RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਰਾਜਨੀਤੀ

Punjab Government: ਪੰਜਾਬ ਸਰਕਾਰ ਨੇ 12500 ਕੱਚੇ ਅਧਿਆਪਕਾਂ ਨੂੰ ਕੀਤਾ ਪੱਕਾ, ਸੀਐਮ ਭਗਵੰਤ ਮਾਨ ਨੇ ਸੌਂਪੇ ਨਿਯੁਕਤੀ ਪੱਤਰ

ਪੰਜਾਬ ਸਰਕਾਰ ਨੇ 12500 ਕੱਚੇ ਅਧਿਆਪਕਾਂ ਨੂੰ ਕੀਤਾ ਪੱਕਾ, ਸੀਐਮ ਭਗਵੰਤ ਮਾਨ ਨੇ ਸੌਂਪੇ ਨਿਯੁਕਤੀ ਪੱਤਰ

Jass Grewal by Jass Grewal
July 28, 2023
in ਰਾਜਨੀਤੀ
Reading Time: 1 min read
0 0
0

ਪੰਜਾਬ ਦੇ ਕੱਚੇ ਮੁਲਾਜ਼ਮਾਂ ਲਈ ਅੱਜ ਵੱਡਾ ਦਿਨ ਹੈ। ਪੰਜਾਬ ਸਰਕਾਰ ਨੇ 12500 ਕੱਚੇ ਅਧਿਆਪਕਾਂ ਨੂੰ ਪੱਕਾ ਕਰ ਦਿੱਤਾ ਹੈ। ਕੱਚੇ ਅਧਿਆਪਕਾਂ ਦੀ ਇਹ ਮੰਗ ਪਿਛਲੇ 10 ਸਾਲਾਂ ਤੋਂ ਲਟਕਦੀ ਆ ਰਹੀ ਸੀ। ਇਸ ਤੋਂ ਬਾਅਦ ਅੱਜ ਮੁੱਖ ਮੰਤਰੀ ਭਗਵੰਤ ਮਾਨ ਨੇ ਖੁਦ ਇਨ੍ਹਾਂ ਅਧਿਆਪਕਾਂ ਨੂੰ ਨਿਯੁਕਤੀ ਪੱਤਰ ਸੌਂਪੇ|

 

bhagwant mann

ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੰਬੋਧਨ ਕਰਦਿਆਂ ਕਿਹਾ ਕਿ ਪਿਛਲੀ ਸਰਕਾਰਾਂ ਇਨ੍ਹਾਂ ਅਧਿਆਪਕਾਂ ਨਾਲ ਕੋਝਾ ਮਜ਼ਾਕ ਖੇਡ ਰਹੀਆਂ ਸਨ। ਉਨ੍ਹਾਂ ਨੂੰ ਬਹੁਤ ਘੱਟ ਤਨਖਾਹ ‘ਤੇ ਕੰਮ ਕਰਨਾ ਪੈਂਦਾ ਸੀ ਤੇ ਆਪਣੇ ਹੱਕ ਮੰਗਣ ਉੱਤੇ ਇਨ੍ਹਾਂ ਨੂੰ ਪੁਲਿਸ ਤੋਂ  ਡੰਡੇ ਵੀ ਖਾਣੇ ਪੈਂਦੇ ਸੀ। ਜੇ ਇਨ੍ਹਾਂ ਨੂੰ ਪੱਕੇ ਕਰਨ ਦੀ ਗੱਲ ਆਉਂਦਾ ਤਾਂ ਅਫ਼ਸਰ ਇਸ ਮਾਮਲੇ ਵਿੱਚ ਕਈ ਕਾਨੂੰਨੀ ਪੇਚ ਸਾਹਮਣੇ ਲੈ ਆਉਂਦੇ ਸੀ। ਪਰ ਮੈਂ ਅਫ਼ਸਰਾਂ ਨੂੰ ਸਾਫ਼ ਕਹਿ ਦਿੱਤਾ ਕਿ ਉਨ੍ਹਾਂ ਨੂੰ ਪੱਕਾ ਕਰਨਾ ਪਵੇਗਾ। ਸਰਕਾਰਾਂ ਕੋਲ ਪੈਸਾ ਤਾਂ ਬਹੁਤ ਹੁੰਦਾ ਹੈ ਪਰ ਨੀਅਤ ਸਾਫ਼ ਹੋਣੀ ਚਾਹੀਦੀ ਹੈ।

 

ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਕਿਹਾ ਕਿ ਹੁਣ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਲਈ ਬੱਸਾਂ ਲਗਾਈਆਂ ਜਾਣਗੀਆਂ। ਪਾਇਲਟ ਪ੍ਰੋਜੈਕਟ ਸ਼ੁਰੂ ਕਰਾਂਗਾ। ਇਹ 15 ਲੜਕੀਆਂ ਦੇ ਸਕੂਲਾਂ ਵਿੱਚ ਅਤੇ ਸਕੂਲ ਆਫ ਐਮੀਨੈਂਸ ਵਿੱਚ ਸ਼ੁਰੂ ਕੀਤਾ ਜਾਵੇਗਾ। ਪਾਇਲਟ ਪ੍ਰੋਜੈਕਟ ‘ਤੇ 21 ਕਰੋੜ ਰੁਪਏ ਖਰਚ ਕੀਤੇ ਜਾਣਗੇ। ਹੌਲੀ-ਹੌਲੀ ਇਸ ਨੂੰ ਹੋਰ ਸਕੂਲਾਂ ਵਿੱਚ ਵੀ ਲਾਗੂ ਕੀਤਾ ਜਾਵੇਗਾ। ਇਸ ਨਾਲ 20 ਹਜ਼ਾਰ ਬੱਚਿਆਂ ਨੂੰ ਲਾਭ ਮਿਲੇਗਾ।

ਜ਼ਿਕਰ ਕਰ ਦਈਏ ਕਿ ਇਸ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਟਵੀਟ ਕਰਕੇ ਕਿਹਾ ਗਿਆ ਸੀ ਕਿ ਅੱਜ ਦਾ ਦਿਨ ਪੰਜਾਬ ਲਈ ਇਤਿਹਾਸਕ ਹੈ…ਕਈ ਸਾਲਾਂ ਤੋਂ ਸੰਘਰਸ਼ ਕਰ ਰਹੇ ਕੱਚੇ ਅਧਿਆਪਕਾਂ ਦੇ ਅੱਗੋਂ ‘ਕੱਚਾ’ ਸ਼ਬਦ ਹਟਾਉਣ ਜਾ ਰਹੇ ਹਾਂ…ਚੰਡੀਗੜ੍ਹ ਵਿਖੇ ਇੱਕ ਸਮਾਗਮ ‘ਚ ਅੱਜ ਮੈਂ 12,500 ਅਧਿਆਪਕਾਂ ਨੂੰ ਨਿਯੁਕਤੀ ਪੱਤਰ ਦੇਵਾਂਗਾ…ਵਾਅਦੇ ਮੁਤਾਬਕ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰ ਰਹੇ ਹਾਂ ਉਹ ਵੀ ਸਾਰੀਆਂ ਕਾਨੂੰਨੀ ਅੜਚਣਾ ਦੂਰ ਕਰਕੇ…ਜੋ ਕਹਿੰਦੇ ਹਾਂ, ਉਹ ਕਰਦੇ ਹਾਂ

Previous Post

ਪੰਜਾਬ ਦੀ ਨਿਰਪੱਖ ,ਨਿਡਰ ਤੇ ਬੇਬਾਕ ਪੱਤਰਕਾਰੀ ਨੂੰ ਸਮਰਪਿਤ ਪੰਜਾਬ ਡਿਜੀਟਲ ਮੀਡੀਆ ਐਸੋਸੀਏਸ਼ਨ ਦਾ ਗਠਨ

Next Post

ਚੰਡੀਗੜ ਵਿੱਚ ਪੰਜਾਬ ਕੈਬਨਿਟ ਦੀ ਮੀਟਿੰਗ, ਕਈ ਅਹਿਮ ਮੁੱਦਿਆਂ ‘ਤੇ ਹੋ ਸਕਦੀ ਹੈ ਚਰਚਾ

Next Post
punjab

ਚੰਡੀਗੜ ਵਿੱਚ ਪੰਜਾਬ ਕੈਬਨਿਟ ਦੀ ਮੀਟਿੰਗ, ਕਈ ਅਹਿਮ ਮੁੱਦਿਆਂ 'ਤੇ ਹੋ ਸਕਦੀ ਹੈ ਚਰਚਾ

Recent News

  • ਪੱਛਮੀ ਬੰਗਾਲ ‘ਚ ਦੁਬਾਰਾ ਹੋਣਗੀਆਂ ਚੋਣਾਂ? EVM ‘ਚ ਗੜਬੜੀ ਦੀਆਂ ਮਿਲੀਆਂ 77 ਸ਼ਿਕਾਇਤਾਂ, ਚੋਣ ਕਮਿਸ਼ਨ ਨੇ ਸ਼ੁਰੂ ਕੀਤੀ ਜਾਂਚ
  • BJP ਵੱਲੋਂ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੇ ਬਰਾਬਰ ਚੰਡੀਗੜ੍ਹ ‘ਚ ਲਗਾਈ ਜਾਵੇਗੀ ‘ਜਨਤਾ ਦੀ ਵਿਧਾਨ ਸਭਾ’
  • ‘ਹੁਣ ਬਹੁਤ ਹੋ ਚੁੱਕਾ, ਬੱਸ ਕਰੋ…’, ਜੰਮੂ-ਕਸ਼ਮੀਰ ‘ਚ ਹਿੰਸਾ ਨੂੰ ਲੈ ਕੇ ਪਾਕਿਸਤਾਨ ‘ਤੇ ਭੜਕੇ ਫਾਰੂਕ ਅਬਦੁੱਲਾ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers