RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
RMB Television
No Result
View All Result
Home ਪੰਜਾਬ

ਸਿੱਧੂ ਮੂਸੇਵਾਲਾ ਕੇਸ ‘ਚ ਮੁਲਾਜ਼ਮਾਂ ਨੂੰ ਨਹੀਂ ਕੀਤਾ ਗਿਆ ਅਦਾਲਤ ‘ਚ ਪੇਸ਼ , ਅਦਾਲਤ ਨੇ ਸੁਣਾਈ ਅਗਲੀ ਪੇਸ਼ੀ

ਸਿੱਧੂ ਮੂਸੇਵਾਲਾ ਕੇਸ 'ਚ ਮੁਲਾਜ਼ਮਾਂ ਨੂੰ ਨਹੀਂ ਕੀਤਾ ਗਿਆ ਅਦਾਲਤ 'ਚ ਪੇਸ਼ , ਅਦਾਲਤ ਨੇ ਸੁਣਾਈ ਅਗਲੀ ਪੇਸ਼ੀ

Jass Grewal by Jass Grewal
July 12, 2023
in ਪੰਜਾਬ
0 0
0

ਪੰਜਾਬ : ਪੰਜਾਬ ਦੇ ਮਸ਼ਹੂਰ ਗਾਇਕ ਸਿੱਧੂ ਮੂਸੇਵਾਲਾ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਅੱਜ ਮਾਨਸਾ ਦੀ ਅਦਾਲਤ ਵਿੱਚ ਸਾਰੇ ਮੁਲਜ਼ਮਾਂ ਨੂੰ ਪੇਸ਼ ਕੀਤਾ ਗਿਆ ।

ਇਸ ਦੌਰਾਨ ਹੈਰਾਨੀ ਉਸ ਵਕਤ ਹੋਈ ਜਦੋਂ ਮਾਨਸਾ ਅਦਾਲਤ ਵਿੱਚ ਕਿਸੇ ਦੀ ਮੁਲਜ਼ਮ ਨੂੰ ਵੀਡੀਓ ਕਾਨਫਰੰਸਿੰਗ ਤੇ ਫ਼ਿਜ਼ੀਕਲ ਤੌਰ ‘ਤੇ ਅਦਾਲਤ ਵਿੱਚ ਪੇਸ਼ ਨਹੀਂ ਕੀਤਾ ਗਿਆ। ਇਸ ‘ਤੇ ਅਦਾਲਤ ਨੇ ਹੁਕਮ ਸੁਣਾਉਂਦੇ ਹੋਏ ਸਾਰੇ ਮੁਲਜ਼ਮਾਂ ਨੂੰ 27 ਜੁਲਾਈ ਨੂੰ ਪੇਸ਼ ਕਰਨ ਲਈ ਕਿਹਾ।

ਇਸ ਬਾਰੇ ਜਾਣਕਾਰੀ ਦਿੰਦੇ ਹੋਏ ਸਿੱਧੂ ਮੂਸੇਵਾਲਾ ਦੇ ਵਕੀਲ ਸਤਿੰਦਰਪਾਲ ਮਿੱਤਲ ਨੇ ਦੱਸਿਆ ਕੀ ਅੱਜ ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿੱਚ ਪੇਸ਼ੀ ਦੌਰਾਨ ਕਿਸੇ ਵੀ ਮੁਲਜ਼ਮ ਨੂੰ ਪੇਸ਼ ਨਹੀਂ ਕੀਤਾ ਗਿਆ।

ਜਿਕਰਯੋਗ ਹੈ ਕਿ ਸਿੱਧੂ ਮੂਸੇਵਾਲਾ ਨੂੰ 29 ਮਈ 2022 ਨੂੰ ਮਾਨਸਾ ਦੇ ਪਿੰਡ ਜਵਾਹਰਕੇ ਵਿਖੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਉਸ ਦੀ ਮੌਤ ਤੋਂ ਬਾਅਦ ਇਨਸਾਫ ਹਾਲੇ ਤੱਕ ਅਧੂਰਾ ਹੈ। ਪੁਲਿਸ ਨੇ ਇਸ ਤੋਂ ਪਹਿਲੀ ਪੇਸ਼ੀ ਵਿੱਚ ਵੀ ਸਾਰੇ ਦੋਸ਼ੀਆਂ ਨੂੰ ਅਦਾਲਤ ‘ਚ ਪੇਸ਼ ਨਹੀਂ ਕੀਤਾ ਸੀ। ਜਿਸ ਤੋਂ ਬਾਅਦ ਅਦਾਲਤ ਨੇ ਹੁਕਮ ਜਾਰੀ ਕੀਤਾ ਸੀ ਕਿ ਸਾਰੇ ਦੋਸ਼ੀਆਂ ਨੂੰ ਅਦਾਲਤ ‘ਚ ਪੇਸ਼ ਕੀਤਾ ਜਾਵੇ।

Previous Post

ਨਸ਼ੇ ਦੀ ਭੇੜ ਚੜਿਆ ਇੱਕ ਹੋਰ ਨੌਜਵਾਨ, ਦੋ ਭੈਣਾਂ ਦਾ ਸੀ ਇਕਲੌਤਾ ਭਰਾ , ਪਿਤਾ ਦੀ ਪਹਿਲਾਂ ਹੀ ਹੋ ਚੁੱਕੀ ਸੀ ਮੌਤ

Next Post

ਪੰਜਾਬ ਵਿੱਚ ਮੀਂਹ ਅਤੇ ਹੜ੍ਹਾਂ ਕਾਰਨ 8 ਲੋਕਾਂ ਦੀ ਮੌਤ, ਸਰਕਾਰ ਨੇ 4 ਲੱਖ ਰੁਪਏ ਮੁਆਵਜ਼ਾ ਦੇਣ ਦਾ ਕੀਤਾ ਐਲਾਨ

Next Post
punjab floods

ਪੰਜਾਬ ਵਿੱਚ ਮੀਂਹ ਅਤੇ ਹੜ੍ਹਾਂ ਕਾਰਨ 8 ਲੋਕਾਂ ਦੀ ਮੌਤ, ਸਰਕਾਰ ਨੇ 4 ਲੱਖ ਰੁਪਏ ਮੁਆਵਜ਼ਾ ਦੇਣ ਦਾ ਕੀਤਾ ਐਲਾਨ

Recent News

  • Delhi Budget ਤੋਂ ਪਹਿਲਾਂ ਵਿਧਾਨ ਸਭਾ ’ਚ ਦਹਿਸ਼ਤ: ਸਪੀਕਰ ਵਿਜੇਂਦਰ ਗੁਪਤਾ ਅਤੇ ਵਿਧਾਨ ਸਭਾ ਨੂੰ ਬੰਬ ਨਾਲ ਉਡਾਉਣ ਦੀ ਧਮਕੀ
  • ਹੈਰਾਨ ਕਰਨ ਵਾਲਾ ਮਾਮਲਾ: ਸ਼ਰਾਬ ਦੀ ਅਜਿਹੀ ਲੱਗੀ ਤਲਬ ਕਿ ਨੌਜਵਾਨ ਨੇ ਤੋੜ ਦਿੱਤੇ ਅੰਗਰੇਜ਼ੀ ਸ਼ਰਾਬ ਦੇ ਠੇਕੇ ਦੇ ਤਾਲੇ
  • ਫੌਜ ਵਿੱਚ ਮਹਿਲਾਵਾਂ ਦੀ ਵੱਡੀ ਜਿੱਤ: ਸੁਪਰੀਮ ਕੋਰਟ ਨੇ Permanent Commission ਦੇ ਰਾਹ ਖੋਲ੍ਹੇ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers