RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

ਪੰਜਾਬ ‘ਚ ਝੂਲਾ ਝੂਲਦੇ ਸਮੇਂ ਭਿਆਨਕ ਹਾਦਸਾ, 2 ਬੱਚਿਆਂ ਦੀ ਮੌਤ, 1 ਜ਼ਖਮੀ

ਪੰਜਾਬ 'ਚ ਝੂਲਾ ਝੂਲਦੇ ਸਮੇਂ ਭਿਆਨਕ ਹਾਦਸਾ, 2 ਬੱਚਿਆਂ ਦੀ ਮੌਤ, 1 ਜ਼ਖਮੀ

Jass Grewal by Jass Grewal
October 15, 2023
in ਪੰਜਾਬ
Reading Time: 1 min read
0 0
0

ਫ਼ਿਰੋਜ਼ਪੁਰ ਤੋਂ ਰੂਹ ਕੰਬਾਉਣ ਵਾਲੀ ਖ਼ਬਰ ਸਾਹਮਣੇ ਆਈ ਹੈ। ਫ਼ਿਰੋਜ਼ਪੁਰ ਦੇ ਪਿੰਡ ਦੁਲਚੀਕੇ ਵਿੱਚ ਇੱਕ ਬਹੁਤ ਹੀ ਦਰਦਨਾਕ ਹਾਦਸਾ ਵਾਪਰਿਆ ਹੈ। ਮੇਲੇ ਵਿੱਚ ਲਗਾਏ ਗਏ ਝੂਲੇ ਤੋਂ ਤਿੰਨ ਬੱਚੇ ਡਿੱਗ ਗਏ, ਜਿਸ ਕਾਰਨ ਬੱਚਿਆਂ ਨੂੰ ਗੰਭੀਰ ਸੱਟਾਂ ਲੱਗੀਆਂ। ਜ਼ਖ਼ਮੀ ਬੱਚਿਆਂ ਵਿੱਚੋਂ ਇੱਕ ਦੀ ਪਛਾਣ ਅਮਨਦੀਪ (15) ਪੁੱਤਰ ਜੋਗਿੰਦਰ ਸਿੰਘ ਵਾਸੀ ਕਾਲਵਾਲਾ ਵਜੋਂ ਹੋਈ ਹੈ। ਜਾਣਕਾਰੀ ਮਿਲੀ ਹੈ ਕਿ ਝੂਲਦੇ ਸਮੇਂ ਰੱਸੀ ਟੁੱਟ ਗਈ ਜੋ ਤਿੰਨਾਂ ਬੱਚਿਆਂ ਦੇ ਗਲ ਵਿੱਚ ਫਸ ਗਈ, ਜਿਸ ਕਾਰਨ ਤਿੰਨੋਂ ਬੱਚੇ ਹਾਦਸੇ ਦਾ ਸ਼ਿਕਾਰ ਹੋ ਗਏ।

ਗੰਭੀਰ ਜ਼ਖਮੀ ਹੋਣ ਕਾਰਨ ਬੱਚਿਆਂ ਦੀ ਹਾਲਤ ਕਾਫੀ ਨਾਜ਼ੁਕ ਬਣੀ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਹਾਦਸੇ ਦਾ ਸ਼ਿਕਾਰ ਹੋਏ ਬੱਚਿਆਂ ‘ਚੋਂ 2 ਦੀ ਮੌਤ ਹੋ ਗਈ ਹੈ। ਇਕ ਬੱਚੇ ਦੀ ਹਾਲਤ ਅਜੇ ਵੀ ਨਾਜ਼ੁਕ ਬਣੀ ਹੋਈ ਹੈ। ਹਾਦਸੇ ਤੋਂ ਬਾਅਦ ਝੂਲੇ ਦਾ ਮਾਲਕ ਮੌਕੇ ਤੋਂ ਫਰਾਰ ਦੱਸਿਆ ਜਾ ਰਿਹਾ ਹੈ।

Previous Post

CM ਮਾਨ ਨੇ 304 ਉਮੀਦਵਾਰਾਂ ਨੂੰ ਵੰਡੇ ਨਿਯੁਕਤੀ ਪੱਤਰ, ਵੱਖ-ਵੱਖ ਵਿਭਾਗਾਂ ਦੇ ਮੰਤਰੀ ਵੀ ਰਹੇ ਮਜੂਦ

Next Post

BSF ਨੂੰ ਮਿਲੀ ਕਾਮਯਾਬੀ, ਖੇਤਾਂ ‘ਚੋਂ ਮਿਲਿਆ ਪਾਕਿਸਤਾਨੀ ਡਰੋਨ

Next Post
BSF ਨੂੰ ਮਿਲੀ ਕਾਮਯਾਬੀ, ਖੇਤਾਂ ‘ਚੋਂ ਮਿਲਿਆ ਪਾਕਿਸਤਾਨੀ ਡਰੋਨ

BSF ਨੂੰ ਮਿਲੀ ਕਾਮਯਾਬੀ, ਖੇਤਾਂ 'ਚੋਂ ਮਿਲਿਆ ਪਾਕਿਸਤਾਨੀ ਡਰੋਨ

Recent News

  • ਪੱਛਮੀ ਬੰਗਾਲ ‘ਚ ਦੁਬਾਰਾ ਹੋਣਗੀਆਂ ਚੋਣਾਂ? EVM ‘ਚ ਗੜਬੜੀ ਦੀਆਂ ਮਿਲੀਆਂ 77 ਸ਼ਿਕਾਇਤਾਂ, ਚੋਣ ਕਮਿਸ਼ਨ ਨੇ ਸ਼ੁਰੂ ਕੀਤੀ ਜਾਂਚ
  • BJP ਵੱਲੋਂ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੇ ਬਰਾਬਰ ਚੰਡੀਗੜ੍ਹ ‘ਚ ਲਗਾਈ ਜਾਵੇਗੀ ‘ਜਨਤਾ ਦੀ ਵਿਧਾਨ ਸਭਾ’
  • ‘ਹੁਣ ਬਹੁਤ ਹੋ ਚੁੱਕਾ, ਬੱਸ ਕਰੋ…’, ਜੰਮੂ-ਕਸ਼ਮੀਰ ‘ਚ ਹਿੰਸਾ ਨੂੰ ਲੈ ਕੇ ਪਾਕਿਸਤਾਨ ‘ਤੇ ਭੜਕੇ ਫਾਰੂਕ ਅਬਦੁੱਲਾ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers