RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
RMB Television
No Result
View All Result
Home ਪੰਜਾਬ

ਭਗਵੰਤ ਮਾਨ ਨੇ ਪਟਵਾਰੀਆਂ, ਕਾਨੂੰਗੋ ਤੇ ਡੀਸੀ ਮੁਲਾਜ਼ਮਾਂ ਨੂੰ ਦਿੱਤੀ ਸਿੱਧੀ ਚਿਤਾਵਨੀ ,ਕਲਮ ਛੋੜ੍ਹ ਹੜਤਾਲ ‘ਤੇ ਜਾਣਾ ਚਾਹੁੰਦੇ ਹੋ ਜ਼ਰੂਰ ਜਾਓ, ਪਰ..

ਭਗਵੰਤ ਮਾਨ ਨੇ ਪਟਵਾਰੀਆਂ, ਕਾਨੂੰਗੋ ਤੇ ਡੀਸੀ ਮੁਲਾਜ਼ਮਾਂ ਨੂੰ ਦਿੱਤੀ ਸਿੱਧੀ ਚਿਤਾਵਨੀ ,ਕਲਮ ਛੋੜ੍ਹ ਹੜਤਾਲ 'ਤੇ ਜਾਣਾ ਚਾਹੁੰਦੇ ਹੋ ਜ਼ਰੂਰ ਜਾਓ, ਪਰ..

Jass Grewal by Jass Grewal
August 30, 2023
in ਪੰਜਾਬ, ਰਾਜਨੀਤੀ
0 0
0
bhagwant mann

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪਟਵਾਰੀਆਂ, ਕਾਨੂੰਗੋ ਤੇ ਡੀਸੀ ਮੁਲਾਜ਼ਮਾਂ ਨੂੰ ਸਿੱਧੀ ਚਿਤਾਵਨੀ ਦਿੱਤੀ ਹੈ ਕਿ ਕਲਮ ਛੋੜ੍ਹ ਹੜਤਾਲ ‘ਤੇ ਜਾਣਾ ਚਾਹੁੰਦੇ ਹੋ ਜ਼ਰੂਰ ਜਾਓ, ਪਰ ਉਸ ਤੋਂ ਬਾਅਦ ਫੈਸਲਾ ਸਰਕਾਰ ਕਰੇਗੀ।

ਜਾਣਕਾਰੀ ਮੁਤਾਬਕ ਪਟਵਾਰੀ..ਕਾਨੂੰਨਗੋ..ਕਿਸੇ ਰਿਸ਼ਵਤ ਮਾਮਲੇ ਚ ਫਸੇ ਅਪਣੇ ਇੱਕ ਸਾਥੀ ਦੇ ਹੱਕ ਚ..ਅਤੇ ਡੀਸੀ ਦਫ਼ਤਰ ਕਰਮਚਾਰੀ ਆਪਣੀਆਂ ਨਿੱਜੀ ਮੰਗਾਂ ਨੂੰ ਲੈ ਕੇ ਆਉਂਦੇ ਦਿਨਾਂ ਚ ਕਲਮ ਛੋੜ੍ਹ ਹੜਤਾਲ ਕਰਨਗੇ..ਮੈਂ ਦੱਸਣਾ ਚਾਹੁੰਦਾ ਹਾਂ ਕਿ ਕਲਮ ਛੋੜ੍ਹ ਹੜਤਾਲ ਕਰੋ ਪਰ ਬਾਅਦ ਵਿੱਚ ਕਲਮ ਥੋਡੇ ਹੱਥਾਂ ਚ ਦੇਣੀ ਹੈ ਜਾਂ ਨਹੀਂ ਇਹ ਫੈਸਲਾ ਸਰਕਾਰ…

— Bhagwant Mann (@BhagwantMann) August 30, 2023

ਮੁੱਖ ਮੰਤਰੀ ਨੇ ਟਵੀਟ ਕੀਤਾ ਹੈ ਜਿਸ ਵਿਚ ਲਿਖਿਆ ਹੈ- ‘ਜਾਣਕਾਰੀ ਮੁਤਾਬਕ ਪਟਵਾਰੀ..ਕਾਨੂੰਨਗੋ..ਕਿਸੇ ਰਿਸ਼ਵਤ ਮਾਮਲੇ ਚ ਫਸੇ ਅਪਣੇ ਇੱਕ ਸਾਥੀ ਦੇ ਹੱਕ ਚ..ਅਤੇ ਡੀਸੀ ਦਫ਼ਤਰ ਕਰਮਚਾਰੀ ਆਪਣੀਆਂ ਨਿੱਜੀ ਮੰਗਾਂ ਨੂੰ ਲੈ ਕੇ ਆਉਂਦੇ ਦਿਨਾਂ ਚ ਕਲਮ ਛੋੜ੍ਹ ਹੜਤਾਲ ਕਰਨਗੇ..ਮੈਂ ਦੱਸਣਾ ਚਾਹੁੰਦਾ ਹਾਂ ਕਿ ਕਲਮ ਛੋੜ੍ਹ ਹੜਤਾਲ ਕਰੋ ਪਰ ਬਾਅਦ ਵਿੱਚ ਕਲਮ ਥੋਡੇ ਹੱਥਾਂ ਚ ਦੇਣੀ ਹੈ ਜਾਂ ਨਹੀਂ ਇਹ ਫੈਸਲਾ ਸਰਕਾਰ ਕਰੇਗੀ..ਸਾਡੇ ਕੋਲ ਬਹੁਤ ਪੜ੍ਹੇ ਲਿਖੇ ਬੇਰੁਜ਼ਗਾਰ ਮੌਜੂਦ ਨੇ ਜੋ ਤੁਹਾਡੇ ਵਾਲੀਆਂ ਕਲਮਾਂ ਫੜ੍ਹਣ ਨੂੰ ਤਿਆਰ ਬੈਠੇ ਨੇ..ਪੰਜਾਬ ਦੇ ਲੋਕਾਂ ਦੀ ਖੱਜਲ ਖੁਆਰੀ ਨਹੀ ਹੋਣ ਦਿੱਤੀ ਜਾਵੇਗੀ..’

Tags: aam aadmi partyAAPBhagwant MannCM Bhagwant MannCM MannPolitics NewspunjabPunjab GovernmentPunjab NewsPunjab Police
Previous Post

ਮਨੀਲਾ ’ਚ ਰਹਿੰਦੀ ਔਰਤ ਦਾ ਗੋਲੀਆਂ ਮਾਰ ਕੇ ਕਤਲ, 14 ਸਾਲਾਂ ਤੋਂ ਰਹਿ ਰਹੇ ਸੀ ਵਿਦੇਸ਼

Next Post

ਅਕਾਲੀ ਦਲ ਲੋਕ ਸਭਾ ਚੋਣਾਂ ਲਈ ਤਿਆਰ: ਪਾਰਟੀ ਪ੍ਰਧਾਨ ਸੁਖਬੀਰ ਬਾਦਲ ਨੇ 15 ਜ਼ਿਲ੍ਹਾ ਪ੍ਰਧਾਨਾਂ ਦੀ ਸੂਚੀ ਜਾਰੀ ਕੀਤੀ

Next Post
sukhbir badal

ਅਕਾਲੀ ਦਲ ਲੋਕ ਸਭਾ ਚੋਣਾਂ ਲਈ ਤਿਆਰ: ਪਾਰਟੀ ਪ੍ਰਧਾਨ ਸੁਖਬੀਰ ਬਾਦਲ ਨੇ 15 ਜ਼ਿਲ੍ਹਾ ਪ੍ਰਧਾਨਾਂ ਦੀ ਸੂਚੀ ਜਾਰੀ ਕੀਤੀ

Recent News

  • Delhi Budget ਤੋਂ ਪਹਿਲਾਂ ਵਿਧਾਨ ਸਭਾ ’ਚ ਦਹਿਸ਼ਤ: ਸਪੀਕਰ ਵਿਜੇਂਦਰ ਗੁਪਤਾ ਅਤੇ ਵਿਧਾਨ ਸਭਾ ਨੂੰ ਬੰਬ ਨਾਲ ਉਡਾਉਣ ਦੀ ਧਮਕੀ
  • ਹੈਰਾਨ ਕਰਨ ਵਾਲਾ ਮਾਮਲਾ: ਸ਼ਰਾਬ ਦੀ ਅਜਿਹੀ ਲੱਗੀ ਤਲਬ ਕਿ ਨੌਜਵਾਨ ਨੇ ਤੋੜ ਦਿੱਤੇ ਅੰਗਰੇਜ਼ੀ ਸ਼ਰਾਬ ਦੇ ਠੇਕੇ ਦੇ ਤਾਲੇ
  • ਫੌਜ ਵਿੱਚ ਮਹਿਲਾਵਾਂ ਦੀ ਵੱਡੀ ਜਿੱਤ: ਸੁਪਰੀਮ ਕੋਰਟ ਨੇ Permanent Commission ਦੇ ਰਾਹ ਖੋਲ੍ਹੇ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers