RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

Raghav Chadha ਅਹੁਦੇ ਤੋਂ ਹਟਾਉਣ ਲਈ ‘ਆਪ’ ਦਾ ਰਾਜ ਸਭਾ ਸਕੱਤਰੇਤ ਨੂੰ ਪੱਤਰ: ਸੂਤਰ

ਪੰਜਾਬ ਤੋਂ ਰਾਜ ਸਭਾ ਮੈਂਬਰ ਅਸ਼ੋਕ ਮਿੱਤਲ ਨੂੰ ਨਵਾਂ ਡਿਪਟੀ ਲੀਡਰ ਨਿਯੁਕਤ ਕੀਤੇ ਜਾਣ ਦੀ ਸੰਭਾਵਨਾ ਹੈ।

Jass Grewal by Jass Grewal
April 2, 2026
in ਪੰਜਾਬ
Reading Time: 1 min read
0 0
0

ਆਮ ਆਦਮੀ ਪਾਰਟੀ (ਆਪ) ਨੇ ਰਾਜ ਸਭਾ ਸਕੱਤਰੇਤ ਨੂੰ ਪੱਤਰ ਲਿਖ ਕੇ ਰਾਘਵ ਚੱਢਾ ਨੂੰ ਸਦਨ ਵਿੱਚ ਪਾਰਟੀ ਦੇ ਡਿਪਟੀ ਲੀਡਰ ਦੇ ਅਹੁਦੇ ਤੋਂ ਹਟਾਉਣ ਦੀ ਮੰਗ ਕੀਤੀ ਹੈ। ਸੂਤਰਾਂ ਨੇ ਵੀਰਵਾਰ ਨੂੰ ਇਹ ਜਾਣਕਾਰੀ ਸਾਂਝੀ ਕੀਤੀ ਹੈ।

ਸੂਤਰਾਂ ਨੇ ਅੱਗੇ ਦੱਸਿਆ ਕਿ ਪੰਜਾਬ ਤੋਂ ਰਾਜ ਸਭਾ ਮੈਂਬਰ ਅਸ਼ੋਕ ਮਿੱਤਲ ਨੂੰ ਨਵਾਂ ਡਿਪਟੀ ਲੀਡਰ ਨਿਯੁਕਤ ਕੀਤੇ ਜਾਣ ਦੀ ਸੰਭਾਵਨਾ ਹੈ। ਸੂਤਰਾਂ ਅਨੁਸਾਰ ਪੱਤਰ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਚੱਢਾ — ਜੋ ਪੰਜਾਬ ਤੋਂ ਰਾਜ ਸਭਾ ਮੈਂਬਰ ਹਨ — ਨੂੰ ‘ਆਪ’ ਦੇ ਕੋਟੇ ਵਿੱਚੋਂ ਸਦਨ ਵਿੱਚ ਬੋਲਣ ਲਈ ਸਮਾਂ ਨਾ ਦਿੱਤਾ ਜਾਵੇ। ਮੌਜੂਦਾ ਸਮੇਂ ਵਿੱਚ ਰਾਜ ਸਭਾ ਵਿੱਚ ‘ਆਪ’ ਦੇ 10 ਮੈਂਬਰ ਹਨ, ਜਿਨ੍ਹਾਂ ਵਿੱਚ ਸੱਤ ਪੰਜਾਬ ਤੋਂ ਅਤੇ ਤਿੰਨ ਦਿੱਲੀ ਤੋਂ ਹਨ।

Previous Post

ਚੰਡੀਗੜ੍ਹ ਵਿੱਚ ਪੰਜਾਬ ਭਾਜਪਾ ਦੇ ਦਫਤਰ ਬਾਹਰ ਧਮਾਕਾ

Next Post

ਪੂਰਾ ਬੰਗਾਲ ਮਮਤਾ ਬੈਨਰਜੀ ਨੂੰ ਅਲਵਿਦਾ ਕਹਿਣ ਲਈ ਤਿਆਰ- ਅਮਿਤ ਸ਼ਾਹ

Next Post
ਪੂਰਾ ਬੰਗਾਲ ਮਮਤਾ ਬੈਨਰਜੀ ਨੂੰ ਅਲਵਿਦਾ ਕਹਿਣ ਲਈ ਤਿਆਰ- ਅਮਿਤ ਸ਼ਾਹ

ਪੂਰਾ ਬੰਗਾਲ ਮਮਤਾ ਬੈਨਰਜੀ ਨੂੰ ਅਲਵਿਦਾ ਕਹਿਣ ਲਈ ਤਿਆਰ- ਅਮਿਤ ਸ਼ਾਹ

Recent News

  • ਪ੍ਰਧਾਨ ਧਾਮੀ ਨੇ ਐੱਮਡੀ ਲਛਮਣ ਸਿੰਘ ਮਲੂਕਾ ਦਾ ਕੀਤਾ ਸਨਮਾਨ
  • ਪੰਜਾਬ ’ਚ ਮੀਂਹ ਦੀ ਪੇਸ਼ੀਨਗੋਈ; ਕਣਕ ਦਾ ਝਾੜ ਘਟਣ ਦਾ ਖ਼ਦਸ਼ਾ, ਕਿਸਾਨ ਚਿੰਤਤ
  • ਕਿਵੇਂ ਹੋਇਆ ਭਾਜਪਾ ਦਫ਼ਤਰ ਦੇ ਬਾਹਰ ਧਮਾਕਾ, ਕਿਹੜੇ ਬੰਬ ਦੀ ਹੋਈ ਵਰਤੋਂ? ਚੰਡੀਗੜ੍ਹ ਪੁਲਿਸ ਨੇ ਕੀਤਾ ਖੁਲਾਸਾ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers