RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਦੇਸ਼

ਰਾਜਸਥਾਨ ਤੋਂ ਪਾਣੀ ਦੇ ਪੈਸੇ ਵਸੂਲੇਗਾ ਪੰਜਾਬ , ਮੁੱਖ ਮੰਤਰੀ ਬੋਲੇ -1960 ਤੋਂ ਹੁਣ ਤੱਕ ਦਾ ਬਕਾਇਆ ਨਹੀਂ ਦਿੱਤਾ

ਅਸੀਂ ਉਨ੍ਹਾਂ ਨਾਲ ਇਸ ਮੁੱਦੇ 'ਤੇ ਚਰਚਾ ਕਰਨਾ ਚਾਹੁੰਦੇ ਹਾਂ। ਕੇਂਦਰ ਸਰਕਾਰ ਵੀ ਇਸ 'ਚ ਬੈਠੇਗੀ।

Jass Grewal by Jass Grewal
March 19, 2026
in ਦੇਸ਼
Reading Time: 1 min read
0 0
0

ਪੰਜਾਬ ਸਰਕਾਰ ਰਾਜਸਥਾਨ ਨੂੰ ਸਪਲਾਈ ਕੀਤੇ ਜਾਣ ਵਾਲੇ ਪਾਣੀ ਦੇ ਬਦਲੇ ਪੈਸੇ ਵਸੂਲੇਗੀ। 1960 ਤੋਂ ਹੁਣ ਤੱਕ 1.44 ਲੱਖ ਕਰੋੜ ਰੁਪਏ ਬਕਾਇਆ ਹੈ। ਅਸੀਂ ਰਾਜਸਥਾਨ ਸਰਕਾਰ ਨੂੰ ਇੱਕ ਪੱਤਰ ਲਿਖਿਆ ਹੈ, ਜਿਸ ਵਿੱਚ ਕਿਹਾ ਗਿਆ ਹੈ ਕਿ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਇੱਕ ਪ੍ਰੈਸ ਕਾਨਫਰੰਸ ਵਿੱਚ ਇਹ ਦਾਅਵਾ ਕੀਤਾ। ਉਨ੍ਹਾਂ ਸਪੱਸ਼ਟ ਕੀਤਾ ਕਿ ਇਹ ਮੁੱਦਾ ਹੁਣ ਅੱਗੇ ਵਧੇਗਾ। ਉਨ੍ਹਾਂ ਤਰਨਤਾਰਨ ਵਿੱਚ 22 ਕਿਲੋਮੀਟਰ ਲੰਬੀ ਸਰਹਾਲੀ ਨਹਿਰ ਤਲਾਸ਼ੀ ਹੈ , ਇਹ ਕਈ ਸਾਲਾਂ ਤੋਂ ਗਾਇਬ ਸੀ। ਉਨ੍ਹਾਂ 26 ਨਵੇਂ ਰੈਸਟ ਹਾਊਸ ਖੋਲ੍ਹਣ ਦਾ ਵੀ ਐਲਾਨ ਕੀਤਾ। ਆਪਣੇ ਰਾਜਨੀਤਿਕ ਵਿਰੋਧੀਆਂ ‘ਤੇ ਹਮਲਾ ਕਰਦਿਆਂ ਉਨ੍ਹਾਂ ਕਿਹਾ ਕਿ ਜੋ ਪਾਣੀਆਂ ਦੇ ਰਾਖੇ ਸੀ , ਉਨ੍ਹਾਂ ਨੇ ਪਾਣੀ ਸੰਭਾਲਿਆ ਨਹੀਂ।

ਭਾਰਤ ਗੈਸ ਦਾ ਹੈਲਪਲਾਈਨ ਨੰਬਰ ਕੀ ਹੈ?

ਮੁੱਖ ਮੰਤਰੀ ਨੇ ਕਿਹਾ ਕਿ 1920 ਵਿੱਚ ਮਹਾਰਾਜਾ ਬੀਕਾਨੇਰ ਅਤੇ ਬਹਿਬਲਪੁਰ ਅਸਟੇਟ ਨੂੰ ਪਾਣੀ ਦੇਣ ਲਈ ਇੱਕ ਸਮਝੌਤਾ ਹੋਇਆ ਸੀ। ਪੰਜਾਬ ਨੂੰ ਰਾਜਸਥਾਨ ਫੀਡਰ ਤੋਂ 18,000 ਕਿਊਸਿਕ ਪਾਣੀ ਮਿਲਦਾ ਹੈ। 1960 ਤੱਕ ਰਾਜਸਥਾਨ ਪਾਣੀ ਲਈ ਭੁਗਤਾਨ ਕਰਦਾ ਸੀ। ਹਾਲਾਂਕਿ, 1960 ਵਿੱਚ ਇੱਕ ਨਵੀਂ ਸੰਧੀ ‘ਤੇ ਹਸਤਾਖਰ ਕੀਤੇ ਗਏ ਸਨ। ਇਸ ਤੋਂ ਬਾਅਦ ਰਾਜਸਥਾਨ ਭੁਗਤਾਨ ਕਰਨ ਤੋਂ ਪਿੱਛੇ ਹਟ ਗਿਆ ਅਤੇ ਪੰਜਾਬ ਵਸੂਲੀ ਕਰਨ ਤੋਂ ਪਿੱਛੇ ਰਹਿ ਗਿਆ।

ਮੁੱਖ ਮੰਤਰੀ ਕੇਂਦਰ ਸਰਕਾਰ ‘ਤੇ ਹਮਲਾਵਰ 

14 ਤਰੀਕ ਨੂੰ ਪੰਜਾਬ ਦੌਰੇ ‘ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਮੋਗਾ ਆਏ ਸੀ। ਉਨ੍ਹਾਂ ਨੇ ਉੱਥੇ ਇੱਕ ਰੈਲੀ ਨੂੰ ਸੰਬੋਧਨ ਕੀਤਾ ਸੀ। ਇਸ ਦੌਰਾਨ ਉਨ੍ਹਾਂ ਨੇ ਪੰਜਾਬ ਸਰਕਾਰ ‘ਤੇ ਜ਼ੁਬਾਨੀ ਤੀਰ ਛੱਡੇ ਸੀ। ਉਦੋਂ ਤੋਂ ਹੀ ਮੁੱਖ ਮੰਤਰੀ ਭਗਵੰਤ ਮਾਨ ਲਗਾਤਾਰ ਕੇਂਦਰ ਸਰਕਾਰ ਅਤੇ ਪ੍ਰਧਾਨ ਮੰਤਰੀ ‘ਤੇ ਨਿਸ਼ਾਨੇ ਸਾਧ ਰਹੇ ਹਨ।

ਵਿਧਾਨ ਸਭਾ ਵਿੱਚ ਨਿੰਦਾ ਮਤਾ ਪਾਸ

ਇਸ ਵਾਰ ਫਿਰ ਦੇਸ਼ ਵਿੱਚ ਕੇਂਦਰ ਸਰਕਾਰ ਕਾਰਨ ਪੈਦਾ ਹੋਈ ਗੈਸ ਦੀ ਘਾਟ ਦੇ ਮੁੱਦੇ ‘ਤੇ ਵਿਧਾਨ ਸਭਾ ਵਿੱਚ ਇੱਕ ਵਿਸ਼ੇਸ਼ ਮਤਾ ਪੇਸ਼ ਕੀਤਾ ਗਿਆ। ਕੇਂਦਰ ਸਰਕਾਰ ਦੀ ਵਿਦੇਸ਼ ਨੀਤੀ ਵਿਰੁੱਧ ਨਿੰਦਾ ਮਤਾ ਵੀ ਪੇਸ਼ ਕੀਤਾ ਗਿਆ। ਇਸ ਤੋਂ ਬਾਅਦ 16 ਮਾਰਚ ਨੂੰ ਜਦੋਂ ਸੈਸ਼ਨ ਖਤਮ ਹੋਣ ਵਾਲਾ ਸੀ ਤਾਂ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਅਤੇ ਮੰਤਰੀਆਂ ਨੇ ਗੈਸ ਦੀ ਘਾਟ ਦੇ ਮੁੱਦੇ ‘ਤੇ ਸਦਨ ਦੇ ਅੰਦਰ ਅਤੇ ਬਾਹਰ ਵਿਰੋਧ ਪ੍ਰਦਰਸ਼ਨ ਕੀਤਾ।

Previous Post

ਦੇਸ਼ ਭਰ ਵਿਚ 1,300 ਆਈਏਐਸ ਅਫਸਰਾਂ ਦੇ ਅਹੁਦੇ ਖਾਲੀ, ਉੱਤਰ ਪ੍ਰਦੇਸ਼ ਵਿੱਚ ਆਈਏਐਸ ਅਧਿਕਾਰੀਆਂ ਦੀ ਸਭ ਤੋਂ ਵੱਡੀ ਘਾਟ

Next Post

 ਪੰਜਾਬ ‘ਚ ਜ਼ਮੀਨੀ ਪਾਣੀ ਦੇ ਘੱਟਦੇ ਪੱਧਰ ‘ਤੇ ਹਾਈਕੋਰਟ ਸਖ਼ਤ , ਕੇਂਦਰੀ ਭੂਮੀਗਤ ਜਲ ਬੋਰਡ ਤੋਂ ਮੰਗਿਆ ਜਵਾਬ

Next Post

 ਪੰਜਾਬ 'ਚ ਜ਼ਮੀਨੀ ਪਾਣੀ ਦੇ ਘੱਟਦੇ ਪੱਧਰ 'ਤੇ ਹਾਈਕੋਰਟ ਸਖ਼ਤ , ਕੇਂਦਰੀ ਭੂਮੀਗਤ ਜਲ ਬੋਰਡ ਤੋਂ ਮੰਗਿਆ ਜਵਾਬ

Recent News

  • ਮਨੁੱਖੀ ਤਸਕਰੀ ‘ਤੇ ਪੰਜਾਬ-ਹਰਿਆਣਾ ਹਾਈ ਕੋਰਟ ਸਖ਼ਤ; ਮੁਲਜ਼ਮਾਂ ਨੂੰ ਜ਼ਮਾਨਤ ਦੇਣ ਤੋਂ ਕੀਤਾ ਇਨਕਾਰ
  • ਲਵਜੀਤ ਕਲਸੀ ਬਠਿੰਡਾ ਨਗਰ ਨਿਗਮ ਦੇ ਹੋਣਗੇ ਨਵੇਂ ਕਮਿਸ਼ਨਰ, ਪਹਿਲਾਂ ਵੀ ਨਿਭਾ ਚੁੱਕੇ ਹਨ ਮੁੱਖ ਪ੍ਰਸ਼ਾਸਕੀ ਭੂਮਿਕਾਵਾਂ
  • ਮੇਰੇ ਦਿਲ ਅੰਦਰ ਸਿੱਖ ਕੌਮ ਲਈ ਹੈ ਬੇਹੱਦ ਆਦਰ ਤੇ ਸਤਿਕਾਰ- ਡਾਇਰੈਕਟਰ ਆਦਿੱਤਿਆ ਧਰ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers