RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
RMB Television
No Result
View All Result
Home ਪੰਜਾਬ

12 ਸਾਲਾਂ ਵਿਦਿਆਰਥਣ ਨਾਲ ਸਕੂਲ ਹੋਸਟਲ ਚ ਜਬਰਜਨਾਹ ,ਸਕੂਲ ਸੁਪਰਡੈਂਟ ਗ੍ਰਿਫਤਾਰ

12 ਸਾਲਾਂ ਵਿਦਿਆਰਥਣ ਨਾਲ ਸਕੂਲ ਹੋਸਟਲ ਚ ਜਬਰਜਨਾਹ ,ਸਕੂਲ ਸੁਪਰਡੈਂਟ ਗ੍ਰਿਫਤਾਰ

Jass Grewal by Jass Grewal
July 31, 2023
in ਪੰਜਾਬ
0 0
0
rape case

ਪੰਜਾਬ : ਬਟਾਲਾ ਦੇ ਇੱਕ ਸਕੂਲ ਦੀ 12 ਸਾਲ ਦੀ ਵਿਦਿਆਰਥਣ ਨਾਲ ਜਬਰ ਜਨਾਹ ਦੀ ਦਿਲ ਕੰਬਾਊ ਘਟਨਾ ਸਾਹਮਣੇ ਆਈ ਹੈ। ਨਾਬਾਲਗ ਵਿਦਿਆਰਥਣ ਨਾਲ ਬਲਾਤਕਾਰ ਕਰਨ ਵਾਲਾ ਸਕੂਲ ਦਾ ਸੁਪਰਡੈਂਟ ਹੀ ਨਿਕਲਿਆ। ਉਕਤ ਮਾਮਲੇ ਦੇ ਸਬੰਧ ਵਿੱਚ ਥਾਣਾ ਸਿਵਲ ਲਾਈਨ ਦੀ ਪੁਲਿਸ ਨੇ ਮਾਮਲਾ ਦਰਜ ਕਰ ਆਰੋਪੀ ਸੁਪਰੀਡੈਂਟ ਨੂੰ ਗ੍ਰਿਫਤਾਰ ਕਰ ਲਿਆ ਹੈ।ਇਸ ਮਾਮਲੇ ਬਾਰੇ ਜਾਣਕਾਰੀ ਦਿੰਦਿਆਂ ਡੀਐਸਪੀ ਲਲਿਤ ਕੁਮਾਰ ਨੇ ਦੱਸਿਆ ਕਿ ਗੁਰਦਾਸਪੁਰ ਦੀ ਰਹਿਣ ਵਾਲੀ ਇਕ 12 ਸਾਲਾਂ ਵਿਦਿਆਰਥਣ ਬਟਾਲਾ ਦੇ ਇੱਕ ਸਕੂਲ ਹੋਸਟਲ ‘ਚ ਰਹਿ ਕੇ ਪੜ੍ਹਾਈ ਕਰ ਰਹੀ ਸੀ। ਉਸਦੇ ਕਮਰੇ ਇਕ ਹੋਰ ਵਿਦਿਆਰਥਣ ਉਸਦੇ ਨਾਲ ਰਹਿੰਦੀ ਸੀ। ਉਹਨਾਂ ਦੱਸਿਆ ਕਿ ਪੀੜਤ ਵਿਦਿਆਰਥਣ ਨੂੰ ਸਿਰਦਰਦ ਹੋ ਰਿਹਾ ਸੀ ਅਤੇ ਉਸਨੇ ਸਕੂਲ ਦੀ ਮੈਡਮ ਕੋਲੋਂ ਸਿਰ ਦਰਦ ਦੀ ਗੋਲੀ ਲਈ ਅਤੇ ਉਹ ਗੋਲੀ ਖਾਣ ਤੋਂ ਬਾਅਦ ਉਹ ਸੌਂ ਗਈ ਜਦ ਉਸ ਨੇ ਉੱਠ ਕੇ ਦੇਖਿਆ ਤਾਂ ਉਸਦੇ ਕਮਰੇ ਚੋਂ ਉਨ੍ਹਾਂ ਦੇ ਸਕੂਲ ਦਾ ਸੁਪਰੀਡੈਂਟ ਉਸਦੇ ਕਮਰੇ ਚੋਂ ਬਾਹਰ ਭੱਜ ਗਿਆ।

ਉਸ ਤੋਂ ਬਾਅਦ ਉਸ ਦੇ ਮਾਪਿਆਂ ਨੇ ਉਸ ਦਾ ਮੈਡੀਕਲ ਕਰਵਾਇਆ ਤਾਂ ਜਬਰ ਜਨਾਹ ਦੀ ਗੱਲ ਸਾਹਮਣੇ ਆਈ ਹੈ। ਉਧਰ ਮੈਡੀਕਲ ਤੋਂ ਬਾਅਦ ਲੜਕੀ ਅਤੇ ਉਸਦੇ ਪਰਿਵਾਰ ਦੇ ਬਿਆਨਾਂ ਦੇ ਆਧਾਰ ਤੇ ਬਟਾਲਾ ਪੁਲਿਸ ਵਲੋਂ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਆਰੋਪੀ ਸੁਪਰੀਡੈਂਟ ਨੂੰ ਵੀ ਗ੍ਰਿਫਤਾਰ ਕੀਤਾ ਗਿਆ ਹੈ ਜਦਕਿ ਆਰੋਪੀ ਨੇ ਖੁਦ ਤੇ ਲਗੇ ਆਰੋਪਾਂ ਨੂੰ ਨਕਾਰਿਆ ਅਤੇ ਉਸ ਦਾ ਕਹਿਣਾ ਸੀ ਕਿ ਉਸਨੂੰ ਫਸਾਇਆ ਗਿਆ ਹੈ |

Tags: punjab
Previous Post

ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਮਾਸਟਰ ਮਾਈਂਡ ਗੈਂਗਸਟਰ ਸਚਿਨ ਥਾਪਨ ਨੂੰ ਲਿਆਂਦਾ ਜਾਵੇਗਾ ਭਾਰਤ

Next Post

ਸੀਮਾ ਸੁਰੱਖਿਆ ਬਲ ਦੇ ਜਵਾਨਾਂ ਨੂੰ ਮਿਲਿਆ ਡਰੋਨ ,ਕਰੀਬ ਤਿੰਨ ਕਿਲੋ ਹੈਰੋਇਨ ਕੀਤੀ ਗਈ ਬਰਾਮਦ

Next Post
punjab police

ਸੀਮਾ ਸੁਰੱਖਿਆ ਬਲ ਦੇ ਜਵਾਨਾਂ ਨੂੰ ਮਿਲਿਆ ਡਰੋਨ ,ਕਰੀਬ ਤਿੰਨ ਕਿਲੋ ਹੈਰੋਇਨ ਕੀਤੀ ਗਈ ਬਰਾਮਦ

Recent News

  • Delhi Budget ਤੋਂ ਪਹਿਲਾਂ ਵਿਧਾਨ ਸਭਾ ’ਚ ਦਹਿਸ਼ਤ: ਸਪੀਕਰ ਵਿਜੇਂਦਰ ਗੁਪਤਾ ਅਤੇ ਵਿਧਾਨ ਸਭਾ ਨੂੰ ਬੰਬ ਨਾਲ ਉਡਾਉਣ ਦੀ ਧਮਕੀ
  • ਹੈਰਾਨ ਕਰਨ ਵਾਲਾ ਮਾਮਲਾ: ਸ਼ਰਾਬ ਦੀ ਅਜਿਹੀ ਲੱਗੀ ਤਲਬ ਕਿ ਨੌਜਵਾਨ ਨੇ ਤੋੜ ਦਿੱਤੇ ਅੰਗਰੇਜ਼ੀ ਸ਼ਰਾਬ ਦੇ ਠੇਕੇ ਦੇ ਤਾਲੇ
  • ਫੌਜ ਵਿੱਚ ਮਹਿਲਾਵਾਂ ਦੀ ਵੱਡੀ ਜਿੱਤ: ਸੁਪਰੀਮ ਕੋਰਟ ਨੇ Permanent Commission ਦੇ ਰਾਹ ਖੋਲ੍ਹੇ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers