RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

Punjab Budget 2023-24: ਪੰਜਾਬ ਦੀ ਕਾਨੂੰਨ ਵਿਵਸਥਾ ਨੂੰ ਬਣਾਏ ਰੱਖਣ ਲਈ ਸਰਕਾਰ ਦਾ ਅਹਿਮ ਐਲਾਨ

Punjab Budget 2023-24: ਪੰਜਾਬ ਦੀ ਕਾਨੂੰਨ ਵਿਵਸਥਾ ਨੂੰ ਬਣਾਏ ਰੱਖਣ ਲਈ ਸਰਕਾਰ ਦਾ ਅਹਿਮ ਐਲਾਨ

Jass Grewal by Jass Grewal
March 10, 2023
in ਪੰਜਾਬ, ਰਾਜਨੀਤੀ
0 0
0

ਪੰਜਾਬ ਦੀ ਕਾਨੂੰਨ ਵਿਵਸਥਾ ਨੂੰ ਲੈਕੇ ਲਗਾਤਾਰ ਵਿਰੋਧੀਆਂ ਵਲੋਂ ਮਾਨ ਸਰਕਾਰ ਨੂੰ ਨਿਸ਼ਾਨਾ ਬਣਾਇਆ ਜਾਂਦਾ ਰਿਹਾ ਹੈ। ਜਿਸ ਤੋਂ ਬਾਅਦ ਹੁਣ ਪੰਜਾਬ ਦੀ ਕਾਨੂੰਨ ਵਿਵਸਥਾ ਨੂੰ ਸੁਧਾਰਨ ਲਈ ਅਤੇ ਇਸ ਵਿਵਸਥਾ ਨੂੰ ਬਣਾਕੇ ਰੱਖਣ ਲਈ 10,523 ਕਰੋੜ ਰੁਪਏ ਦਾ ਪ੍ਰਸਤਾਵ ਰੱਖਿਆ ਹੈ ਜੋ ਕਿ ਪਿਛਲੇ ਸਾਲ ਤੋਂ 11 ਫੀਸਦ ਵੱਧ ਹੈ। ਇਸ ਦੀ ਜਾਣਕਾਰੀ ਵਿੱਤ ਮੰਤਰੀ ਹਰਪਾਲ ਚੀਮਾ ਬਜਟ ਪੇਸ਼ ਕਰਦੇ ਸਮੇਂ ਸਾਂਝੀ ਕੀਤੀ ਹੈ। ਇਸ ਤੋਂ ਇਲਾਵਾ ਹੋਰ ਖੇਤਰਾਂ ’ਤੇ ਪੰਜਾਬ ਸਰਕਾਰ ਵਲੋਂ ਮੁੱਖ ਤੌਰ ’ਤੇ ਫੌਕਸ ਕੀਤਾ ਗਿਆ ਹੈ।

ਖਜ਼ਾਨਾ ਮੰਤਰੀ ਚੀਮਾ ਨੇ ਕਿਹਾ ਕਿ ਪੰਜਾਬ ਪੁਲਿਸ ਦੇ ਕਾਊਂਟਰ ਇੰਟੈਲੀਜੈਂਸ਼ ਵਿੰਗ ਨੂੰ ਨਵੇਂ ਉਪਕਰਣਾਂ ਅਤੇ ਬੁਨਿਆਧੀ ਢਾਂਚੇ ਨਾਲ ਮਜ਼ਬੂਤ ਬਣਾਇਆ ਜਾ ਰਿਹਾ ਹੈ, ਇਸ ਲਈ 40 ਕਰੋੜ ਰੁਪਏ ਦੀ ਤਜਵੀਜ਼ ਰੱਖੀ ਗਈ ਹੈ। ਇਸ ਤੋਂ ਇਲਾਵਾ ਐਂਟੀ ਗੈਂਗਸਟਰ ਟਾਸਕ ਫੋਰਸ (ਏ. ਜੀ. ਟੀ. ਐੱਫ.) ਦੇ ਆਧੁਨਿਕੀਕਰਣ ਲਈ 64 ਕਰੋੜ ਰੁਪਏ ਦੀ ਤਜਵੀਜ਼ ਰੱਖੀ ਗਈ ਹੈ। ਵਿੱਤ ਮੰਤਰੀ ਨੇ ਕਿਹਾ ਕਿ ਸਰਹੱਦੀ ਜ਼ਿਲ੍ਹਿਆਂ ਵਿਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ 40 ਕਰੋੜ ਰੁਪਏ ਦੇ ਸ਼ੁਰੂਆਤੀ ਬਜਟ ਦਾ ਪ੍ਰਸਤਾਅ ਰੱਖਿਆ ਹੈ, ਜਿਸ ਨਾਲ ਅੰਤਰਰਾਸ਼ਟਰੀ ਸਰਹੱਦ ਦੇ ਨੇੜਲੇ ਇਲਾਕਆਂ ਵਿਚ ਸੀ. ਸੀ. ਟੀ. ਵੀ. ਕੈਮਰੇ ਲਗਾਉਣ, ਰੌਸ਼ਨੀ ਦੇ ਚੰਗੇ ਪ੍ਰਬੰਧ ਕਰਨ, ਆਉਣ ਜਾਣ ਲਈ ਅਤਿ ਆਧੁਨਿਕ ਗੱਡੀਆਂ ਖਰੀਦਣ ਵਰਗੇ ਕਾਰਜ ਕੀਤੇ ਜਾਣਗੇ।

ਸਾਈਬਰ ਸੈੱਲ ਨੂੰ ਮਜ਼ਬੂਤ ਕਰਨ ਅਤੇ ਇਸ ਦੀ ਸਮਰੱਥਾ ਨੂੰ ਵਧਾਉਣ ਲਈ 30 ਕਰੋੜ ਰੁਪਏ ਦੀ ਤਜਵੀਜ਼ ਰੱਖੀ ਗਈ ਹੈ। ਵਿੱਤ ਮੰਤਰੀ ਨੇ ਕਿਹਾ ਕਿ ਪੁਲਿਸ ਲਾਈਨ, ਪੁਲਿਸ ਸਟੇਸ਼ਨਾਂ ਅਤੇ ਹੋਰ ਪੁਲਿਸ ਦਫ਼ਤਰਾਂ ਲਈ ਜ਼ਮੀਨ ਦੀ ਖਰੀਦ ਲਈ 33 ਕਰੋੜ ਰੁਪਏ ਅਤੇ ਪੁਲਿਸ ਕੰਪਲੈਕਸਾਂ ਅਤੇ ਇਮਾਰਤਾਂ ਦੇ ਨਿਰਮਾਣ ਅਤੇ ਨਵੀਨੀਕਰਨ ਲਈ 10 ਕਰੋੜ ਰੁਪਏ ਦੀ ਤਜਵੀਜ਼ ਹੈ। ਨਾਲ ਹੀ ਉਹਨਾਂ ਨੇ ਦੁਸ਼ਮਣਾਂ ਨੂੰ ਚੇਤਾਵਨੀ ਦਿੱਤੀ ਕਿ ਕਾਨੂੰਨ ਦੀ ਪਾਲਣਾ ਕਰਨ ਨਹੀਂ ਤਾਂ ਸਰਕਾਰ ਉਹਨਾਂ ਨੂੰ ਜੜ੍ਹ ਤੋਂ ਖ਼ਤਮ ਕਰ ਦੇਵੇਗੀ।

Tags: CM MannFinance MinisterHarpal CheemaPunjab Government
Previous Post

ਬਜਟ ਪੇਸ਼ ਹੋਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਦਾ ਬਿਆਨ, “ਆਮ ਲੋਕਾਂ ਦੇ ਬਜਟ”‘ਤੇ ਕੋਈ ਨਵਾਂ ਟੈਕਸ ਨਹੀਂ…

Next Post

ਬਜਟ ਪੇਸ਼ ਹੋਣ ਤੋਂ ਬਾਅਦ ਵਿਰੋਧੀਆਂ ਦੇ ਨਿਸ਼ਾਨੇ ‘ਤੇ ਆਈ ਪੰਜਾਬ ਸਰਕਾਰ, 1000 ਰੁਪਏ ‘ਤੇ ਅੜੇ ਪੇਚ

Next Post
ਪੰਜਾਬ ਵਿਧਾਨ ਸਭਾ ‘ਚ ਮੰਤਰੀ ਬੈਂਸ ਦਾ ਚੜ੍ਹਿਆ ਪਾਰਾ, ਆਪਸ ‘ਚ ਖਹਿ ਪਏ ਖਹਿਰਾ ਤੇ ਬੈਂਸ

ਬਜਟ ਪੇਸ਼ ਹੋਣ ਤੋਂ ਬਾਅਦ ਵਿਰੋਧੀਆਂ ਦੇ ਨਿਸ਼ਾਨੇ ‘ਤੇ ਆਈ ਪੰਜਾਬ ਸਰਕਾਰ, 1000 ਰੁਪਏ ‘ਤੇ ਅੜੇ ਪੇਚ

Recent News

  • ਮਨੁੱਖੀ ਤਸਕਰੀ ‘ਤੇ ਪੰਜਾਬ-ਹਰਿਆਣਾ ਹਾਈ ਕੋਰਟ ਸਖ਼ਤ; ਮੁਲਜ਼ਮਾਂ ਨੂੰ ਜ਼ਮਾਨਤ ਦੇਣ ਤੋਂ ਕੀਤਾ ਇਨਕਾਰ
  • ਲਵਜੀਤ ਕਲਸੀ ਬਠਿੰਡਾ ਨਗਰ ਨਿਗਮ ਦੇ ਹੋਣਗੇ ਨਵੇਂ ਕਮਿਸ਼ਨਰ, ਪਹਿਲਾਂ ਵੀ ਨਿਭਾ ਚੁੱਕੇ ਹਨ ਮੁੱਖ ਪ੍ਰਸ਼ਾਸਕੀ ਭੂਮਿਕਾਵਾਂ
  • ਮੇਰੇ ਦਿਲ ਅੰਦਰ ਸਿੱਖ ਕੌਮ ਲਈ ਹੈ ਬੇਹੱਦ ਆਦਰ ਤੇ ਸਤਿਕਾਰ- ਡਾਇਰੈਕਟਰ ਆਦਿੱਤਿਆ ਧਰ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers