RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
RMB Television
No Result
View All Result
Home ਪੰਜਾਬ

ਪੰਜਾਬੀ ਲੋਕ ਗਾਇਕ ਸੁਰਿੰਦਰ ਸ਼ਿੰਦਾ ਦਾ ਦੇਹਾਂਤ , ਪਿਛਲੇ ਕੁਝ ਸਮੇ ਤੋਂ ਚਲ ਰਹੇ ਸੀ ਬਿਮਾਰ

ਪੰਜਾਬੀ ਲੋਕ ਗਾਇਕ ਸੁਰਿੰਦਰ ਸ਼ਿੰਦਾ ਦਾ ਦੇਹਾਂਤ , ਪਿਛਲੇ ਕੁਝ ਸਮੇ ਤੋਂ ਚਲ ਰਹੇ ਸੀ ਬਿਮਾਰ

Jass Grewal by Jass Grewal
July 26, 2023
in ਪੰਜਾਬ, ਮਨੋਰੰਜਨ
0 0
0
surinder shinda

ਪੰਜਾਬੀ ਲੋਕ ਗਾਇਕ ਸੁਰਿੰਦਰ ਸ਼ਿੰਦਾ ਦਾ ਦੇਹਾਂਤ ਹੋ ਗਿਆ ਹੈ। ਉਨ੍ਹਾਂ ਅੱਜ ਲੁਧਿਆਣਾ ਦੇ ਡੀਐਮਸੀ ਹਸਪਤਾਲ ਵਿੱਚ ਆਖਰੀ ਸਾਹ ਲਿਆ।

ਕੁਝ ਦਿਨ ਪਹਿਲਾਂ ਉਨ੍ਹਾਂ ਦਾ ਹਸਪਤਾਲ ‘ਚ ਆਪਰੇਸ਼ਨ ਹੋਇਆ ਸੀ, ਜਿਸ ਤੋਂ ਬਾਅਦ ਸਰੀਰ ‘ਚ ਇਨਫੈਕਸ਼ਨ ਵਧ ਗਈ ਸੀ। ਸ਼ਿੰਦਾ ਵੀ ਕਈ ਦਿਨਾਂ ਤੱਕ ਦੀਪ ਹਸਪਤਾਲ ‘ਚ ਵੈਂਟੀਲੇਟਰ ‘ਤੇ ਰਹੇ। ਇਸ ਤੋਂ ਬਾਅਦ ਉਸ ਦੀ ਹਾਲਤ ਵਿਗੜਨ ਕਾਰਨ ਉਸ ਨੂੰ ਡੀ.ਐਮ.ਸੀ ਵਿਚ ਦਾਖਲ ਕਰ ਦਿਤਾ।

ਸ਼ਿੰਦਾ ਦਾ ਕੁਝ ਦਿਨ ਪਹਿਲਾਂ ਔਰੀਸਨ ਹਸਪਤਾਲ ‘ਚ ਮਾਮੂਲੀ ਅਪਰੇਸ਼ਨ ਹੋਇਆ ਸੀ, ਜਿਸ ਤੋਂ ਬਾਅਦ ਅਚਾਨਕ ਇਨਫੈਕਸ਼ਨ ਵਧ ਗਈ ਸੀ। ਇਸ ਕਾਰਨ ਉਨ੍ਹਾਂ ਨੂੰ ਸਾਹ ਆਦਿ ਲੈਣ ‘ਚ ਦਿੱਕਤ ਆ ਰਹੀ ਸੀ, ਜਿਸ ਕਾਰਨ ਉਨ੍ਹਾਂ ਨੂੰ ਹਸਪਤਾਲ ਦਾਖਲ ਕਰਵਾਉਣਾ ਪਿਆ।

Tags: punjabPunjabi Singer
Previous Post

ਸਾਬਕਾ ਵਿਧਾਇਕ ਅਤੇ ਕਾਂਗਰਸ ਸਰਕਾਰ ਵਿੱਚ ਮੰਤਰੀ ਰਹੇ ਗੁਰਵਿੰਦਰ ਸਿੰਘ ਅਟਵਾਲ ਦਾ ਹੋਇਆ ਦਿਹਾਂਤ

Next Post

ਮੌਸਮ ਵਿਭਾਗ ਨੇ ਪੰਜਾਬ ਦੇ 9 ਜ਼ਿਲ੍ਹਿਆਂ ‘ਚ ਤਿੰਨ ਦਿਨਾਂ ਲਈ ਮੀਂਹ ਦਾ ਅਲਰਟ ਐਲਾਨਿਆ

Next Post
PUNJAB FLOODS

ਮੌਸਮ ਵਿਭਾਗ ਨੇ ਪੰਜਾਬ ਦੇ 9 ਜ਼ਿਲ੍ਹਿਆਂ 'ਚ ਤਿੰਨ ਦਿਨਾਂ ਲਈ ਮੀਂਹ ਦਾ ਅਲਰਟ ਐਲਾਨਿਆ

Recent News

  • Delhi Budget ਤੋਂ ਪਹਿਲਾਂ ਵਿਧਾਨ ਸਭਾ ’ਚ ਦਹਿਸ਼ਤ: ਸਪੀਕਰ ਵਿਜੇਂਦਰ ਗੁਪਤਾ ਅਤੇ ਵਿਧਾਨ ਸਭਾ ਨੂੰ ਬੰਬ ਨਾਲ ਉਡਾਉਣ ਦੀ ਧਮਕੀ
  • ਹੈਰਾਨ ਕਰਨ ਵਾਲਾ ਮਾਮਲਾ: ਸ਼ਰਾਬ ਦੀ ਅਜਿਹੀ ਲੱਗੀ ਤਲਬ ਕਿ ਨੌਜਵਾਨ ਨੇ ਤੋੜ ਦਿੱਤੇ ਅੰਗਰੇਜ਼ੀ ਸ਼ਰਾਬ ਦੇ ਠੇਕੇ ਦੇ ਤਾਲੇ
  • ਫੌਜ ਵਿੱਚ ਮਹਿਲਾਵਾਂ ਦੀ ਵੱਡੀ ਜਿੱਤ: ਸੁਪਰੀਮ ਕੋਰਟ ਨੇ Permanent Commission ਦੇ ਰਾਹ ਖੋਲ੍ਹੇ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers