਼ਿਲ੍ਹੇ ਵਿਚ ਮੌਜੂਦ ਗੈਂਗਸਟਰ ਲਖਬੀਰ ਸਿੰਘ ਲੰਡਾ ਨਿਵਾਸੀ ਹਰੀਕੇ ਪੱਤਣ ਸਮੇਤ ਕੁਝ ਹੋਰ ਸ਼ੱਕੀ ਵਿਅਕਤੀਆਂ ਦੇ ਘਰਾ ਵਿਚ ਵੀ ਟੀਮ ਵੱਲੋਂ ਛਾਪੇਮਾਰੀ ਕੀਤੀ ਗਈ ਹੈ। ਐਤਵਾਰ ਸਵੇਰੇ ਜ਼ਿਲ੍ਹੇ ਦੇ ਐੱਸ. ਐੱਸ. ਪੀ. ਗੁਰਮੀਤ ਸਿੰਘ ਚੌਹਾਨ, ਐੱਸ. ਪੀ. ਵਿਸ਼ਾਲਜੀਤ ਸਿੰਘ, ਡੀ. ਐੱਸ. ਪੀ. ਪੱਟੀ ਸਤਨਾਮ ਸਿੰਘ ਸਮੇਤ ਹੋਰ ਅਧਿਕਾਰੀਆਂ ਵੱਲੋਂ ਵੀ ਮੌਕੇ ਦਾ ਦੌਰਾ ਕੀਤਾ ਗਿਆ।

Tags: GangsterRPG Attack
Previous Post

ਟੀਮ ਇੰਡੀਆ ਦੇ ਨੌਜਵਾਨ ਬੱਲੇਬਾਜ਼ ਨੇ ਰਚਿਆ ਇਤਿਹਾਸ, ਵੱਡੇ-ਵੱਡੇ ਦਿਗਜ਼ਾਂ ਨੂੰ ਛੱਡਿਆ ਪਿੱਛੇ

Next Post

ਭਾਰਤੀ ਕ੍ਰਿਕਟਰ ਰਿਸ਼ਭ ਪੰਤ ਦੀਆਂ ਵਧੀਆਂ ਮੁਸ਼ਕਿਲਾਂ, ਲੱਗੇ ਗੰਭੀਰ ਇਲਜ਼ਾਮ

Next Post
ਭਾਰਤੀ ਕ੍ਰਿਕਟਰ ਰਿਸ਼ਭ ਪੰਤ ਦੀਆਂ ਵਧੀਆਂ ਮੁਸ਼ਕਿਲਾਂ, ਲੱਗੇ ਗੰਭੀਰ ਇਲਜ਼ਾਮ

ਭਾਰਤੀ ਕ੍ਰਿਕਟਰ ਰਿਸ਼ਭ ਪੰਤ ਦੀਆਂ ਵਧੀਆਂ ਮੁਸ਼ਕਿਲਾਂ, ਲੱਗੇ ਗੰਭੀਰ ਇਲਜ਼ਾਮ

Recent News

  • Delhi Budget ਤੋਂ ਪਹਿਲਾਂ ਵਿਧਾਨ ਸਭਾ ’ਚ ਦਹਿਸ਼ਤ: ਸਪੀਕਰ ਵਿਜੇਂਦਰ ਗੁਪਤਾ ਅਤੇ ਵਿਧਾਨ ਸਭਾ ਨੂੰ ਬੰਬ ਨਾਲ ਉਡਾਉਣ ਦੀ ਧਮਕੀ
  • ਹੈਰਾਨ ਕਰਨ ਵਾਲਾ ਮਾਮਲਾ: ਸ਼ਰਾਬ ਦੀ ਅਜਿਹੀ ਲੱਗੀ ਤਲਬ ਕਿ ਨੌਜਵਾਨ ਨੇ ਤੋੜ ਦਿੱਤੇ ਅੰਗਰੇਜ਼ੀ ਸ਼ਰਾਬ ਦੇ ਠੇਕੇ ਦੇ ਤਾਲੇ
  • ਫੌਜ ਵਿੱਚ ਮਹਿਲਾਵਾਂ ਦੀ ਵੱਡੀ ਜਿੱਤ: ਸੁਪਰੀਮ ਕੋਰਟ ਨੇ Permanent Commission ਦੇ ਰਾਹ ਖੋਲ੍ਹੇ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers