RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
RMB Television
No Result
View All Result
Home ਦੇਸ਼

PM ਮੋਦੀ ਦੀ ਅਗਵਾਈ ਹੇਠ ਹੋ ਰਹੀ ਨੀਤੀ ਆਯੋਗ ਮੀਟਿੰਗ, ਕਰੀਬ ਅੱਧਾ ਦਰਜਨ ਮੁੱਖ ਮੰਤਰੀਆਂ ਨੇ ਕੀਤਾ ਬਾਈਕਾਟ

PM ਮੋਦੀ ਦੀ ਅਗਵਾਈ ਹੇਠ ਹੋ ਰਹੀ ਨੀਤੀ ਆਯੋਗ ਮੀਟਿੰਗ, ਕਰੀਬ ਅੱਧਾ ਦਰਜਨ ਮੁੱਖ ਮੰਤਰੀਆਂ ਨੇ ਕੀਤਾ ਬਾਈਕਾਟ

Jass Grewal by Jass Grewal
May 27, 2023
in ਦੇਸ਼, ਰਾਜਨੀਤੀ
0 0
0
PM ਮੋਦੀ ਦੀ ਅਗਵਾਈ ਹੇਠ ਹੋ ਰਹੀ ਨੀਤੀ ਆਯੋਗ ਮੀਟਿੰਗ, ਕਰੀਬ ਅੱਧਾ ਦਰਜਨ ਮੁੱਖ ਮੰਤਰੀਆਂ ਨੇ ਕੀਤਾ ਬਾਈਕਾਟ

ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਖ-ਵੱਖ ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਦਿੱਲੀ ‘ਚ ਨੀਤੀ ਆਯੋਗ ਮੀਟਿੰਗ ਕਰ ਰਹੇ ਹਨ। ਪਰ ਦਿੱਲੀ ਅਤੇ ਪੰਜਾਬ ਸਣੇ ਕਈ ਸੂਬਿਆਂ ਦੇ ਮੁੱਖ ਮੰਤਰੀਆਂ ਨੇ ਇਸ ਮੀਟਿੰਗ ਦਾ ਬਾਈਕਾਟ ਕੀਤਾ ਹੈ। ਇਸ ਮੀਟਿੰਗ ਨੂੰ ਲੈਕੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਟਵੀਟ ਅਤੇ ਪ੍ਰਧਾਨ ਮੰਤਰੀ ਨੂੰ ਚਿੱਠੀ ਵੀ ਲਿਖੀ ਹੈ ।

ਉਹਨਾਂ ਟਵੀਟ ਕਰਦਿਆਂ ਲਿਖਿਆ ਹੈ ਕਿ, ਜੇਕਰ ਦੇਸ਼ ਦਾ ਪ੍ਰਧਾਨ ਮੰਤਰੀ ਸੁਪਰੀਮ ਕੋਰਟ ਦੇ ਹੁਕਮਾਂ ਨੂੰ ਮੰਨਣ ਤੋਂ ਇਨਕਾਰ ਕਰਦਾ ਹੈ ਤਾਂ ਲੋਕ ਇਨਸਾਫ਼ ਲਈ ਕਿੱਥੇ ਜਾਣਗੇ? ਪ੍ਰਧਾਨ ਮੰਤਰੀ ਜੀ, ਤੁਸੀਂ ਦੇਸ਼ ਦੇ ਪਿਤਾ ਵਰਗੇ ਹੋ। ਤੁਸੀਂ ਗੈਰ-ਭਾਜਪਾ ਸਰਕਾਰਾਂ ਨੂੰ ਕੰਮ ਕਰਨ ਦਿਓ, ਉਨ੍ਹਾਂ ਦੇ ਕੰਮ ਨਾ ਰੋਕੋ। ਲੋਕ ਤੁਹਾਡੇ ਆਰਡੀਨੈਂਸ ਤੋਂ ਬਹੁਤ ਨਾਰਾਜ਼ ਹਨ। ਭਲਕੇ ਨੀਤੀ ਆਯੋਗ ਦੀ ਮੀਟਿੰਗ ਵਿੱਚ ਸ਼ਾਮਲ ਹੋਣਾ ਮੇਰੇ ਲਈ ਸੰਭਵ ਨਹੀਂ ਹੋਵੇਗਾ।

ਨਾਲ ਹੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਇਸ ਮੀਟਿੰਗ ਦਾ ਬਾਈਕਾਟ ਕੀਤਾ ਹੈ । ਕਿਉਂਕਿ ਪੰਜਾਬ ਸਰਕਾਰ ਕੇਂਦਰ ਨਾਲ ਇਸ ਲਈ ਵੀ ਨਰਾਜ਼ ਹੈ ਕਿ ਕੇਂਦਰ ਵੱਲੋਂ ਪੇਂਡੂ ਵਿਕਾਸ ਫੰਡ ਰੋਕਿਆ ਗਿਆ ਹੈ । ਇਸ ਤੋਂ ਇਲਾਵਾ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ, ਤਮਿਲਨਾਡੂ ਦੇ ਮੁੱਖ ਮੰਤਰੀ ਐਮ ਕੇ ਸਟਾਲਿਨ ਤੇ ਬਿਹਾਰ ਦੇ ਮੁੱਖ ਮੰਤਰੀ ਨੀਤੀਸ਼ ਕੁਮਾਰ ਤੇ ਤੇਲੰਗਾਨਾ ਦੇ ਮੁੱਖ ਮੰਤਰੀ ਕੇਸੀਆਰ ਨੇ ਵੀ ਇਸ ਮੀਟਿੰਗ ਤੋਂ ਦੂਰੀ ਬਣਾਈ ਹੈ ।

Previous Post

ਕਰੋੜਾਂ ਦੀ ਧੋਖਾਧੜੀ ਕਰਨ ਵਾਲੀ ਕੰਪਨੀ ਪਰਲ ਗਰੁੱਪ ਦੀਆਂ ਵੱਧੀਆਂ ਮੁਸ਼ਕਿਲਾਂ, ਵਿਜੀਲੈਂਸ ਨੇ ਗਠਿਤ ਕੀਤੀ SIT

Next Post

ਜੇਕਰ ਭਤੀਜੇ ਜਾਂ ਭਾਣਜੇ ਨੇ ਕੋਈ ਗਲਤੀ ਕੀਤੀ ਤਾਂ ਇਸ ’ਚ ਸਾਬਕਾ ਸੀਐਮ ਚੰਨੀ ਦਾ ਕੀ ਕਸੂਰ? ਰਾਜਾ ਵੜਿੰਗ ਦਾ ਅਹਿਮ ਬਿਆਨ

Next Post
ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੂੰ ਮਿਲ ਰਹੀਆਂ ਜਾਨੋ ਮਾਰਨ ਦੀਆਂ ਧਮਕੀਆਂ, ਪੰਜਾਬ ਸਰਕਾਰ ‘ਤੇ ਸਾਧਿਆ ਨਿਸ਼ਾਨਾ

ਜੇਕਰ ਭਤੀਜੇ ਜਾਂ ਭਾਣਜੇ ਨੇ ਕੋਈ ਗਲਤੀ ਕੀਤੀ ਤਾਂ ਇਸ ’ਚ ਸਾਬਕਾ ਸੀਐਮ ਚੰਨੀ ਦਾ ਕੀ ਕਸੂਰ? ਰਾਜਾ ਵੜਿੰਗ ਦਾ ਅਹਿਮ ਬਿਆਨ

Recent News

  • Delhi Budget ਤੋਂ ਪਹਿਲਾਂ ਵਿਧਾਨ ਸਭਾ ’ਚ ਦਹਿਸ਼ਤ: ਸਪੀਕਰ ਵਿਜੇਂਦਰ ਗੁਪਤਾ ਅਤੇ ਵਿਧਾਨ ਸਭਾ ਨੂੰ ਬੰਬ ਨਾਲ ਉਡਾਉਣ ਦੀ ਧਮਕੀ
  • ਹੈਰਾਨ ਕਰਨ ਵਾਲਾ ਮਾਮਲਾ: ਸ਼ਰਾਬ ਦੀ ਅਜਿਹੀ ਲੱਗੀ ਤਲਬ ਕਿ ਨੌਜਵਾਨ ਨੇ ਤੋੜ ਦਿੱਤੇ ਅੰਗਰੇਜ਼ੀ ਸ਼ਰਾਬ ਦੇ ਠੇਕੇ ਦੇ ਤਾਲੇ
  • ਫੌਜ ਵਿੱਚ ਮਹਿਲਾਵਾਂ ਦੀ ਵੱਡੀ ਜਿੱਤ: ਸੁਪਰੀਮ ਕੋਰਟ ਨੇ Permanent Commission ਦੇ ਰਾਹ ਖੋਲ੍ਹੇ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers