RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
RMB Television
No Result
View All Result
Home ਪੰਜਾਬ

ਪੰਜਾਬ ਅਤੇ ਹਰਿਆਣਾ ਦੇ ਕਈ ਜ਼ਿਲ੍ਹਿਆਂ ਵਿਚ ਅੱਜ ਬਾਰਸ਼ ਦਾ ਅਲਰਟ ਜਾਰੀ

ਪੰਜਾਬ ਅਤੇ ਹਰਿਆਣਾ ਦੇ ਕਈ ਜ਼ਿਲ੍ਹਿਆਂ ਵਿਚ ਅੱਜ ਬਾਰਸ਼ ਦਾ ਅਲਰਟ ਜਾਰੀ

Jass Grewal by Jass Grewal
July 19, 2023
in ਪੰਜਾਬ
0 0
0
punjab floods

ਪੰਜਾਬ : ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿਚ ਮੀਹ ਦਾ ਮੌਸਮ ਹਜੇ ਤੱਕ ਲੋਕਾਂ ਲਈ ਪ੍ਰੇਸ਼ਾਨੀ ਦਾ ਕਾਰਨ ਬਣਿਆ ਹੋਇਆ ਹੈ ।ਪੰਜਾਬ ਅਤੇ ਹਰਿਆਣਾ ਦੇ ਕਈ ਜ਼ਿਲ੍ਹਿਆਂ ਵਿਚ ਅੱਜ ਬਾਰਸ਼ ਦਾ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਮੁਤਾਬਕ ਅੱਜ ਸਮਾਣਾ, ਪਟਿਆਲਾ, ਨਾਭਾ, ਰਾਜਪੁਰਾ, ਫਤਿਹਗੜ੍ਹ ਸਾਹਿਬ, ਅਮਲੋਹ ਅਤੇ ਖੰਨਾ ਵਿਚ ਦਰਮਿਆਨੇ ਮੀਂਹ ਦੀ ਸੰਭਾਵਨਾ ਹੈ।

 

ਇਸ ਤੋਂ ਇਲਾਵਾ ਸੁਨਾਮ, ਸੰਗਰੂਰ, ਧੂਰੀ, ਮਲੇਰਕੋਟਲਾ, ਪਾਤੜਾਂ, ਸਮਾਣਾ, ਪਟਿਆਲਾ, ਨਾਭਾ, ਰਾਜਪੁਰਾ, ਡੇਰਾਬੱਸੀ, ਫਤਿਹਗੜ੍ਹ ਸਾਹਿਬ, ਅਮਲੋਹ, ਮੁਹਾਲੀ, ਬਿੱਸੀ ਪਠਾਣਾ, ਖੰਨਾ, ਪਾਇਲ, ਖਮਾਣੋਂ, ਲੁਧਿਆਣਾ ਪੂਰਬੀ, ਸਮਰਾਲਾ ਵਿਚ ਮੀਂਹ ਦੀ ਭਵਿੱਖਬਾਣੀ ਕੀਤੀ ਗਈ ਹੈ।

ਮੌਸਮ ਵਿਭਾਗ ਮੁਤਾਬਕ ਭਾਰੀ ਮੀਂਹ ਨਾਲ ਆਮ ਜਨਜੀਵਨ ਪ੍ਰਭਾਵਿਤ ਹੋ ਸਕਦਾ ਹੈ।

Tags: floodsnewspunjabpunjab floodsPunjab News
Previous Post

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਫਿਰੋਜ਼ਪੁਰ ਫੇਰੀ ਹੋਈ ਰੱਦ

Next Post

ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੀ ਬਦਲੀ ਵਰਦੀ , ਸਿੱਖਿਆ ਮੰਤਰੀ ਨੇ ਤਸਵੀਰਾਂ ਕੀਤੀਆਂ ਸਾਂਝੀਆਂ ਕਰ ਦਿੱਤੀ ਜਾਣਕਰੀ

Next Post
punjab school

ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੀ ਬਦਲੀ ਵਰਦੀ , ਸਿੱਖਿਆ ਮੰਤਰੀ ਨੇ ਤਸਵੀਰਾਂ ਕੀਤੀਆਂ ਸਾਂਝੀਆਂ ਕਰ ਦਿੱਤੀ ਜਾਣਕਰੀ

Recent News

  • Delhi Budget ਤੋਂ ਪਹਿਲਾਂ ਵਿਧਾਨ ਸਭਾ ’ਚ ਦਹਿਸ਼ਤ: ਸਪੀਕਰ ਵਿਜੇਂਦਰ ਗੁਪਤਾ ਅਤੇ ਵਿਧਾਨ ਸਭਾ ਨੂੰ ਬੰਬ ਨਾਲ ਉਡਾਉਣ ਦੀ ਧਮਕੀ
  • ਹੈਰਾਨ ਕਰਨ ਵਾਲਾ ਮਾਮਲਾ: ਸ਼ਰਾਬ ਦੀ ਅਜਿਹੀ ਲੱਗੀ ਤਲਬ ਕਿ ਨੌਜਵਾਨ ਨੇ ਤੋੜ ਦਿੱਤੇ ਅੰਗਰੇਜ਼ੀ ਸ਼ਰਾਬ ਦੇ ਠੇਕੇ ਦੇ ਤਾਲੇ
  • ਫੌਜ ਵਿੱਚ ਮਹਿਲਾਵਾਂ ਦੀ ਵੱਡੀ ਜਿੱਤ: ਸੁਪਰੀਮ ਕੋਰਟ ਨੇ Permanent Commission ਦੇ ਰਾਹ ਖੋਲ੍ਹੇ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers