RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
RMB Television
No Result
View All Result
Home ਪੰਜਾਬ

ਰਾਜਪਾਲ ਦੇ ਇਲਜ਼ਾਮਾਂ ‘ਤੇ ਭਗਵੰਤ ਮਾਨ ਦਾ ਠੋਕਵਾਂ ਬਿਆਨ, ਕੁਝ ਦੇਰ ਇੰਤਜ਼ਾਰ ਕਰੋ ਰਾਜਪਾਲ, ਹਰ ਗੱਲ ਦਾ ਜਵਾਬ ਦਿੱਤਾ ਜਾਵੇਗਾ |

ਰਾਜਪਾਲ ਦੇ ਇਲਜ਼ਾਮਾਂ 'ਤੇ ਭਗਵੰਤ ਮਾਨ ਦਾ ਠੋਕਵਾਂ ਬਿਆਨ, ਕੁਝ ਦੇਰ ਇੰਤਜ਼ਾਰ ਕਰੋ ਰਾਜਪਾਲ, ਹਰ ਗੱਲ ਦਾ ਜਵਾਬ ਦਿੱਤਾ ਜਾਵੇਗਾ |

Jass Grewal by Jass Grewal
August 26, 2023
in ਪੰਜਾਬ
Reading Time: 1 min read
0 0
0

ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਅਤੇ ਮੁੱਖ ਮੰਤਰੀ ਭਗਵੰਤ ਮਾਨ ਵਿਚਾਲੇ ਟਕਰਾਅ ਇਕ ਵਾਰ ਫਿਰ ਵਧ ਗਿਆ ਹੈ। ਸ਼ੁੱਕਰਵਾਰ ਨੂੰ ਰਾਜਪਾਲ ਨੇ ਮੁੱਖ ਮੰਤਰੀ ਨੂੰ ਪੱਤਰ ਲਿਖ ਕੇ ਸੰਵਿਧਾਨਕ ਕਾਰਵਾਈ ਤਹਿਤ ਰਾਸ਼ਟਰਪਤੀ ਸ਼ਾਸਨ ਲਗਾਉਣ ਦੀ ਚੇਤਾਵਨੀ ਦਿੱਤੀ ਸੀ ਅਤੇ ਕਿਹਾ ਸੀ ਕਿ ਰਾਜ ਸਰਕਾਰ ਰਾਜ ਭਵਨ ਵੱਲੋਂ ਮੰਗੀ ਗਈ ਜਾਣਕਾਰੀ ਨਹੀਂ ਦੇ ਰਹੀ। ਇਹ ਸੰਵਿਧਾਨਕ ਫਰਜ਼ ਦਾ ਅਪਮਾਨ ਹੈ।

ਹੁਣ ਇਸ ‘ਤੇ ਸੀਐਮ ਭਗਵੰਤ ਮਾਨ ਨੇ ਜਵਾਬੀ ਕਾਰਵਾਈ ਕੀਤੀ ਹੈ। ਮਾਨ ਨੇ ਸ਼ਨੀਵਾਰ ਨੂੰ ਪੰਜਾਬ ਭਵਨ ‘ਚ ਪ੍ਰੈੱਸ ਕਾਨਫਰੰਸ ‘ਚ ਕਿਹਾ ਕਿ ਰਾਜਪਾਲ ਇੰਤਜ਼ਾਰ ਕਰੋ, ਤੁਸੀਂ ਜੋ ਜਾਣਕਾਰੀ ਮੰਗੀ ਹੈ, ਉਹ ਮੁਹੱਈਆ ਕਰਵਾਈ ਜਾਵੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਰਾਜਪਾਲ ਬਨਵਾਰੀਲਾਲ ਪੁਰੋਹਿਤ ਦੇ ਸਾਰੇ ਪੱਤਰ ਜੋ ਮੈਂ ਪੜ੍ਹੇ ਹਨ, ਉਨ੍ਹਾਂ ਤੋਂ ਪਤਾ ਲੱਗਦਾ ਹੈ ਕਿ ਰਾਜਪਾਲ ਸੱਤਾ ਦੇ ਭੁੱਖੇ ਹਨ। ਮੈਂ ਉਨ੍ਹਾਂ ਨੂੰ ਰਾਜਸਥਾਨ ਵਿੱਚ ਵਿਧਾਨ ਸਭਾ ਚੋਣਾਂ ਲੜਨ ਅਤੇ ਭਾਜਪਾ ਦਾ ਮੁੱਖ ਮੰਤਰੀ ਚਿਹਰਾ ਬਣਨ ਦਾ ਸੁਝਾਅ ਦਿੰਦਾ ਹਾਂ।

ਮਾਨ ਨੇ ਦੱਸਿਆ ਕਿ ਇਕੱਲੇ ਅਗਸਤ ਮਹੀਨੇ ਵਿਚ ਹੀ 41 ਕਿਲੋ ਹੈਰੋਇਨ ਫੜੀ ਗਈ ਹੈ। ਹੁਣ ਤੱਕ 753 ਗੈਂਗਸਟਰ ਗ੍ਰਿਫਤਾਰ ਕੀਤੇ ਜਾ ਚੁੱਕੇ ਹਨ ਅਤੇ 786 ਹਥਿਆਰ ਅਤੇ ਵਾਹਨ ਜ਼ਬਤ ਕੀਤੇ ਜਾ ਚੁੱਕੇ ਹਨ। ਪੰਜਾਬ ਵਿੱਚ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਕਾਬੂ ਹੇਠ ਹੈ।

Previous Post

ਪੰਜਾਬ ਸਰਕਾਰ ਵਲੋਂ ਪੰਜਾਬ ਦੇ ਚਾਰ ਜ਼ਿਲ੍ਹਿਆਂ ‘ਚ ਨਹਿਰ ਬਣਾਉਣ ਦਾ ਫੈਸਲਾ, ਮੀਤ ਹੇਅਰ ਨੇ ਦਿੱਤੀ ਜਾਣਕਾਰੀ

Next Post

ਪੰਜਾਬ ਦੇ 10 ਜਿਲਾਂ ਵਿੱਚ ਮੀਂਹ ਦਾ ਅਲਰਟ ਜ਼ਾਰੀ ,ਇਨ੍ਹਾਂ ਪਿੰਡਾਂ ਨੂੰ ਹੋ ਸਕਦਾ ਹੈ ਭਾਰੀ ਨੁਕਸਾਨ

Next Post
school holidays rain

ਪੰਜਾਬ ਦੇ 10 ਜਿਲਾਂ ਵਿੱਚ ਮੀਂਹ ਦਾ ਅਲਰਟ ਜ਼ਾਰੀ ,ਇਨ੍ਹਾਂ ਪਿੰਡਾਂ ਨੂੰ ਹੋ ਸਕਦਾ ਹੈ ਭਾਰੀ ਨੁਕਸਾਨ

Recent News

  • ਰਵਨੀਤ ਸਿੰਘ ‌ਬਿੱਟੂ ਨੇ ਰਾਜਾ ਵੜਿੰਗ ’ਤੇ ਚੁੱਕੇ ਸਵਾਲ
  • ਮੈਂ ਗਗਨਦੀਪ ਦੇ ਪਰਿਵਾਰ ਦੀ ਇੱਛਾ ਦੇ ਨਾਲ ਹਾਂ ਖੜ੍ਹਾ- ਰਾਜਾ ਵੜਿੰਗ
  • ਰਾਮਪੁਰਾ ਫੂਲ ਬਲਾਕ ਸੰਮਤੀ ਚੋਣਾਂ ਸੰਬੰਧੀ ਅਰਸ਼ਦੀਪ ਸਿੰਘ ਕਲੇਰ ਨੇ ਦਿੱਤੀ ਜਾਣਕਾਰੀ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers