RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

NIA ਦੀ ਵੱਡੀ ਕਾਰਵਾਈ, ਫਰਾਰ ਅੱਤਵਾਦੀ ਲਖਬੀਰ ‘ਲੰਡਾ’ ਦੀ ਗ੍ਰਿਫ਼ਤਾਰੀ ਲਈ ਰੱਖਿਆ ਲੱਖਾਂ ਦਾ ਇਨਾਮ

NIA ਦੀ ਵੱਡੀ ਕਾਰਵਾਈ, ਫਰਾਰ ਅੱਤਵਾਦੀ ਲਖਬੀਰ 'ਲੰਡਾ' ਦੀ ਗ੍ਰਿਫ਼ਤਾਰੀ ਲਈ ਰੱਖਿਆ ਲੱਖਾਂ ਦਾ ਇਨਾਮ

Jass Grewal by Jass Grewal
February 16, 2023
in ਪੰਜਾਬ, ਵਿਦੇਸ਼
Reading Time: 1 min read
0 0
0

ਫਰਾਰ ਅੱਤਵਾਦੀ ਲਖਬੀਰ ਸਿੰਘ ਸੰਧੂ ਉਰਫ ਲਖਬੀਰ ਲੰਡਾ NIA ਨੇ ਨਿਸ਼ਾਨੇ ‘ਤੇ ਆ ਚੁੱਕਾ ਹੈ। ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ ਨੇ ਸ਼ਿਕੰਜਾ ਕੱਸਦਿਆਂ ਲਖਬੀਰ ਲੰਡਾ ਨੂੰ ਫੜਨ ਲਈ 15 ਲੱਖ ਦੇ ਇਨਾਮ ਦਾ ਐਲਾਨ ਕੀਤਾ ਹੈ।  ਇਸ ਮੌਕੇ ਏਜੰਸੀ ਵਲੋਂ ਇਕ ਨੋਟਿਸ ਵੀ ਜਾਰੀ ਕੀਤਾ ਗਿਆ ਹੈ। ਜਿਸ ਵਿਚ ਇਹ ਜਾਣਕਾਰੀ ਦਿੱਤੀ ਗਈ ਹੈ ਕਿ ਲਖਬੀਰ ਲੰਡਾ ਦੀ ਗ੍ਰਿਫ਼ਤਾਰੀ ਲਈ ਸੂਚਨਾ ਦੇਣ ਵਾਲੇ ਨੂੰ 15 ਲੱਖ ਦਾ ਇਨਾਮ ਤਾਂ ਦਿੱਤਾ ਹੀ ਜਾਵੇਗਾ ਅਤੇ ਨਾਲ ਹੀ ਨਾਲ ਜਾਣਕਾਰੀ ਦੇਣ ਵਾਲੇ ਵਿਅਕਤੀ ਦਾ ਨਾਂ ਗੁਪਤ ਰੱਖਿਆ ਜਾਵੇਗਾ।

ਇਥੇ ਦਸ ਦਈਏ ਕਿ ਹੈ ਕਿ ਲਖਬੀਰ ਲੰਡਾ ਪੰਜਾਬ ਦੇ ਤਰਨਤਾਰਨ ਜ਼ਿਲ੍ਹੇ ਦੇ ਪਿੰਡ ਹਰੀਕੇ ਦਾ ਰਹਿਣ ਵਾਲਾ ਲੰਡਾ ਇਸ ਸਮੇਂ ਕੈਨੇਡਾ ਵਿੱਚ ਲੁਕਿਆ ਹੋਇਆ ਹੈ। ਕਾਬਿਲੇਗੌਰ ਹੈ ਕਿ ਲਖਬੀਰ ਲੰਡਾ 2022 ਵਿੱਚ ਮੋਹਾਲੀ ‘ਚ ਪੰਜਾਬ ਪੁਲਿਸ ਦੇ ਖੁਫੀਆ ਹੈੱਡਕੁਆਰਟਰ ‘ਤੇ ਗ੍ਰਨੇਡ ਹਮਲੇ ਨਾਲ ਸਬੰਧਤ ਇੱਕ ਕੇਸ ਵਿੱਚ ਐੱਨ.ਆਈ.ਏ ਨੂੰ ਲੋੜੀਂਦਾ ਹੈ।

Tags: Big ActionGangsterNIA
Previous Post

ਇਕ ਹੋਰ ਬੰਦੀ ਸਿੰਘ ਨੁੰ ਮਿਲੀ ਪੈਰੋਲ, 28 ਦਿਨਾਂ ਲਈ ਆਏ ਬਾਹਰ

Next Post

ਕੈਪਟਨ ਦਾ OSD ਫਸਿਆ ਕਸੂਤਾ, ਵਿਜੀਲੈਂਸ ਨੇ ਕੀਤਾ ਤਲਬ, ਖੰਗਾਲੇ ਦਸਤਾਵੇਜ਼

Next Post
ਕੈਪਟਨ ਦਾ OSD ਫਸਿਆ ਕਸੂਤਾ, ਵਿਜੀਲੈਂਸ ਨੇ ਕੀਤਾ ਤਲਬ, ਖੰਗਾਲੇ ਦਸਤਾਵੇਜ਼

ਕੈਪਟਨ ਦਾ OSD ਫਸਿਆ ਕਸੂਤਾ, ਵਿਜੀਲੈਂਸ ਨੇ ਕੀਤਾ ਤਲਬ, ਖੰਗਾਲੇ ਦਸਤਾਵੇਜ਼

Recent News

  • ਪੱਛਮੀ ਬੰਗਾਲ ‘ਚ ਦੁਬਾਰਾ ਹੋਣਗੀਆਂ ਚੋਣਾਂ? EVM ‘ਚ ਗੜਬੜੀ ਦੀਆਂ ਮਿਲੀਆਂ 77 ਸ਼ਿਕਾਇਤਾਂ, ਚੋਣ ਕਮਿਸ਼ਨ ਨੇ ਸ਼ੁਰੂ ਕੀਤੀ ਜਾਂਚ
  • BJP ਵੱਲੋਂ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੇ ਬਰਾਬਰ ਚੰਡੀਗੜ੍ਹ ‘ਚ ਲਗਾਈ ਜਾਵੇਗੀ ‘ਜਨਤਾ ਦੀ ਵਿਧਾਨ ਸਭਾ’
  • ‘ਹੁਣ ਬਹੁਤ ਹੋ ਚੁੱਕਾ, ਬੱਸ ਕਰੋ…’, ਜੰਮੂ-ਕਸ਼ਮੀਰ ‘ਚ ਹਿੰਸਾ ਨੂੰ ਲੈ ਕੇ ਪਾਕਿਸਤਾਨ ‘ਤੇ ਭੜਕੇ ਫਾਰੂਕ ਅਬਦੁੱਲਾ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers